Adampur Air Force Station

‘ਜਦੋਂ ਜਵਾਨ ਭਾਰਤ ਮਾਂ ਕੀ ਜੈ’ ਬੋਲਦੇ ਹਨ ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ’ : PM ਮੋਦੀ

‘ਜਦੋਂ ਜਵਾਨ ਭਾਰਤ ਮਾਂ ਕੀ ਜੈ’ ਬੋਲਦੇ ਹਨ ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ’ : PM ਮੋਦੀ

ਆਦਮਪੁਰ- ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਨਚੇਤ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਭਾਰਤ ਮਾਂ ਦੇ ਫੌਜੀ ਜਵਾਨ ਭਾਰਤ ਮਾਂ ਕੀ ਜੈ ਬੋਲਦੇ ਹਨ ਤਾਂ ਦੁਸ਼ਮਣ ਦੇ ਕਲੇਜੇ ਕੰਬ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀਰ ਜਵਾਨਾਂ ਦੇ ਪੈਰ ਧਰਤੀ 'ਤੇ ਪੈਂਦੇ ਹਨ ਤਾਂ ਧਰਤੀ ਧੰਨ ਹੋ ਜਾਂਦੀ ਹੈ। ਉਨ੍ਹਾਂ ਨੇ ਜਵਾਨਾਂ ਨੂੰ ਕਿਹਾ ਕਿ ਤੁਸੀਂ ਹਰ ਭਾਰਤੀ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਮੈਂ ਅੱਜ ਸਵੇਰੇ-ਸਵੇਰੇ ਤੁਹਾਡੇ ਵਿਚਾਲੇ ਤੁਹਾਡੇ ਦਰਸ਼ਨ ਕਰਨ ਲਈ ਆਇਆ ਹਾਂ।  ਅੱਜ…
Read More
‘ਬੇਕਸੂਰ ਲੋਕਾਂ ਦਾ ਖੂਨ ਵਹਾਉਣ ਦਾ ਇਕ ਹੀ ਅੰਜਾਮ ਹੋਵੇਗਾ- ਵਿਨਾਸ਼’ : PM ਮੋਦੀ

‘ਬੇਕਸੂਰ ਲੋਕਾਂ ਦਾ ਖੂਨ ਵਹਾਉਣ ਦਾ ਇਕ ਹੀ ਅੰਜਾਮ ਹੋਵੇਗਾ- ਵਿਨਾਸ਼’ : PM ਮੋਦੀ

ਜਲੰਧਰ- ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਨਚੇਤ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਵੀਰਾਂ ਦੀ ਇਸ ਧਰਤੀ ਤੋਂ ਨੇਵੀ, ਆਰਮੀ ਅਤੇ ਹਵਾਈ ਫ਼ੌਜ ਦੇ ਸਾਰੇ ਜਵਾਨਾਂ ਨੂੰ ਸੈਲਿਊਟ ਕਰਦਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਤੁਹਾਡੀ ਦਲੇਰੀ ਦੀ ਵਜ੍ਹਾ ਤੋਂ ਆਪ੍ਰੇਸ਼ਨ ਸਿੰਦੂਰ ਦੀ ਗੂੰਜ ਦੁਨੀਆ ਦੇ ਹਰ ਕੋਨੇ ਵਿਚ ਸੁਣਾਈ ਦੇ ਰਹੀ ਹੈ। ਹਰ ਭਾਰਤੀ ਤੁਹਾਡੇ ਨਾਲ ਖੜ੍ਹਾ ਹੈ ਅਤੇ ਹਰ ਭਾਰਤੀ ਦੀ ਪ੍ਰਾਰਥਨਾ ਤੁਹਾਡੇ ਨਾਲ ਹੈ। ਅੱਜ ਹਰ ਦੇਸ਼ ਵਾਸੀ ਤੁਹਾਡਾ ਧੰਨਵਾਦੀ ਹੈ। ਆਪ੍ਰੇਸ਼ਨ ਸਿੰਦੂਰ ਕੋਈ ਆਮ ਫੌਜੀ…
Read More
‘ਨਾਕਾਮ ਹੋ ਗਏ ਪਾਕਿਸਤਾਨ ਦੇ ਸਾਰੇ ‘ਨਾ’ਪਾਕ’ ਇਰਾਦੇ…’, ਆਦਮਪੁਰ ਏਅਰਬੇਸ ਤੋਂ ਬੋਲੇ PM ਮੋਦੀ

‘ਨਾਕਾਮ ਹੋ ਗਏ ਪਾਕਿਸਤਾਨ ਦੇ ਸਾਰੇ ‘ਨਾ’ਪਾਕ’ ਇਰਾਦੇ…’, ਆਦਮਪੁਰ ਏਅਰਬੇਸ ਤੋਂ ਬੋਲੇ PM ਮੋਦੀ

ਆਦਮਪੁਰ- ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਚਨਚੇਤ ਜਲੰਧਰ ਸਥਿਤ ਆਦਮਪੁਰ ਏਅਰਬੇਸ ਪਹੁੰਚੇ। ਇੱਥੇ ਉਨ੍ਹਾਂ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਫੌਜੀ ਜਵਾਨਾਂ ਨੇ ਉਹ ਕੀਤਾ, ਜੋ ਕਲਪਨਾ ਤੋਂ ਪਰ੍ਹੇ ਹੈ। ਆਪ੍ਰੇਸ਼ਨ ਸਿੰਦੂਰ ਨੇ ਵਿਖਾ ਦਿੱਤਾ ਕਿ ਅੱਤਵਾਦੀਆਂ ਨੂੰ ਘਰ ਵਿਚ ਦਾਖ਼ਲ ਹੋ ਕੇ ਮਾਰਾਂਗੇ। ਪਾਕਿਸਤਾਨ ਦੇ ਨਾਪਾਕ ਇਰਾਦੇ ਅਤੇ ਦੁਸਾਹਸ ਦੀ ਹਾਰ ਹੋਈ ਹੈ। ਪਾਕਿਸਤਾਨ ਨੇ ਸਾਡੇ ਕਈ ਏਅਰਬੇਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਾਪਾਕ ਇਰਾਦੇ ਨਾਕਾਮ ਹੋ ਗਏ।  ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਹਥਿਆਰਾਂ ਤੇ ਐਡਵਾਂਸਡ ਮਿਜ਼ਾਇਲਾਂ ਦੀ ਪਾਕਿਸਤਾਨ ਕਲਪਨਾ ਵੀ ਨਹੀਂ ਕਰ ਸਕਦਾ…
Read More
”ਸਾਡੇ ਕੋਲ ਅਜਿਹੀ ਟੈਕਨਾਲੌਜੀ ਹੈ ਜਿਸ ਦਾ ਪਾਕਿਸਤਾਨ ਮੁਕਾਬਲਾ ਹੀ ਨਹੀਂ ਕਰ ਸਕਦਾ” ; PM ਮੋਦੀ

”ਸਾਡੇ ਕੋਲ ਅਜਿਹੀ ਟੈਕਨਾਲੌਜੀ ਹੈ ਜਿਸ ਦਾ ਪਾਕਿਸਤਾਨ ਮੁਕਾਬਲਾ ਹੀ ਨਹੀਂ ਕਰ ਸਕਦਾ” ; PM ਮੋਦੀ

ਆਦਮਪੁਰ- ਅੱਜ ਆਦਮਪੁਰ ਏਅਰ ਫੋਰਸ ਸਟੇਸ਼ਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਫੌਜ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਇਸ ਸਮੇਂ ਭਾਰਤ ਕੋਲ ਅਜਿਹੀ ਤਕਨੀਕ ਹੈ, ਜਿਸ ਦਾ ਪਾਕਿਸਤਾਨ ਸਾਹਮਣਾ ਹੀ ਨਹੀਂ ਕਰ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨੂੰ ਸ਼ਾਇਦ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਹ ਜਿਸ ਨੂੰ ਲਲਕਾਰ ਰਿਹਾ ਹੈ, ਉਹ ਹਿੰਦ ਦੀ ਸੈਨਾ ਹੈ...
Read More