03
Dec
ਜਲੰਧਰ–ਜਲੰਧਰ ਵਿਖੇ 22 ਨਵੰਬਰ 13 ਸਾਲਾ ਕੁੜੀ ਨਾਲ ਜਬਰ-ਜ਼ਿਨਾਹ ਕਰਨ ਅਤੇ ਉਸ ਦਾ ਗਲਾ ਘੁੱਟ ਕੇ ਕਤਲ ਕਰਨ ਦੇ ਮੁਲਜ਼ਮ ਹਰਮਿੰਦਰ ਸਿੰਘ ਨੂੰ ਅੱਜ 9 ਦਿਨ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਵੱਲੋਂ ਉਸ ਨੂੰ ਦੋ ਦਿਨ ਦੇ ਹੋਰ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਕੋਰਟ ਵਿਚ ਪੇਸ਼ ਕਰਨ ਤੋਂ ਪਹਿਲਾਂ ਦੋਸ਼ੀ ਨੂੰ ਸਿਵਲ ਹਸਪਤਾਲ ਵਿਚ ਲਿਜਾ ਕੇ ਉਸ ਦਾ ਮੈਡੀਕਲ ਕਰਵਾਇਆ ਗਿਆ। ਇਥੇ ਇਹ ਵੀ ਦੱਸ ਦੇਈਏ ਕਿ ਮੰਗਲਵਾਰ ਨੂੰ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਵਿਚ ਵਾਰਦਾਤ ਵਾਲੀ ਜਗ੍ਹਾ ’ਤੇ ਲੈ ਕੇ ਗਈ ਸੀ ਅਤੇ ਇਸ ਦੌਰਾਨ ਕਮਿਸ਼ਨਰੇਟ…
