26
Feb
— ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ — ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਭ੍ਰਿਸ਼ਟਾਚਾਰ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਚੇਤਾਵਨੀ ਜਾਰੀ —ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਪਾਰਦਰਸ਼ਤਾ ਵਧਾਉਣ ਲਈ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਕੀਤੇ ਲਾਜ਼ਮੀ ਚੰਡੀਗੜ੍ਹ, 26 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ…