8 year old kid

ਫਿਰੋਜ਼ਪੁਰ ‘ਚ 8 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ,ਛੱਤ ‘ਤੇ ਪਤੰਗ ਉਡਾਉਂਦੇ ਸਮੇਂ ਆਇਆ ਹਾਰਟ ਅਟੈਕ

ਫਿਰੋਜ਼ਪੁਰ ‘ਚ 8 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ,ਛੱਤ ‘ਤੇ ਪਤੰਗ ਉਡਾਉਂਦੇ ਸਮੇਂ ਆਇਆ ਹਾਰਟ ਅਟੈਕ

ਨੈਸ਼ਨਲ ਟਾਈਮਜ਼ ਬਿਊਰੋ :- ਫਿਰੋਜ਼ਪੁਰ 'ਚ ਇੱਕ 8 ਸਾਲਾ ਬੱਚੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਬੱਚਾ ਘਰ ਦੀ ਛੱਤ 'ਤੇ ਪਤੰਗ ਉਡਾ ਰਿਹਾ ਸੀ ਤਾਂ ਉਸਨੂੰ ਆਪਣੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ, ਜਿਸ ਕਾਰਨ ਉਹ ਛੱਤ ਤੋਂ ਹੇਠਾਂ ਉਤਰ ਗਿਆ। ਉਸਦੀ ਹਾਲਤ ਦੇਖ ਕੇ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਦੀ ਕਮੀਜ਼ ਦੇ ਬਟਨ ਖੋਲ੍ਹ ਦਿੱਤੇ। ਫਿਰ ਉਹ ਬੇਹੋਸ਼ ਹੋ ਗਿਆ। ਮੁੰਡੇ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਮਨਮੀਤ ਸ਼ਰਮਾ ਵਜੋਂ ਹੋਈ ਹੈ। ਉਹ ਫਿਰੋਜ਼ਪੁਰ ਸ਼ਹਿਰ ਦੇ ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਦੂਜੀ ਜਮਾਤ ਦਾ ਵਿਦਿਆਰਥੀ…
Read More