Aam Aadmi Clinic

‘ਆਮ ਆਦਮੀ ਕਲੀਨਿਕ’ ਮਾਡਲ ਦੀ ਪੂਰੀ ਦੁਨੀਆ ‘ਚ ਬੱਲੇ-ਬੱਲੇ, ਆਸਟ੍ਰੇਲੀਆਈ ਵਫ਼ਦ ਨੇ ਵਿਖਾਈ ਦਿਲਚਸਪੀ

ਚੰਡੀਗੜ੍ਹ/ਜਲੰਧਰ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ’ਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏ. ਏ. ਸੀ.) ਨੂੰ ਉਦੋਂ ਵਿਸ਼ਵ ਪੱਧਰ ’ਤੇ ਮਾਨਤਾ ਹਾਸਲ ਹੋਈ, ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਸੂਬੇ ਦੇ ਮਾਡਲ ਨੂੰ ਅਪਣਾਉਣ ’ਚ ਡੂੰਘੀ ਦਿਲਚਸਪੀ ਪ੍ਰਗਟਾਈ। ਮੈਂਬਰ ਆਫ਼ ਪਾਰਲੀਮੈਂਟ (ਐੱਮ. ਪੀ.) ਸਟੇਟ ਆਫ਼ ਵਿਕਟੋਰੀਆ ਡਾਇਲੋਨ ਵ੍ਹਾਈਟ (ਵਫਦ ਦੇ ਆਗੂ) ਅਤੇ ਐੱਮ. ਪੀ. ਸਟੇਟ ਆਫ਼ ਵਿਕਟੋਰੀਆ ਮੈਥਿਊ ਹਿਲਾਕਰੀ ਦੀ ਅਗਵਾਈ ’ਚ ਵਫ਼ਦ ਨੇ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਮੁੱਢਲੀ ਸਿਹਤ ਸੰਭਾਲ ਸਹੂਲਤ-ਆਮ ਆਦਮੀ ਕਲੀਨਿਕ ਅਤੇ ਤੀਜੇ…
Read More