22
Nov
ਚੰਡੀਗੜ੍ਹ / ਮੋਗਾ 22 ਨਵੰਬਰ (ਗੁਰਪ੍ਰੀਤ ਸਿੰਘ) : 26 ਨਵੰਬਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਥਾਪਨਾ ਦਿਵਸ ਦੇ ਜਸ਼ਨਾਂ ਅਤੇ 2027 ਦੀਆਂ ਚੋਣ ਮੁਹਿੰਮ ਦਾ ਬਿਗੁਲ ਵਜਾਉਣ ਤੋਂ ਪਹਿਲਾਂ, ਐਤਵਾਰ ਨੂੰ 'ਆਪ' ਆਗੂਆਂ ਨੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਪਾਰਟੀ ਦੀ ਮਹਾਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। 'ਆਪ' ਦੀ ਰਾਜਾਸਾਂਸੀ ਤੋਂ ਉਮੀਦਵਾਰ ਸੋਨੀਆ ਮਾਨ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਪੰਜਾਬ ਭਰ ਦੇ ਲੋਕਾਂ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ, ਜਿਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ…
