Aap minister

ਇਤਰਾਜ਼ਯੋਗ ਤਸਵੀਰਾਂ ਕਾਰਨ ਚਰਚਾ ’ਚ AAP ਮੰਤਰੀ ਡਾ. ਰਵਜੋਤ ਸਿੰਘ, ਜਾਣੋ ਕੀ ਹੈ ਪੂਰਾ ਮਾਮਲਾ

ਇਤਰਾਜ਼ਯੋਗ ਤਸਵੀਰਾਂ ਕਾਰਨ ਚਰਚਾ ’ਚ AAP ਮੰਤਰੀ ਡਾ. ਰਵਜੋਤ ਸਿੰਘ, ਜਾਣੋ ਕੀ ਹੈ ਪੂਰਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੰਗਲਵਾਰ ਰਾਤ ਨੂੰ ਸੋਸ਼ਲ ਮੀਡੀਆ 'ਤੇ 4 ਤਸਵੀਰਾਂ ਸਾਂਝੀਆਂ ਕੀਤੀਆਂ। ਇਨ੍ਹਾਂ ਵਿੱਚੋਂ 3 ਤਸਵੀਰਾਂ ਵਿੱਚ ਇੱਕ ਆਦਮੀ ਇੱਕ ਔਰਤ ਨਾਲ ਅਰਧ ਨਗਨ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਇਹ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀਆਂ ਹਨ। ਇੰਨਾ ਹੀ ਨਹੀਂ, ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦੀ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਦੀ ਵੀਡੀਓ ਜਾਰੀ ਕਰਨਗੇ। ਮਜੀਠੀਆ ਨੇ ਇਸ ਮਾਮਲੇ ਨੂੰ ਸੈਲਫੀ ਸਕੈਂਡਲ ਦਾ ਨਾਮ ਦਿੱਤਾ ਹੈ। ਹਾਲਾਂਕਿ, ਪੀਟੀਸੀ…
Read More