Adjourned

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਮੁਲਤਵੀ!

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਭਲਕੇ ਤੱਕ ਮੁਲਤਵੀ!

ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਕੱਲ੍ਹ ਸਵੇਰ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਤਰਤਾਰਨ ਦੇ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਢਿੰਡਸਾ, ਅਹਿਮਦਾਬਾਦ ਪਲੇਨ ਕ੍ਰੈਸ਼ ਦੇ ਮ੍ਰਿਤਕਾਂ ਤੇ ਹੋਰ ਕਈ ਹਸਤੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਵੀਰਵਾਰ ਨੂੰ ਗੰਭੀਰ ਮਾਹੌਲ ਵਿੱਚ ਸ਼ੁਰੂ ਹੋਇਆ, ਜਿੱਥੇ ਹਾਲ ਹੀ ਵਿੱਚ ਵਿਛੋੜਾ ਦੇਣ ਵਾਲੀਆਂ ਚਰਚਿਤ ਸ਼ਖਸੀਅਤਾਂ ਅਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸਪੀਕਰ…
Read More
ਹਾਈਕੋਰਟ ਵਿਚ ਮਜੀਠੀਆ ਦੇ ਰਿਮਾਂਡ ਨੂੰ ਚੁਣੌਤੀ ਵਾਲੀ ਪਟੀਸ਼ਨ 8 ਤੱਕ ਮੁਲਤਵੀ

ਹਾਈਕੋਰਟ ਵਿਚ ਮਜੀਠੀਆ ਦੇ ਰਿਮਾਂਡ ਨੂੰ ਚੁਣੌਤੀ ਵਾਲੀ ਪਟੀਸ਼ਨ 8 ਤੱਕ ਮੁਲਤਵੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Majithia’s) ਵੱਲੋਂ ਮੋਹਾਲੀ ਜਿ਼ਲ੍ਹਾ ਅਦਾਲਤ ਦੇ ਰਿਮਾਂਡ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਸੁਣਵਾਈ ਕਰਦਿਆਂ ਕੋਈ ਠੋਸ ਕਾਰਵਾਈ ਨਾ ਕਰਕੇ ਸੁਣਵਾਈ 8 ਜੁਲਾਈ ਤੱਕ ਅੱਗੇ ਪਾ ਦਿੱਤੀ । ਦੱਸਣਯੋਗ ਹੈ ਕਿ ਮਜੀਠੀਆ ਦੀ ਚੁਣੌਤੀ ਵਾਲੀ ਪਟੀਸ਼ਨ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿੱਚ ਸੂਚੀਬੱਧ ਸੀ । ਕਿਸ ਹੁਕਮ ਨੂੰ ਦਿੱਤੀ ਗਈ ਸੀ ਚੁਣੌਤੀ ਮਜੀਠੀਆ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ (Advocate General) ਨੇ…
Read More