01
Apr
ਰਾਜੀਵ ਸ਼ਰਮਾ :- ਕ੍ਰੀਮੀਆ ਵਿੱਚ ਇੱਕ ਰੂਸੀ An-26 ਫੌਜੀ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ ਵਿੱਚ 29 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ 23 ਯਾਤਰੀਆਂ ਅਤੇ 6 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਹਾਦਸੇ ਤੋਂ ਕਿਸੇ ਦੇ ਬਚਣ ਦੀ ਕੋਈ ਰਿਪੋਰਟ ਨਹੀਂ ਹੈ। ਇਸ ਘਟਨਾ ਕਾਰਨ ਪੂਰੇ ਰੂਸ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਰੂਸ ਨੇ ਯੂਕ੍ਰੇਨ ਤੋਂ ਖੋਹਿਆ ਸੀ ਇਹ ਜਹਾਜ਼ ਮੀਡੀਆ ਰਿਪੋਰਟਾਂ ਅਨੁਸਾਰ, ਇਹ ਉਹੀ ਜਹਾਜ਼ ਸੀ ਜਿਸ ਨੂੰ ਰੂਸ ਨੇ 2014 ਵਿੱਚ ਯੂਕਰੇਨ ਤੋਂ ਜ਼ਬਤ ਕੀਤਾ…
