Adampur Airbase

PM ਮੋਦੀ ਦੇ ਆਦਮਪੁਰ ਦੌਰੇ ਮਗਰੋਂ S-400 ਤੇ ਏਅਰਬੇਸ ਬਾਰੇ ਪਾਕਿਸਤਾਨੀ ਦਾਅਵਿਆਂ ਦੀ ਨਿਕਲੀ ‘ਫੂਕ’

 ਜੰਗਬੰਦੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਆਦਮਪੁਰ ਏਅਰਬੇਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਫ਼ੌਜੀਆਂ ਨਾਲ ਖ਼ਾਸ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਦੀ ਇਕ ਖ਼ਾਸ ਤਸਵੀਰ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸਵੇਰੇ 7 ਵਜੇ ਦਿੱਲੀ ਦੇ ਪਾਲਮ ਏਅਰਪੋਰਟ ਤੋਂ ਉਡਾਣ ਭਰੀ ਅਤੇ ਸਿੱਧੇ ਆਦਮਪੁਰ ਏਅਰਬੇਸ ਪਹੁੰਚੇ। ਉਹ ਇੱਥੇ ਕਰੀਬ 1 ਘੰਟੇ ਤੱਕ ਰੁਕੇ ਅਤੇ ਫ਼ੌਜੀਆਂ ਨਾਲ ਗੱਲਬਾਤ ਕੀਤੀ। ਏਅਰਬੇਸ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਤਸਵੀਰਾਂ 'ਚ ਪ੍ਰਧਾਨ ਮੰਤਰੀ ਮੋਦੀ ਜਵਾਨਾਂ ਨਾਲ ਮੁਸਕੁਰਾਉਂਦੇ ਅਤੇ ਗੱਲਬਾਤ ਕਰਦੇ ਨਜ਼ਰ ਆਏ। ਉਨ੍ਹਾਂ ਦੀ ਇਹ ਮੁਲਾਕਾਤ…
Read More