08
Mar
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਾਸੀਆਂ ਨੂੰ ਘਰ ਘਰ ਵਿੱਚ ਆਟਾ ਪੰਜਾਬ ਸਰਕਾਰ ਵੱਲੋਂ ਪਹੁੰਚਾਇਆ ਜਾਏਗਾ। ਪਰ ਹਾਲੇ ਤੱਕ ਉਹ ਸਕੀਮ ਲਾਗੂ ਨਹੀਂ ਹੋਈ ਸੀ। ਦੂਜੇ ਪਾਸੇ ਅੰਮ੍ਰਿਤਸਰ ਦੀ ਵਾਰਡ ਨੰਬਰ 56 ਦੇ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਵਿੱਕੀ ਦੱਤਾ ਵੱਲੋਂ ਇੱਕ ਨਵੀਂ ਪਹਿਲ ਕਦਮੀ ਸ਼ੁਰੂ ਕੀਤੀ ਗਈ ਹੈ ਕਿ ਜਿਨਾਂ ਲੋਕਾਂ ਨੂੰ ਕਣਕ ਮਿਲਦੀ ਹੈ ਅਤੇ ਉਹਨਾਂ ਨੂੰ ਲੰਬੀਆਂ ਲੰਬੀਆਂ ਲਾਈਨਾਂ ਵਿੱਚ ਲੱਗ ਕੇ ਕਣਕ ਦੀ ਪਰਚੀ ਕਟਾਉਣੀ ਪੈਂਦੀ ਹੈ।ਜਿਸ ਕਰਕੇ ਉਹਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਉਹਨਾਂ ਕਿਹਾ…
