Aam admi party

10-ਮਿੰਟ ਦੀ ਡਿਲੀਵਰੀ ਬ੍ਰੇਕ: ਬਲਿੰਕਿਟ, ਜ਼ੈਪਟੋ, ਜ਼ੋਮੈਟੋ ਤੇ ਸਵਿਗੀ ਨੇ ਸਮਾਂ ਸੀਮਾ ਹਟਾਈ, ਗਿਗ ਵਰਕਰਾਂ ਨੂੰ ਦਿੱਤੀ ਰਾਹਤ

10-ਮਿੰਟ ਦੀ ਡਿਲੀਵਰੀ ਬ੍ਰੇਕ: ਬਲਿੰਕਿਟ, ਜ਼ੈਪਟੋ, ਜ਼ੋਮੈਟੋ ਤੇ ਸਵਿਗੀ ਨੇ ਸਮਾਂ ਸੀਮਾ ਹਟਾਈ, ਗਿਗ ਵਰਕਰਾਂ ਨੂੰ ਦਿੱਤੀ ਰਾਹਤ

ਨਵੀਂ ਦਿੱਲੀ : ਬਲਿੰਕਿਟ, ਜ਼ੈਪਟੋ, ਜ਼ੋਮੈਟੋ ਅਤੇ ਸਵਿਗੀ ਵਰਗੇ ਪ੍ਰਮੁੱਖ ਤੇਜ਼-ਵਣਜ ਅਤੇ ਭੋਜਨ ਡਿਲੀਵਰੀ ਪਲੇਟਫਾਰਮਾਂ ਨੇ 10-ਮਿੰਟ ਦੀ ਡਿਲੀਵਰੀ ਦੀ ਸਮਾਂ ਸੀਮਾ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਬਲਿੰਕਿਟ ਨੇ ਅਧਿਕਾਰਤ ਤੌਰ 'ਤੇ ਇਸਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਕੰਪਨੀਆਂ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ, ਜਿਸ ਤੋਂ ਬਾਅਦ ਐਗਰੀਗੇਟਰ 10-ਮਿੰਟ ਦੀ ਡਿਲੀਵਰੀ ਵਚਨਬੱਧਤਾ ਨੂੰ ਹਟਾਉਣ ਲਈ ਸਹਿਮਤ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਇਸ ਫੈਸਲੇ ਨੂੰ ਗਿਗ ਵਰਕਰਾਂ ਅਤੇ ਆਮ ਲੋਕਾਂ ਲਈ ਇੱਕ ਵੱਡੀ ਜਿੱਤ ਦੱਸਿਆ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਕਿਹਾ, "ਸੱਤਯਮੇਵ ਜਯਤੇ,…
Read More
ਸਿਆਸਤ ‘ਚ ਵੱਡੀ ਹਲਚਲ, ਇਸ ਸੀਨੀਅਰ ਆਗੂ ਨੇ ਛੱਡੀ ਕਾਂਗਰਸ

ਸਿਆਸਤ ‘ਚ ਵੱਡੀ ਹਲਚਲ, ਇਸ ਸੀਨੀਅਰ ਆਗੂ ਨੇ ਛੱਡੀ ਕਾਂਗਰਸ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸਮਰਾਲਾ ਹਲਕੇ ਦੀ ਸਿਆਸਤ ਵਿਚ ਵੱਡੀ ਹਲਚਲ ਦੇਖਣ ਨੂੰ ਮਿਲੀ। ਸਮਰਾਲਾ ਹਲਕੇ ਤੋਂ ਚਾਰ ਵਾਰ ਕਾਂਗਰਸ ਤੋਂ ਜੇਤੂ ਰਹੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੀ. ਏ. ਸੁਖਬੀਰ ਸਿੰਘ ਪੱਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਪੱਪੀ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਵੀ ਰਹਿ ਚੁੱਕੇ ਹਨ। ਇਸ ਸੰਬੰਧੀ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਰਿਹਾਇਸ਼ 'ਤੇ 'ਆਪ' ਸਮਰਥਕਾਂ ਦਾ ਵੱਡਾ ਇਕੱਠ ਹੋਇਆ। ਇਸ ਸੰਬੰਧ ਵਿਚ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਅੱਜ ਸੁਖਬੀਰ ਸਿੰਘ ਪੱਪੀ ਆਮ ਆਦਮੀ ਪਾਰਟੀ ਵਿਚ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ…
Read More
ਤਰਨਤਾਰਨ ਜ਼ਿਮਨੀ ਚੋਣ : ਛੇਵੇਂ ਗੇੜ ‘ਚ ਆਮ ਆਦਮੀ ਪਾਰਟੀ 892 ਵੋਟਾਂ ਨਾਲ ਅੱਗੇ

ਤਰਨਤਾਰਨ ਜ਼ਿਮਨੀ ਚੋਣ : ਛੇਵੇਂ ਗੇੜ ‘ਚ ਆਮ ਆਦਮੀ ਪਾਰਟੀ 892 ਵੋਟਾਂ ਨਾਲ ਅੱਗੇ

ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਆ ਰਹੇ ਹਨ। ਦੱਸ ਦੇਈਏ ਕਿ ਪਹਿਲੇ ਤਿੰਨ ਰੁਝਾਨਾਂ 'ਚ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਪਹਿਲੇ ਨੰਬਰ 'ਤੇ ਰਹੇ ਹਨ, ਪਰ ਚੌਥੇ ਰੁਝਾਨ 'ਚ ਬਾਜ਼ੀ ਪਲਟ ਗਈ ਅਤੇ ਪਹਿਲੇ ਨੰਬਰ 'ਚੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਪਹਿਲੇ ਸਥਾਨ 'ਤੇ ਆ ਗਏ ਹਨ । ਹੁਣ ਤੱਕ ਚਾਰ ਰੁਝਾਨ ਜਨਤਕ ਹੋ ਚੁੱਕੇ ਹਨ। ਹਾਲਾਂਕਿ ਇਹ ਅੰਕੜੇ ਅਜੇ ਬਾਕੀ ਹਨ, ਅਗਲੇ ਰਾਊਂਡਾਂ ਵਿੱਚ ਤਸਵੀਰ ਹੋਰ ਸਪੱਸ਼ਟ ਹੋਵੇਗੀ ਕਿ ਹਲਕੇ ਦੀ ਕਮਾਨ ਕਿਸ ਪਾਸੇ ਜਾ ਸਕਦੀ ਹੈ। ਪਹਿਲਾ ਰੁਝਾਨ ਦੇ ਨਤੀਜੇ ਅਕਾਲੀ ਦਲ- 2910ਆਮ ਆਦਮੀ ਪਾਰਟੀ- 2285ਕਾਂਗਰਸ-1379ਵਾਰਸ ਪੰਜਾਬ ਦੇ-1005ਭਾਜਪਾ- 282…
Read More
ਭੀਖ ਮੰਗਣ ਵਾਲੇ ਬੱਚਿਆਂ ਦੀ ਪਹਿਚਾਣ ਲਈ DNA ਟੈਸਟ, ‘ਜੀਵਨਜੋਤ ਪ੍ਰੋਜੈਕਟ’ ਦੇ ਜ਼ਰੀਏ ਖੁਲ੍ਹਣਗੇ ਕਈ ਰਾਜ਼, ਵੇਖੋ ਸਾਰੀ ਖ਼ਬਰ!

ਭੀਖ ਮੰਗਣ ਵਾਲੇ ਬੱਚਿਆਂ ਦੀ ਪਹਿਚਾਣ ਲਈ DNA ਟੈਸਟ, ‘ਜੀਵਨਜੋਤ ਪ੍ਰੋਜੈਕਟ’ ਦੇ ਜ਼ਰੀਏ ਖੁਲ੍ਹਣਗੇ ਕਈ ਰਾਜ਼, ਵੇਖੋ ਸਾਰੀ ਖ਼ਬਰ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜਨਤਕ ਥਾਵਾਂ, ਲਾਲ ਬੱਤੀ ਵਾਲੀਆਂ ਥਾਵਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਮਲਟੀਪਲੈਕਸ, ਬਾਜ਼ਾਰਾਂ ਅਤੇ ਹੋਰ ਥਾਵਾਂ 'ਤੇ ਭੀਖ ਮੰਗਣ ਵਾਲੇ ਬੱਚਿਆਂ ਦਾ ਹੁਣ ਡੀਐਨਏ ਟੈਸਟ ਕਰਵਾਇਆ ਜਾਵੇਗਾ। ਸਰਕਾਰ ਨੇ ਭੀਖ ਮੰਗਦੇ ਬੱਚਿਆਂ ਅਤੇ ਉਨ੍ਹਾਂ ਦੇ ਨਾਲ ਆਏ ਬਾਲਗਾਂ ਦਾ ਡੀਐਨਏ ਟੈਸਟ ਕਰਨ ਦਾ ਹੁਕਮ ਦਿੱਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਉਨ੍ਹਾਂ ਦੇ ਜੈਵਿਕ ਮਾਪੇ ਹਨ ਜਾਂ ਨਹੀਂ। ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਸਰਕਾਰ ਨੇ ਕਿਹਾ ਕਿ "ਜੇਕਰ ਡੀਐਨਏ ਟੈਸਟ ਇਹ ਪੁਸ਼ਟੀ ਕਰਦਾ ਹੈ ਕਿ ਬਾਲਗ ਦਾ ਬੱਚੇ ਨਾਲ ਕੋਈ ਸਬੰਧ ਨਹੀਂ ਹੈ, ਤਾਂ ਸਖ਼ਤ ਕਾਨੂੰਨੀ ਕਾਰਵਾਈ…
Read More
ਇਤਰਾਜ਼ਯੋਗ ਤਸਵੀਰਾਂ ਕਾਰਨ ਚਰਚਾ ’ਚ AAP ਮੰਤਰੀ ਡਾ. ਰਵਜੋਤ ਸਿੰਘ, ਜਾਣੋ ਕੀ ਹੈ ਪੂਰਾ ਮਾਮਲਾ

ਇਤਰਾਜ਼ਯੋਗ ਤਸਵੀਰਾਂ ਕਾਰਨ ਚਰਚਾ ’ਚ AAP ਮੰਤਰੀ ਡਾ. ਰਵਜੋਤ ਸਿੰਘ, ਜਾਣੋ ਕੀ ਹੈ ਪੂਰਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ 'ਤੇ 4 ਤਸਵੀਰਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿੱਚੋਂ 3 ਤਸਵੀਰਾਂ ਵਿੱਚ ਇੱਕ ਆਦਮੀ ਇੱਕ ਔਰਤ ਨਾਲ ਅਰਧ ਨਗਨ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਇਹ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀਆਂ ਹਨ। ਇੰਨਾ ਹੀ ਨਹੀਂ, ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਦੀ ਵੀਡੀਓ ਜਾਰੀ ਕਰਨਗੇ। ਮਜੀਠੀਆ ਨੇ ਇਸ ਮਾਮਲੇ ਨੂੰ ਸੈਲਫੀ ਸਕੈਂਡਲ ਦਾ ਨਾਮ ਦਿੱਤਾ ਹੈ। ਹਾਲਾਂਕਿ, ਪੀਟੀਸੀ…
Read More
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ – ਸੋਨੀਆ ਮਾਨ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ – ਸੋਨੀਆ ਮਾਨ

ਨੈਸ਼ਨਲ ਟਾਈਮਜ਼ ਬਿਊਰੋ :- ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲੋਕਾਂ ਦਾ ਸਹਿਯੋਗ ਲੈਣ ਲਈ 'ਆਪ' ਵੱਲੋਂ ਸ਼ੁਰੂ ਕੀਤੇ ਗਏ “ਨਸ਼ਾ ਮੁਕਤੀ ਮੋਰਚਾ” ਦੇ ਮਾਝਾ ਕੋਆਰਡੀਨੇਟਰ Sonia Mann ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਿੰਦਰ ਸਿੰਘ ਐਮੀ ਤੋਂ ਇਲਾਵਾ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਹਲਕਾ ਕੋਆਰਡੀਨੇਟਰ, ਸ੍ਰੀ ਪਰਮਜੀਤ ਸਿੰਘ ਹਲਕਾ ਪੱਟੀ, ਡਾ. ਗੁਰਦਿਆਲ ਸਿੰਘ ਹਲਕਾ ਖੇਮਕਰਨ, ਸ੍ਰੀ ਜਸਕਰਨ ਸਿੰਘ ਲਾਡੀ ਹਲਕਾ ਖਡੂਰ ਸਾਹਿਬ ਅਤੇ ਸ੍ਰੀ ਕੁਲਦੀਪ ਸਿੰਘ ਢਿਲੋਂ ਹਲਕਾ ਤਰਨ ਤਾਰਨ ਹਾਜ਼ਰ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ…
Read More

ਸੀ.ਐਮ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਨਚਦੇ ਹੋਏ ਆਏ ਨਜ਼ਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਤੋਂ ਸਟੇਜ 'ਤੇ ਧਮਾਲ ਪਾਉਂਦੇ ਹੋਏ ਨਜ਼ਰ ਆਏ। ਇਹ ਸਟੇਜ ਸੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਕੇਜਰੀਵਾਲ ਦੇ ਰੋਕੇ ਦੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਦੀ ਮੰਗਣੀ ਦਿੱਲੀ ਦੇ ਸ਼ਾਂਗਰੀ-ਲਾ ਹੋਟਲ ਵਿੱਚ ਕੀਤੀ। ਇਸ ਮੌਕੇ 'ਤੇ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਤਾਂ ਡਾਂਸ ਕੀਤਾ ਹੀ, ਪਰ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬੀ ਗੀਤਾਂ 'ਤੇ ਭੰਗੜਾ ਪਾਇਆ। ਇਸ ਦੌਰਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਕਾਫੀ ਪਿਆਰੇ ਪਲ ਸਾਂਝੇ…
Read More
ਪੰਜਾਬ ਸਰਕਾਰ ਵਲੋਂ 50 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਐਲਾਨ

ਪੰਜਾਬ ਸਰਕਾਰ ਵਲੋਂ 50 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਸੀਐੱਮ ਮਾਨ ਦੀ ਅਗਵਾਈ ਵਿੱਚ ਉਨ੍ਹਾਂ ਦਾ ਰਿਹਾਇਸ਼ ਵਿਖੇ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫ਼ੈਸਲਿਆਂ ਉੱਤੇ ਮੋਹਰ ਲਗਾਈ ਗਈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 50 ਸਾਲ ਤੋਂ ਵੱਧ ਉਮਰ ਵਾਲੇ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਏਗੀ ਜਾਵੇਗੀ। ਇਸ ਲਈ 100 ਕਰੋੜ ਦਾ ਬਜਟ ਰੱਖਿਆ ਗਿਆ ਹੈ। ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਯਾਤਰਾ ਮਈ ਮਹੀਨੇ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ…
Read More
ਕੇਜਰੀਵਾਲ ਦਾ ਹਮਲਾ: ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਤਬਾਹ ਕੀਤੀ ਨੌਜਵਾਨ ਪੀੜ੍ਹੀ!

ਕੇਜਰੀਵਾਲ ਦਾ ਹਮਲਾ: ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਤਬਾਹ ਕੀਤੀ ਨੌਜਵਾਨ ਪੀੜ੍ਹੀ!

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਨਸ਼ਿਆਂ ਲਈ ਪਿਛਲੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦੀ ਅਪੀਲ ਕੀਤੀ। ਉਨ੍ਹਾਂ ਅੱਜ ਲੁਧਿਆਣਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਸਹੁੰ ਚੁੱਕ ਸਮਾਗਮ ਦੌਰਾਨ ਹਜ਼ਾਰਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ ਲੈਣ ਦੀ ਅਪੀਲ ਕੀਤੀ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਉਨ੍ਹਾਂ ਦੇ ਹੱਥਾਂ ਵਿੱਚ ਹੈ। ਨੌਜਵਾਨਾਂ ਵਿੱਚੋਂ ਹੀ ਪੰਜਾਬ ਦੇ ਭਵਿੱਖ ਦੇ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਸਫਲ ਉੱਦਮੀ ਨਿਕਲਣਗੇ। ਨੌਜਵਾਨ ਹੀ ਨਵੇਂ ਪੰਜਾਬ ਦੀ ਸਿਰਜਣਾ…
Read More
3 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵੱਡੇ ਫੈਸਲੇ ਸੰਭਾਵਿਤ

3 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵੱਡੇ ਫੈਸਲੇ ਸੰਭਾਵਿਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਅਪ੍ਰੈਲ ਨੂੰ ਯਾਨੀ ਭਲਕੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 10.40 ਵਜੇ ਇਹ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ 'ਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਦੱਸ ਦੇਈਏ ਕਿ 26 ਮਾਰਚ ਨੂੰ ਮਾਨ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਸੀ
Read More
ਕੇਜਰੀਵਾਲ ਵਿਰੁੱਧ ਜਨਤਕ ਜਾਇਦਾਦ ਕਾਨੂੰਨ ਦੀ ਉਲੰਘਣਾ ਲਈ ਐੱਫ.ਆਈ.ਆਰ. ਦਰਜ

ਕੇਜਰੀਵਾਲ ਵਿਰੁੱਧ ਜਨਤਕ ਜਾਇਦਾਦ ਕਾਨੂੰਨ ਦੀ ਉਲੰਘਣਾ ਲਈ ਐੱਫ.ਆਈ.ਆਰ. ਦਰਜ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਿੱਲੀ ਪੁਲਸ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਵਿਰੁੱਧ ਜਨਤਕ ਜਾਇਦਾਦ ਕਾਨੂੰਨ ਦੀ ਕਥਿਤ ਉਲੰਘਣਾ ਦੀ ਸ਼ਿਕਾਇਤ ’ਤੇ ਐੱਫ. ਆਈ. ਆਰ. ਦਰਜ ਕੀਤੀ ਹੈ। ਦਿੱਲੀ ਪੁਲਸ ਨੇ ਰਾਊਜ਼ ਐਵੇਨਿਊ ਅਦਾਲਤ ਵਿਚ ਇਕ ਰਿਪੋਰਟ ਦਾਇਰ ਕਰ ਕੇ ਦੱਸਿਆ ਹੈ ਕਿ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ।ਰਿਪੋਰਟ ਮੁਤਾਬਕ ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਅਦਾਲਤ ਨੂੰ ਸੂਚਿਤ ਕੀਤਾ ਕਿ ਉਸ ਨੇ 2019 ਵਿਚ ਰਾਜਧਾਨੀ ਵਿਚ ਵੱਡੇ ਹੋਰਡਿੰਗ ਲਗਾ ਕੇ ਜਨਤਕ ਪੈਸੇ ਦੀ…
Read More
“ਉੜਤਾ ਪੰਜਾਬ” ਨਹੀਂ, “ਬਦਲਤਾ ਪੰਜਾਬ” ਬਣੇਗਾ: ਕੇਜਰੀਵਾਲ

“ਉੜਤਾ ਪੰਜਾਬ” ਨਹੀਂ, “ਬਦਲਤਾ ਪੰਜਾਬ” ਬਣੇਗਾ: ਕੇਜਰੀਵਾਲ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੀ ਸਰਕਾਰਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ "ਉੜਤਾ ਪੰਜਾਬ" ਦਾ ਲੇਬਲ ਦੇ ਕੇ ਬਦਨਾਮ ਕੀਤਾ, ਪਰ ਹੁਣ ਪੰਜਾਬ ਤੇਜ਼ੀ ਨਾਲ ਬਦਲ ਰਿਹਾ ਹੈ।ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਿਚ, ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮਜ਼ਬੂਤ ਜੰਗ ਛੇੜ ਦਿੱਤੀ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਹੁਣ ਵੱਡੇ ਨਸ਼ਾ ਸਪਲਾਈ ਕਰਨ ਵਾਲਿਆਂ ‘ਤੇ ਕਰਵਾਈ ਹੋਵੇਗੀ, ਅਤੇ ਕੋਈ ਵੀ ਨਸ਼ਾ ਡੀਲਰ ਜਾਂ ਸਪਲਾਇਰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ…
Read More
ਵਿਧਾਇਕ ਰੰਧਾਵਾ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਦੇ 3 ਸਾਲ ਪੂਰੇ ਹੋਣ ਤੇ ਲੋਕਾਂ ਨੂੰ ਦਿੱਤੀ ਵਧਾਈ

ਵਿਧਾਇਕ ਰੰਧਾਵਾ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਦੇ 3 ਸਾਲ ਪੂਰੇ ਹੋਣ ਤੇ ਲੋਕਾਂ ਨੂੰ ਦਿੱਤੀ ਵਧਾਈ

ਜ਼ੀਰਕਪੁਰ, 16 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਦੀ ਤੀਜੀ ਵਰ੍ਹੇਗੰਢ ਹੈ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ 'ਆਮ ਆਦਮੀ ਪਾਰਟੀ' ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਜਿਆਦਾਤਰ ਵਾਅਦੇ ਪੂਰੇ ਕੀਤੇ ਹਨ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਸੂਬੇ ਨੂੰ ਰੰਗਲਾ ਪੰਜਾਬ ਅਤੇ ਆਮ ਆਦਮੀ ਦੀ ਜਿੰਦਗੀ ਸੁਖਾਲੀ ਬਣਾਉਣ ਲਈ ਕਈ ਮਹੱਤਵਪੂਰਨ ਫੈਲਸੇ ਲਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੇ 2022 ਵਿੱਚ ਅੱਜ ਦੇ ਦਿਨ ਦਿਨ ਆਮ ਆਦਮੀ ਪਾਰਟੀ ਦੇ ਪਹਿਲੇ ਮੁੱਖਮੰਤਰੀ ਵੱਜੋ ਸਹੁੰ ਚੁੱਕੀ ਸੀ ਅਤੇ…
Read More
ਘਰ-ਘਰ ਆਟਾ ਸਕੀਮ ਤੋਂ ਪਹਿਲਾਂ, ਕੌਂਸਲਰ ਵਿੱਕੀ ਦੱਤਾ ਵੱਲੋਂ ਪਰਚੀਆਂ ਕੱਟਣ ਦੀ ਸ਼ੁਰੂਆਤ

ਘਰ-ਘਰ ਆਟਾ ਸਕੀਮ ਤੋਂ ਪਹਿਲਾਂ, ਕੌਂਸਲਰ ਵਿੱਕੀ ਦੱਤਾ ਵੱਲੋਂ ਪਰਚੀਆਂ ਕੱਟਣ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਾਸੀਆਂ ਨੂੰ ਘਰ ਘਰ ਵਿੱਚ ਆਟਾ ਪੰਜਾਬ ਸਰਕਾਰ ਵੱਲੋਂ ਪਹੁੰਚਾਇਆ ਜਾਏਗਾ। ਪਰ ਹਾਲੇ ਤੱਕ ਉਹ ਸਕੀਮ ਲਾਗੂ ਨਹੀਂ ਹੋਈ ਸੀ। ਦੂਜੇ ਪਾਸੇ ਅੰਮ੍ਰਿਤਸਰ ਦੀ ਵਾਰਡ ਨੰਬਰ 56 ਦੇ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਵਿੱਕੀ ਦੱਤਾ ਵੱਲੋਂ ਇੱਕ ਨਵੀਂ ਪਹਿਲ ਕਦਮੀ ਸ਼ੁਰੂ ਕੀਤੀ ਗਈ ਹੈ ਕਿ ਜਿਨਾਂ ਲੋਕਾਂ ਨੂੰ ਕਣਕ ਮਿਲਦੀ ਹੈ ਅਤੇ ਉਹਨਾਂ ਨੂੰ ਲੰਬੀਆਂ ਲੰਬੀਆਂ ਲਾਈਨਾਂ ਵਿੱਚ ਲੱਗ ਕੇ ਕਣਕ ਦੀ ਪਰਚੀ ਕਟਾਉਣੀ ਪੈਂਦੀ ਹੈ।ਜਿਸ ਕਰਕੇ ਉਹਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਉਹਨਾਂ ਕਿਹਾ…
Read More
ਦਿੱਲੀ ਚ ਹਾਰ ਤੋਂ ਬਾਅਦ ਲੋਕਾਂ ਦੀ ਨਬਜ਼ ਟਟੋਲਨ ਲੱਗੀ ‘ਆਪ’ ਲੀਡਰਸ਼ਿਪ

ਦਿੱਲੀ ਚ ਹਾਰ ਤੋਂ ਬਾਅਦ ਲੋਕਾਂ ਦੀ ਨਬਜ਼ ਟਟੋਲਨ ਲੱਗੀ ‘ਆਪ’ ਲੀਡਰਸ਼ਿਪ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਲੋਕਾਂ ਦੀ ਨਬਜ਼ ਟਟੋਲਨ ਲਈ ਯਤਨ ਤੇਜ਼ ਕਰ ਦਿੱਤੇ ਹਨ। ਮੁਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਸਮੂਹ ਬਲਾਕ ਪ੍ਰਧਾਨਾਂ, ਸਾਬਕਾ ਕੌਂਸਲਰਾਂ, ਪਿੰਡਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਦੀ ਮਜ਼ਬੂਤੀ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਉਣ ’ਤੇ…
Read More
ਪੰਜਾਬ – ਮੀਟਿੰਗ ਤੋਂ ਬਾਅਦ ਅਮਨ ਅਰੋੜਾ ਤੇ ਹਰਪਾਲ ਚੀਮਾ ਦਾ ਵੱਡਾ ਬਿਆਨ – ਨਸ਼ਾ ਤਸਕਰਾਂ ਲਈ ਪੰਜਾਬ ‘ਚ ਕੋਈ ਥਾਂ ਨਹੀਂ!

ਪੰਜਾਬ – ਮੀਟਿੰਗ ਤੋਂ ਬਾਅਦ ਅਮਨ ਅਰੋੜਾ ਤੇ ਹਰਪਾਲ ਚੀਮਾ ਦਾ ਵੱਡਾ ਬਿਆਨ – ਨਸ਼ਾ ਤਸਕਰਾਂ ਲਈ ਪੰਜਾਬ ‘ਚ ਕੋਈ ਥਾਂ ਨਹੀਂ!

ਪੰਜਾਬ ਸਰਕਾਰ ਹੁਣ ਨਸ਼ਿਆਂ ਖਿਲਾਫ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ 'ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਅੱਜ (28 ਫਰਵਰੀ) ਮੁੱਖ ਮੰਤਰੀ ਭਗਵੰਤ ਮਾਨ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕਰਨ ਲਈ ‘ਆਮ ਆਦਮੀ ਪਾਰਟੀ’ (ਆਪ) ਦੀ ਸਰਕਾਰ ਨੇ ਨਵਾਂ ਖ਼ਾਕਾ ਤਿਆਰ ਕਰ ਲਿਆ ਹੈ। ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਯਾਤਰਾ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ‘ਚ ਹਰਪਾਲ ਸਿੰਘ ਚੀਮ, ਲਾਲਜੀਤ ਭੁੱਲਰ ਅਤੇ ਡਾ.…
Read More
ਸਵੱਛਤਾ ਰੱਥ ਦੀ ਨੌਟੰਕੀ ਜਾਂ ਹਕੀਕਤ? ਅੰਮ੍ਰਿਤਸਰ ‘ਚ ਸਫ਼ਾਈ ਪ੍ਰਣਾਲੀ ਧਵੱਸ !

ਸਵੱਛਤਾ ਰੱਥ ਦੀ ਨੌਟੰਕੀ ਜਾਂ ਹਕੀਕਤ? ਅੰਮ੍ਰਿਤਸਰ ‘ਚ ਸਫ਼ਾਈ ਪ੍ਰਣਾਲੀ ਧਵੱਸ !

ਨਗਰ ਨਿਗਮ ਦੀ ਲਾਪਰਵਾਹੀ ਜਾਰੀ, ਲੋਕ ਹਰ ਰੋਜ਼ ਕੂੜੇ ਦੀ ਸਮੱਸਿਆ ਨਾਲ ਪ੍ਰੇਸ਼ਾਨ ਅੰਮ੍ਰਿਤਸਰ, ਨੈਸ਼ਨਲ ਟਾਈਮਸ ਬੀਊਰੋ :- ਸ਼ਹਿਰ 'ਚ ਸਵੱਛਤਾ ਮੁਹਿੰਮ ਤਹਿਤ ਕੁਝ ਦਿਨ ਪਹਿਲਾਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸਵੱਛਤਾ ਰੱਥ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਦੇਸ਼ ਇਹ ਦੱਸਿਆ ਗਿਆ ਕਿ ਲੋਕਾਂ ਨੂੰ ਕੂੜਾ ਨਿਪਟਾਰੇ ਬਾਰੇ ਜਾਗਰੂਕ ਕੀਤਾ ਜਾਵੇਗਾ। ਪਰ ਪ੍ਰਸ਼ਨ ਇਹ ਹੈ ਕਿ ਇਸ ਜਾਗਰੂਕਤਾ ਰੱਥ ਦਾ ਕੀ ਫਾਇਦਾ, ਜਦੋਂ ਲੋਕਾਂ ਦੇ ਘਰੋਂ ਹੀ ਕੂੜਾ ਲਿਫਟ ਕਰਨ ਲਈ ਨਗਰ ਨਿਗਮ ਦੀ ਗੱਡੀ ਨਹੀਂ ਆ ਰਹੀ ? ਸਵੱਛਤਾ ਮੁਹਿੰਮ ਤਹਿਤ ਮਹਿੰਗੀਆਂ ਯੋਜਨਾਵਾਂ, ਰੈਲੀਆਂ ਅਤੇ ਫੋਟੋ-ਸ਼ੂਟ…
Read More
Breaking – ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ, ਜਨਮ-ਮੌਤ ਰਜਿਸਟ੍ਰੇਸ਼ਨ ਨਿਯਮਾਂ ਚ ਸੋਧ ਸੰਭਵ !

Breaking – ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ, ਜਨਮ-ਮੌਤ ਰਜਿਸਟ੍ਰੇਸ਼ਨ ਨਿਯਮਾਂ ਚ ਸੋਧ ਸੰਭਵ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ (27 ਫਰਵਰੀ) ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਸਮੇਂ ਦੌਰਾਨ, ਪੰਜਾਬ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ 2004 ਵਿੱਚ ਸੋਧ ਨੂੰ ਪ੍ਰਵਾਨਗੀ ਮਿਲਣ ਦੀ ਉਮੀਦ ਹੈ। ਪੰਜਾਬ ਰਾਜ ਐਨਆਰਆਈ ਕਮਿਸ਼ਨ ਦੀ ਸਾਲਾਨਾ ਰਿਪੋਰਟ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ। ਇਸਦੇ ਨਾਲ ਹੋਰ ਵੀ ਅਹਿਮ ਫੈਂਸਲੇ ਲਏ ਜਾ ਸਕਦੇ ਹਨ । ਪੰਜਾਬ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ (27 ਫਰਵਰੀ) ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਸਮੇਂ ਦੌਰਾਨ, ਪੰਜਾਬ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਨਿਯਮਾਂ 2004 ਵਿੱਚ…
Read More
ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ `ਆਪ` ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਲਈ `ਆਪ` ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਗਈ ਹੈ। ਦੱਸਣਯੋਗ ਹੈ ਕਿ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਇਸ ਹਲਕੇ ਤੋਂ ਗੁਰਪ੍ਰੀਤ ਗੋਗੀ ਨੂੰ ਚੋਣ ਮੈਦਾਨ ਵਿਚ ਉਤਾਰਿਆ  ਗਿਆ ਸੀ, ਜੋ ਜਿੱਤ ਹਾਸਲ ਕਰ ਕੇ ਵਿਧਾਇਕ ਬਣੇ ਸਨ। ਪਿਛਲੇ ਮਹੀਨੇ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ। ਹਾਲਾਂਕਿ ਅਜੇ ਤਕ ਚੋਣ ਕਮਿਸ਼ਨ ਵੱਲੋਂ ਇਸ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ…
Read More
ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ

ਪੰਜਾਬ ਵਿੱਚ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟ ਪ੍ਰਗਤੀ ਹੇਠ: ਹਰਭਜਨ ਸਿੰਘ ਈਟੀਓ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਲੋਕ ਨਿਰਮਾਣ ਮੰਤਰੀ Harbhajan Singh ETO ਨੇ ਅੱਜ ਇਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਇਮਾਰਤਾਂ ਅਤੇ ਸੜਕਾਂ) ਇਸ ਸਮੇਂ 15 ਵਿਭਾਗਾਂ ਲਈ ਲਗਭਗ 2000 ਕਰੋੜ ਰੁਪਏ ਦੇ 250 ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਅਤੇ ਸਬੰਧਤ ਵਿਭਾਗਾਂ ਦੁਆਰਾ ਫੰਡ ਕੀਤੇ ਗਏ ਇਹ ਕੰਮ ਸੂਬੇ ਦੇ ਇਮਾਰਤੀ ਬੁਨਿਆਦੀ ਢਾਂਚੇ ਨੂੰ ਵਿਕਸਤ ਅਤੇ ਅਪਗ੍ਰੇਡ ਕਰਨ ਪ੍ਰਤੀ ਵਿਭਾਗ ਦੀ ਵਚਨਬੱਧਤਾ ਦੇ ਪ੍ਰਤੀਕ ਹਨ। ਲੋਕ ਨਿਰਮਾਣ ਮੰਤਰੀ Harbhajan Singh ETO ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵੱਲੋਂ ਸਿਹਤ ਬੁਨਆਦੀ ਢਾਂਚੇ ਨੂੰ ਵਿਸ਼ੇਸ਼ ਤਰਜੀਹ ਦਿੱਤੀ…
Read More
ਮੁੱਖ ਮੰਤਰੀ ਬਦਲਣ ਦੇ ਅਫਵਾਹਾਂ ‘ਤੇ ਬੋਲੇ CM ਮਾਨ, ਕਿਹਾ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ

ਮੁੱਖ ਮੰਤਰੀ ਬਦਲਣ ਦੇ ਅਫਵਾਹਾਂ ‘ਤੇ ਬੋਲੇ CM ਮਾਨ, ਕਿਹਾ ਇਹ ਸਿਰਫ਼ ਵਿਰੋਧੀ ਧਿਰ ਵੱਲੋਂ ਫੈਲਾਈਆਂ ਗਈਆਂ ਅਫਵਾਹਾਂ

ਸੰਗਰੂਰ : ਦਿੱਲੀ ਵਿਧਾਨ ਸਭਾ ਚੋਣਾਂ ਦੀ ਹਾਰ ਤੋਂ ਬਾਅਦ ਆਪ ਨੂੰ ਆਪਣੀ ਪੰਜਾਬ ਦੇ ਵਿਚ ਸੱਤਾ ਖੋ ਦੇਣ ਦਾ ਡਰ ਸਤਾ ਰਿਹਾ ਹੈ। ਇਸੇ ਦੌਰਾਨ ਇਕ ਹੋਰ ਖ਼ਬਰ ਨੇ ਪੰਜਾਬ ਦੀ ਸੱਤਾ ਵੱਲ ਸਭ ਦਾ ਧਿਆਨ ਖਿੱਚ ਲਿਆ ਹੈ। ਪਿੱਛਲੇ ਕੁਝ ਸਮੇਂ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ? ਇਹ ਵੀ ਕਿਹਾ ਜਾ ਰਿਹਾ ਹੈ ਹੋ ਸਕਦਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਬਾਦਲ ਦਿੱਤਾ ਜਾਵੇ, ਇਹ ਵੀ ਹੋ ਸਕਦਾ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਬਣ ਸਕਦੇ ਹਨ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਅਟਕਲਾਂ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ…
Read More
ਕੀ ਹੁਣ ਕੇਜਰੀਵਾਲ ਬਣੇਗਾ ਪੰਜਾਬ ਦਾ ਮੁੱਖ ਮੰਤਰੀ?

ਕੀ ਹੁਣ ਕੇਜਰੀਵਾਲ ਬਣੇਗਾ ਪੰਜਾਬ ਦਾ ਮੁੱਖ ਮੰਤਰੀ?

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਸਭ ਤੋਂ ਵੱਧ ਚਰਚਾ ਵਾਲਾ ਵਿਸ਼ਾ ਇਹ ਸੀ ਕਿ ਕੇਜਰੀਵਾਲ ਹੁਣ ਕੀ ਕਰਨਗੇ? ਕੀ ਕੇਜਰੀਵਾਲ ਭਗਵੰਤ ਮਾਨ ਤੋਂ ਅਸਤੀਫ਼ਾ ਲੈ ਕੇ ਖੁਦ ਪੰਜਾਬ ਦੇ ਮੁੱਖ ਮੰਤਰੀ ਬਣਨਗੇ? ਇਸ ਕਿਆਸਅਰਾਈਆਂ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਬਾਰੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਇਨ੍ਹਾਂ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਲੀਡਰਸ਼ਿਪ ਤਬਦੀਲੀ ਦੀਆਂ ਅਟਕਲਾਂ ਵਿਚਕਾਰ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਖੁੱਲ੍ਹ ਕੇ ਬੋਲੇ…
Read More
ਨਵੀਂ ਦਿੱਲੀ :- 10 ਦਿਨ ਬੀਤ ਗਏ, ਪ੍ਰਧਾਨ ਮੰਤਰੀ ਨੂੰ ਕਿਸੇ ‘ਤੇ ਭਰੋਸਾ ਨਹੀਂ, ਨਵੇਂ ਸੀ.ਐਮ ਨੂੰ ਲੈਕੇ ਭਾਜਪਾ ਤੇ ਕੱਸਿਆ ਤੰਜ- ਆਤਿਸ਼ੀ

ਨਵੀਂ ਦਿੱਲੀ :- 10 ਦਿਨ ਬੀਤ ਗਏ, ਪ੍ਰਧਾਨ ਮੰਤਰੀ ਨੂੰ ਕਿਸੇ ‘ਤੇ ਭਰੋਸਾ ਨਹੀਂ, ਨਵੇਂ ਸੀ.ਐਮ ਨੂੰ ਲੈਕੇ ਭਾਜਪਾ ਤੇ ਕੱਸਿਆ ਤੰਜ- ਆਤਿਸ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਆਤਿਸ਼ੀ ਨੇ ਅੱਜ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, ਦਿੱਲੀ ਚੋਣਾਂ ਦੇ ਨਤੀਜੇ ਐਲਾਨੇ 10 ਦਿਨ ਹੋ ਗਏ ਹਨ, ਅੱਜ 17 ਤਰੀਕ ਹੈ। ਦਿੱਲੀ ਦੇ ਲੋਕ ਉਮੀਦ ਕਰ ਰਹੇ ਸਨ ਕਿ ਭਾਰਤੀ ਜਨਤਾ ਪਾਰਟੀ 9 ਤਰੀਕ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇਗੀ ਅਤੇ 10 ਤਰੀਕ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ। ਉਸ ਤੋਂ ਬਾਅਦ ਦਿੱਲੀ ਵਾਲਿਆਂ ਦਾ ਕੰਮ ਸ਼ੁਰੂ ਹੋ ਜਾਣਾ ਸੀ, ਪਰ ਦਿੱਲੀ ਵਾਲਿਆਂ ਨੇ ਇੰਤਜ਼ਾਰ ਕੀਤਾ। ਉਹ ਜਾਣਦਾ ਹੈ ਕਿ ਇਨ੍ਹਾਂ 48 ਵਿਧਾਇਕਾਂ ਵਿੱਚੋਂ ਇੱਕ ਵੀ ਸਰਕਾਰ ਚਲਾਉਣ ਦੀ ਯੋਗਤਾ ਨਹੀਂ ਰੱਖਦਾ। ਆਮ ਆਦਮੀ ਪਾਰਟੀ…
Read More
ਆਮ ਆਦਮੀ ਪਾਰਟੀ ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰਕੇ ਕਤਲ!

ਆਮ ਆਦਮੀ ਪਾਰਟੀ ਦੇ ਸਰਪੰਚ ਦੇ ਭਰਾ ਦਾ ਗੋਲੀਆਂ ਮਾਰਕੇ ਕਤਲ!

ਨੈਸ਼ਨਲ ਟਾਈਮਜ਼ ਬਿਊਰੋ :- ਸਰਹੱਦੀ ਕਸਬਾ ਕਲਾਨੌਰ ਵਿਖੇ ਸਾਹਲੇ ਚੱਕ ਪਿੰਡ ਵੱਲ ਜਾਂਦੇ ਲਿੰਕ ਮਾਰਗ ’ਤੇ ਕੁਝ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ ਤਹਿਤ ਪਿੰਡ ਸਹੂਰ ਕਲਾਂ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ ਨਿਰਮਲ ਸਿੰਘ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਅੰਦਰ ਦਹਿਸਤ ਦਾ ਮਹੌਲ ਬਣਿਆ ਹੋਇਆ ਹੈ। ਇਸ ਘਟਨਾ ਸਬੰਧੀ ਪਤਾ ਚਲਦਿਆਂ ਹੀ ਐਸ.ਪੀ ਡੀ ਜੁਗਰਾਜ ਸਿੰਘ, ਐਸ.ਐਚ.ਓ ਕਲਾਨੌਰ ਸਾਹਿਲ ਪਠਾਨੀਆ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਲਾਸ ਨੂੰ ਕਬਜੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ…
Read More
ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਪੰਜਾਬ ਵਾਸੀਆਂ ਨੂੰ ਸਰਕਾਰ ਦਾ ਤੋਹਫ਼ਾ, ਲਿਆ ਗਿਆ ਇਹ ਵੱਡਾ ਫ਼ੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਨੇ ਅੱਜ "ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ" ਯੋਜਨਾ ਵਿਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ, ਜਿਸ ਨਾਲ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਹੁਣ ਨਾਗਰਿਕ ਆਪਣੇ ਘਰ ਬੈਠੇ ਪ੍ਰਾਪਤ ਕਰ ਸਕਣਗੇ। ਇਸ ਪਹਿਲ ਤਹਿਤ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਪਾਸਪੋਰਟ ਸਬੰਧੀ ਅਰਜ਼ੀਆਂ ਸਮੇਤ ਹੁਣ 406 ਸੇਵਾਵਾਂ ਦੀ ਡਿਲਿਵਰੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਰਾਂ ‘ਤੇ ਦਿੱਤੀ ਜਾਵੇਗੀ। ਇੱਥੇ ਮਗਸੀਪਾ…
Read More