Action Against Drugs

ਪੰਜਾਬ ‘ਚ ਨਸ਼ਿਆਂ ਵਿਰੁੱਧ ਮਜ਼ਬੂਤ ਕਾਰਵਾਈ, ਮੋਹਾਲੀ ‘ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ

ਪੰਜਾਬ ‘ਚ ਨਸ਼ਿਆਂ ਵਿਰੁੱਧ ਮਜ਼ਬੂਤ ਕਾਰਵਾਈ, ਮੋਹਾਲੀ ‘ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਾਰਚ 2025 (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਵੱਲੋਂ ‘ਯੁਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰੀ ਅਤੇ ਨਸ਼ੇ ਦੀ ਵਰਤੋਂ ਖ਼ਤਮ ਕਰਨ ਲਈ ਮਜ਼ਬੂਤ ਰਣਨੀਤੀ ਅਪਣਾਈ ਜਾ ਰਹੀ ਹੈ। ਇਸੇ ਤਹਿਤ, ਮੋਹਾਲੀ ਦੇ ਬਲੌਂਗੀ ਇਲਾਕੇ 'ਚ ਸਪੈਸ਼ਲ ਡੀ ਜੀ ਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਦੀ ਅਗਵਾਈ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ (ਕਾਸੋ) ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਅੱਜ 25 ਜ਼ਿਲ੍ਹਿਆਂ ਅਤੇ ਕਮਿਸ਼ਨਰੇਟ ਅਧੀਨ 228 ਹਾਟ-ਸਪਾਟ ਇਲਾਕਿਆਂ ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ’ (ਕਾਸੋ) ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਆਰੰਭੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਅੱਜ ਇਸ ਮੁਹਿੰਮ ਤਹਿਤ ਫ਼ੀਲਡ ਵਿੱਚ…
Read More