advisory

ਮੱਧ-ਪੂਰਬੀ ਜੰਗ ਦਾ ਅਸਰ ਹਵਾਈ ਸਫ਼ਰ ‘ਤੇ: ਕਈ ਦੇਸ਼ਾਂ ਨੇ ਏਅਰਸਪੇਸ ਬੰਦ ਕੀਤੇ, ਭਾਰਤ ‘ਚ ਐਮਰਜੈਂਸੀ ਐਡਵਾਈਜ਼ਰੀ ਜਾਰੀ

ਮੱਧ-ਪੂਰਬੀ ਜੰਗ ਦਾ ਅਸਰ ਹਵਾਈ ਸਫ਼ਰ ‘ਤੇ: ਕਈ ਦੇਸ਼ਾਂ ਨੇ ਏਅਰਸਪੇਸ ਬੰਦ ਕੀਤੇ, ਭਾਰਤ ‘ਚ ਐਮਰਜੈਂਸੀ ਐਡਵਾਈਜ਼ਰੀ ਜਾਰੀ

ਰਾਜੀਵ ਸ਼ਰਮਾ :- ਇਰਾਨ 'ਚ ਛਿੜੀ ਜੰਗ ਕਾਰਨ ਹੁਣ ਦੁਨੀਆ ਭਰ 'ਚ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਹੈ। ਮੱਧ-ਪੂਰਬ ਦੇ ਕਈ ਦੇਸ਼ਾਂ 'ਚ ਜੰਗ ਦਾ ਸੇਕ ਦੇਖਿਆ ਜਾ ਰਿਹਾ ਹੈ, ਜਿਸ ਕਾਰਨ ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਆਪਣੇ ਏਅਰਸਪੇਸ ਬੰਦ ਕਰ ਦਿੱਤੇ ਹਨ ਤੇ ਫਲਾਈਟਾਂ ਰੱਦ ਕਰ ਦਿੱਤੀਆਂ ਹਨ। ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਸਿੱਧੇ ਟਕਰਾਅ ਦੇ ਨਾਲ-ਨਾਲ ਰੂਸ-ਯੂਕ੍ਰੇਨ ਜੰਗ ਕਾਰਨ ਕਈ ਪ੍ਰਮੁੱਖ ਹਵਾਈ ਰੂਟਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਭਾਰਤੀ ਹਵਾਈ ਰੈਗੂਲੇਟਰ (DGCA) ਨੇ ਅੱਜ ਇੱਕ ਐਮਰਜੈਂਸੀ ਐਡਵਾਈਜ਼ਰੀ ਜਾਰੀ ਕਰਕੇ ਭਾਰਤੀ ਏਅਰਲਾਈਨਾਂ ਨੂੰ ਪ੍ਰਭਾਵਿਤ ਖੇਤਰਾਂ ਦੇ ਸਫ਼ਰ ਤੋਂ ਬਚਣ ਦੇ ਨਿਰਦੇਸ਼…
Read More
”ਛੇਤੀ ਨਿਕਲ ਜਾਓ..!” US ਨੇ ਇਸ ਦੇਸ਼ ‘ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ‘ਸਭ ਤੋਂ ਖ਼ਤਰਨਾਕ’ ਐਡਵਾਈਜ਼ਰੀ

”ਛੇਤੀ ਨਿਕਲ ਜਾਓ..!” US ਨੇ ਇਸ ਦੇਸ਼ ‘ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ‘ਸਭ ਤੋਂ ਖ਼ਤਰਨਾਕ’ ਐਡਵਾਈਜ਼ਰੀ

ਅਮਰੀਕਾ ਨੇ ਵੈਨੇਜ਼ੁਏਲਾ ’ਚ ਮੌਜੂਦ ਆਪਣੇ ਨਾਗਰਿਕਾਂ ਨੂੰ ਲੈ ਕੇ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਅਮਰੀਕੀ ਵਿਦੇਸ਼ ਮੰਤਰਾਲਾ ਦੇ ਬਿਊਰੋ ਆਫ ਕਾਂਸੁਲਰ ਅਫੇਅਰਜ਼ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਵੀ ਵੈਨੇਜ਼ੁਏਲਾ ’ਚ ਹਾਲਾਤ ਬੇਹੱਦ ਅਸਥਿਰ ਅਤੇ ਖ਼ਤਰਨਾਕ ਬਣੇ ਹੋਏ ਹਨ, ਇਸ ਲਈ ਉਥੇ ਮੌਜੂਦ ਸਾਰੇ ਅਮਰੀਕੀ ਨਾਗਰਿਕ ਤੁਰੰਤ ਦੇਸ਼ ਛੱਡ ਦੇਣ। ਲੈਵਲ-4 ਟ੍ਰੈਵਲ ਐਡਵਾਈਜ਼ਰੀਅਮਰੀਕੀ ਵਿਦੇਸ਼ ਮੰਤਰਾਲਾ ਨੇ ਸਾਫ਼ ਸ਼ਬਦਾਂ ’ਚ ਕਿਹਾ ਹੈ ਕਿ ਵੈਨੇਜ਼ੁਏਲਾ ਨੂੰ ਸਭ ਤੋਂ ਖ਼ਤਰਨਾਕ ‘ਲੈਵਲ-4: ਡੂ ਨਾਟ ਟ੍ਰੈਵਲ’ ਸ਼੍ਰੇਣੀ ’ਚ ਰੱਖਿਆ ਗਿਆ ਹੈ। ਮੰਤਰਾਲਾ ਮੁਤਾਬਕ ਇੱਥੇ ਅਮਰੀਕੀ ਨਾਗਰਿਕਾਂ ਨੂੰ ਗ਼ਲਤ ਤਰੀਕੇ ਨਾਲ ਹਿਰਾਸਤ ’ਚ ਲਏ ਜਾਣ, ਹਿਰਾਸਤ ਦੌਰਾਨ ਤਸ਼ੱਦਦ, ਅੱਤਵਾਦੀ ਗਤੀਵਿਧੀਆਂ,…
Read More
ਪੰਜਾਬ ‘ਚ ਲਗਾਤਾਰ ਬਦਲ ਰਹੇ ਮੌਸਮ ਦਰਮਿਆਨ ਜਾਰੀ ਹੋਈ ਐਡਵਾਈਜ਼ਰੀ, ਹੋ ਜਾਓ ਅਲਰਟ

ਪੰਜਾਬ ‘ਚ ਲਗਾਤਾਰ ਬਦਲ ਰਹੇ ਮੌਸਮ ਦਰਮਿਆਨ ਜਾਰੀ ਹੋਈ ਐਡਵਾਈਜ਼ਰੀ, ਹੋ ਜਾਓ ਅਲਰਟ

ਨੈਸ਼ਨਲ ਟਾਈਮਜ਼ ਬਿਊਰੋ :- ਅੱਜਕਲ ਚੱਲ ਰਹੀ ਕੜਾਕੇ ਦੀ ਠੰਡ ਨੂੰ ਮੁੱਖ ਰੱਖਦੇ ਹੋਏ ਤਾਪਮਾਨ ’ਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ’ਚ ਬੀਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਵੱਲੋਂ ਐਡਵਾਈਜ਼ਰੀ ਜਾਰੀ ਕਰਦੇ ਹੋਏੇ ਕਿਹਾ ਕਿ ਇਸ ਸਮੇਂ ਸਰਦੀ ਦੇ ਨਾਲ-ਨਾਲ ਸੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ’ਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੂੰ ਸਰਦੀ ਲੱਗਣ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ’ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ…
Read More
ਸਰਕਾਰ ਦੀ ਐਡਵਾਈਜ਼ਰੀ ਤੋਂ ਬਾਅਦ ਇਸ ਸੂਬੇ ”ਚ ਬੈਨ ਹੋਇਆ ਕਫ਼ ਸਿਰਪ

ਸਰਕਾਰ ਦੀ ਐਡਵਾਈਜ਼ਰੀ ਤੋਂ ਬਾਅਦ ਇਸ ਸੂਬੇ ”ਚ ਬੈਨ ਹੋਇਆ ਕਫ਼ ਸਿਰਪ

ਨੈਸ਼ਨਲ ਟਾਈਮਜ਼ ਬਿਊਰੋ :- ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ "ਘਾਤਕ" ਕਫ਼ ਸਿਰਪ ਪੀਣ ਤੋਂ ਬਾਅਦ 11 ਬੱਚਿਆਂ ਦੀ ਮੌਤ ਤੋਂ ਬਾਅਦ, ਤਾਮਿਲਨਾਡੂ ਸਰਕਾਰ ਨੇ "ਕੋਲਡ੍ਰਿਫ" ਕਫ਼ ਸਿਰਪ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਸਨੂੰ ਬਾਜ਼ਾਰ ਤੋਂ ਹਟਾਉਣ ਦਾ ਆਦੇਸ਼ ਦਿੱਤਾ ਹੈ। ਫੂਡ ਸੇਫਟੀ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਹਿਰ-ਅਧਾਰਤ ਕੰਪਨੀ ਦੁਆਰਾ ਤਿਆਰ ਕੀਤਾ ਗਿਆ ਕਫ਼ ਸਿਰਪ 1 ਅਕਤੂਬਰ ਤੋਂ ਤਾਮਿਲਨਾਡੂ ਵਿੱਚ ਵਿਕਰੀ ਲਈ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਚੀਪੁਰਮ ਜ਼ਿਲ੍ਹੇ ਦੇ ਗੁਆਂਢੀ ਸੁੰਗੁਵਰਚਤਰਮ ਵਿੱਚ ਫਾਰਮਾਸਿਊਟੀਕਲ ਕੰਪਨੀ ਦੇ ਉਤਪਾਦਨ ਪਲਾਂਟ ਦਾ ਪਿਛਲੇ ਦੋ ਦਿਨਾਂ ਵਿੱਚ ਨਿਰੀਖਣ ਕੀਤਾ ਗਿਆ ਅਤੇ…
Read More
ਥਾਈਲੈਂਡ-ਕੰਬੋਡੀਆ ਟਕਰਾਅ: ਭਾਰਤੀ ਦੂਤਾਵਾਸ ਵੱਲੋਂ ਯਾਤਰਾ ਸਬੰਧੀ ਸਲਾਹ ਜਾਰੀ

ਥਾਈਲੈਂਡ-ਕੰਬੋਡੀਆ ਟਕਰਾਅ: ਭਾਰਤੀ ਦੂਤਾਵਾਸ ਵੱਲੋਂ ਯਾਤਰਾ ਸਬੰਧੀ ਸਲਾਹ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਥਾਈਲੈਂਡ ਵਿੱਚ ਭਾਰਤੀ ਦੂਤਾਵਾਸ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਆਪਣੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਥਾਈਲੈਂਡ-ਕੰਬੋਡੀਆ ਸਰਹੱਦ ’ਤੇ ਚੱਲ ਰਹੇ ਤਣਾਅ ਦੇ ਮੱਦੇਨਜ਼ਰ ਸੱਤ ਸੂਬਿਆਂ ਦੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਸਰਕਾਰੀ ਥਾਈ ਪਬਲਿਕ ਬ੍ਰੌਡਕਾਸਟਿੰਗ ਸਰਵਿਸ ਅਨੁਸਾਰ ਵੀਰਵਾਰ ਨੂੰ ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਉਨ੍ਹਾਂ ਦੇ ਦੇਸ਼ਾਂ ਦੀ ਸਰਹੱਦ ’ਤੇ ਝੜਪਾਂ ਹੋਈਆਂ, ਜਿਸ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਭਾਰਤੀ ਦੂਤਾਵਾਸ ਨੇ ਇੱਕ ਐਕਸ (X) ਪੋਸਟ ਵਿੱਚ ਕਿਹਾ, ‘‘ਥਾਈਲੈਂਡ-ਕੰਬੋਡੀਆ ਸਰਹੱਦ ਨੇੜੇ ਦੀ ਸਥਿਤੀ ਦੇ ਮੱਦੇਨਜ਼ਰ ਥਾਈਲੈਂਡ ਦੀ ਯਾਤਰਾ ਕਰਨ ਵਾਲੇ ਸਾਰੇ ਭਾਰਤੀ…
Read More
ਕੈਨੇਡਾ ‘ਚ ਰਹਿ ਰਹੇ ਭਾਰਤੀਆਂ ਲਈ ਐਡਵਾਇਜ਼ਰੀ ਜਾਰੀ!

ਕੈਨੇਡਾ ‘ਚ ਰਹਿ ਰਹੇ ਭਾਰਤੀਆਂ ਲਈ ਐਡਵਾਇਜ਼ਰੀ ਜਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਅਸਲ ਵਿਚ ਪਤਾ ਚੱਲਿਆ ਹੈ ਕਿ ਕੈਨੇਡਾ ਵਿੱਚ ਕੁਝ ਭਾਰਤੀ ਨਾਗਰਿਕਾਂ ਜਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਬੇਈਮਾਨ ਅਨਸਰਾਂ ਵੱਲੋਂ ਉਨ੍ਹਾਂ ਦੇ ਕੈਨੇਡੀਅਨ ਵੀਜ਼ਾ/ਇਮੀਗ੍ਰੇਸ਼ਨ ਸਥਿਤੀ, ਨੌਕਰੀ ਦੀਆਂ ਪੇਸ਼ਕਸ਼ਾਂ, ਅਰਜ਼ੀ ਫੀਸਾਂ ਦੀ ਅਦਾਇਗੀ/ਮੁੜ-ਭੁਗਤਾਨ ਬਾਰੇ ਕਾਲਾਂ, ਈਮੇਲਾਂ ਆਦਿ ਮਿਲ ਰਹੀਆਂ ਹਨ, ਜਿਸ ਵਿੱਚ ਉਨ੍ਹਾਂ 'ਤੇ ਅਪਰਾਧ/ਧੋਖਾਧੜੀ ਆਦਿ ਕਰਨ ਜਾਂ ਉਸ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਕਈ ਵਾਰ ਕਾਲ ਕਰਨ ਵਾਲਿਆਂ ਜਾਂ ਈਮੇਲ ਭੇਜਣ ਵਾਲਿਆਂ ਨੇ ਖ਼ੁਦ ਨੂੰ ਟੋਰਾਂਟੋ ਜਾਂ ਵੈਨਕੂਵਰ ਵਿੱਚ ਸਥਿਤ ਭਾਰਤੀ ਹਾਈ ਕਮਿਸ਼ਨ,…
Read More
ਈਰਾਨ ਜਾਨ ਵਾਲੇ ਭਾਰਤੀ ਨਾਗਰਿਕ ਲਈ ਐਡਵਾਇਜ਼ਰੀ ਜਾਰੀ; ਗ਼ੈਰ ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ

ਈਰਾਨ ਜਾਨ ਵਾਲੇ ਭਾਰਤੀ ਨਾਗਰਿਕ ਲਈ ਐਡਵਾਇਜ਼ਰੀ ਜਾਰੀ; ਗ਼ੈਰ ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ

ਨੈਸ਼ਨਲ ਟਾਈਮਜ਼ ਬਿਊਰੋ :- ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਈਰਾਨ ਦੀ ਬੇਲੋੜੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ। ਇਹ ਐਡਵਾਇਜ਼ਰੀ ਪਿਛਲੇ ਕਈ ਹਫ਼ਤਿਆਂ ਤੋਂ ਖੇਤਰ ਵਿੱਚ ਵਧਦੀਆਂ ਸੁਰੱਖਿਆ ਚਿੰਤਾਵਾਂ ਦੇ ਵਿਚਕਾਰ ਜਾਰੀ ਕੀਤੀ ਗਈ ਹੈ। ਭਾਰਤੀ ਦੂਤਾਵਾਸ ਨੇ X 'ਤੇ ਜਾਣਕਾਰੀ ਦਿੱਤੀਭਾਰਤੀ ਦੂਤਾਵਾਸ ਨੇ X 'ਤੇ ਲਿਖਿਆ ਕਿ ਪਿਛਲੇ ਕਈ ਹਫ਼ਤਿਆਂ ਵਿੱਚ ਸੁਰੱਖਿਆ ਵਿਕਾਸ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਈਰਾਨ ਦੀ ਬੇਲੋੜੀ ਯਾਤਰਾ ਕਰਨ ਤੋਂ ਪਹਿਲਾਂ ਮੌਜੂਦਾ ਸਥਿਤੀ 'ਤੇ ਧਿਆਨ ਨਾਲ ਵਿਚਾਰ ਕਰਨ। ਦੂਤਾਵਾਸ ਨੇ ਅੱਗੇ ਸਲਾਹ ਦਿੱਤੀ ਕਿ ਉਹ ਹਰ ਅਪਡੇਟ…
Read More
ਪੰਜਾਬ ਉਤੇ Cyclone ਦਾ ਅਸਰ!, ਅਗਲੇ 5 ਘੰਟੇ ਅਹਿਮ, IMD ਦੀ ਐਡਵਾਇਜ਼ਰੀ

ਪੰਜਾਬ ਉਤੇ Cyclone ਦਾ ਅਸਰ!, ਅਗਲੇ 5 ਘੰਟੇ ਅਹਿਮ, IMD ਦੀ ਐਡਵਾਇਜ਼ਰੀ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਵਿਚ ਮੌਨਸੂਨ ਦਾ ਪੈਟਰਨ ਲਗਾਤਾਰ ਬਦਲ ਰਿਹਾ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਸੁਸਤ ਹੋ ਗਿਆ ਹੈ। ਬਿਹਾਰ, ਮੁੰਬਈ ਅਤੇ ਰਾਇਲਸੀਮਾ ਵਿੱਚ ਮੌਨਸੂਨ ਕਮਜ਼ੋਰ ਹੋ ਗਿਆ ਹੈ। ਇਧਰ, ਹਿਮਾਲਿਆ ਦੇ ਪੱਛਮੀ ਹਿੱਸੇ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਬਣ ਰਹੀ ਹੈ, ਜਿਸ ਕਾਰਨ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਦਿੱਲੀ, ਹਰਿਆਣਾ, ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼, ਬਿਹਾਰ, ਛੱਤੀਸਗੜ੍ਹ, ਮੱਧ ਪ੍ਰਦੇਸ਼, ਤੱਟਵਰਤੀ ਕਰਨਾਟਕ, ਓਡੀਸ਼ਾ ਅਤੇ ਉੱਤਰੀ ਬਿਹਾਰ ਸਮੇਤ ਕਈ ਰਾਜਾਂ ਵਿੱਚ ਮੀਂਹ ਦਰਜ ਕੀਤਾ ਗਿਆ। ਸਕਾਈਮੇਟ ਵੈਦਰ ਅਤੇ ਆਈਐਮਡੀ ਦੇ ਅਨੁਸਾਰ ਸ਼ਨੀਵਾਰ…
Read More

ਹਵਾਈ ਯਾਤਰੀ ਦੇਣ ਧਿਆਨ ! ਜਾਰੀ ਹੋ ਗਈ ਐਡਵਾਈਜ਼ਰੀ, ਏਅਰਪੋਰਟ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

 ਬੀਤੇ ਕੁਝ ਦਿਨਾਂ ਤੋਂ ਭਾਰਤ 'ਚ ਮਾਨਸੂਨ ਦਸਤਕ ਦੇ ਰਿਹਾ ਹੈ ਤੇ ਹੁਣ ਤੱਕ ਪੂਰੇ ਦੇਸ਼ 'ਚ ਮਾਨਸੂਨ ਪਹੁੰਚ ਚੁੱਕਾ ਹੈ, ਜਿਸ ਕਾਰਨ ਕਈ ਸੂਬਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ ਤੇ ਕਈ ਇਲਾਕਿਆਂ 'ਚ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ। ਇਸੇ ਦੌਰਾਨ ਇੰਡੀਗੋ ਏਅਰਲਾਈਨ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰ ਕੇ ਯਾਤਰੀਆਂ ਲਈ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ 'ਚ ਲਿਖਿਆ ਗਿਆ ਹੈ ਕਿ ਭਾਰੀ ਬਾਰਿਸ਼ ਤੇ ਘੱਟ ਵਿਜ਼ੀਬਲਟੀ ਕਾਰਨ ਫਲਾਈਟਾਂ ਪ੍ਰਭਾਵਿਤ ਹੋ ਰਹੀਆਂ ਹਨ ਤੇ ਇਸੇ ਦੌਰਾਨ ਧਰਮਸ਼ਾਲਾ ਤੋਂ ਉੱਡਣ ਵਾਲੀਆਂ ਫਲਾਈਟਾਂ ਦੇਰੀ ਨਾਲ ਉੱਡਣਗੀਆਂ। ਇੰਡੀਗੋ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ…
Read More
ਈਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਸ਼ੁਰੂ; ਭਾਰਤ ਨੇ ਨਾਗਰਿਕਾਂ ਨੂੰ ਤਹਿਰਾਨ ਛੱਡਣ ਲਈ ਕਿਹਾ

ਈਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਸ਼ੁਰੂ; ਭਾਰਤ ਨੇ ਨਾਗਰਿਕਾਂ ਨੂੰ ਤਹਿਰਾਨ ਛੱਡਣ ਲਈ ਕਿਹਾ

ਨੈਸ਼ਨਲ ਟਾਈਮਜ਼ ਬਿਊਰੋ :- ਈਰਾਨ ਨੇ ਅਧਿਕਾਰਤ ਤੌਰ ‘ਤੇ ਇਜ਼ਰਾਈਲ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮਨੇਈ ਨੇ ਬੁੱਧਵਾਰ ਨੂੰ ਇਸ ਬਾਰੇ X ‘ਤੇ ਲਿਖਿਆ – ਜੰਗ ਸ਼ੁਰੂ ਹੁੰਦੀ ਹੈ। ਅਸੀਂ ਅੱਤਵਾਦੀ ਯਹੂਦੀ ਸ਼ਾਸਨ ਨੂੰ ਸਖ਼ਤ ਜਵਾਬ ਦੇਵਾਂਗੇ। ਅਸੀਂ ਉਨ੍ਹਾਂ ‘ਤੇ ਕੋਈ ਰਹਿਮ ਨਹੀਂ ਕਰਾਂਗੇ। ਇਸ ਐਲਾਨ ਤੋਂ ਬਾਅਦ, ਈਰਾਨ ਨੇ ਇਜ਼ਰਾਈਲ ‘ਤੇ 25 ਮਿਜ਼ਾਈਲਾਂ ਦਾਗੀਆਂ। ਇਜ਼ਰਾਈਲ ਅਤੇ ਈਰਾਨ ਵਿਚਕਾਰ ਟਕਰਾਅ 13 ਜੂਨ ਤੋਂ ਚੱਲ ਰਿਹਾ ਹੈ। ਇਸ ਟਕਰਾਅ ਵਿੱਚ ਆਪਣੀ ਸਥਿਤੀ ਨੂੰ ਮਜ਼ਬੂਤ ​​ਕਰਨ ਲਈ ਈਰਾਨ ਨੂੰ ਆਪਣੇ ਸਹਿਯੋਗੀਆਂ, ਜਿਵੇਂ ਕਿ ਹਿਜ਼ਬੁੱਲਾ ਅਤੇ ਹਮਾਸ ਤੋਂ ਸਮਰਥਨ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ…
Read More

Covid-19 ਨੂੰ ਲੈ ਕੇ ਪੰਜਾਬ ਸਰਕਾਰ ਚੌਕਸ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਦੇ ਕੁਝ ਹਿੱਸਿਆਂ ਵਿਚ ਕੋਰੋਨਾ ਵਾਇਰਸ ਦੀ ਮੁੜ ਵਾਪਸੀ ਹੋਈ ਹੈੈ। ਕੋਰੋਨਾ-19 ਨੇ ਇਕ ਵਾਰ ਫਿਰ ਖਤਰਨਾਕ ਰੂਪ ਧਾਰਨ ਕਰ ਲਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿਚ ਇਸ ਨਾਲ ਲੋਕ ਸੰਕ੍ਰਮਿਤ ਹੋਏ ਹਨ। ਇਥੋਂ ਤਕ ਕਿ ਕਈਆਂ ਦੀਆਂ ਜਾਨਾਂ ਵੀ ਗਈਆਂ ਹਨ। ਭਾਵੇਂ ਕਿ ਪੰਜਾਬ ਵਿਚ ਕੋਰੋਨਾ ਨੇ ਅਜੇ ਆਪਣੇ ਪੈਰ ਨਹੀਂ ਪਸਾਰੇ ਹਨ ਪਰ ਫਿਰ ਵੀ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਗਾਉਂ ਚੌਕਸ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਕੋਵਿਡ ਦੇ ਸਬੰਧ ਵਿਚ ਜਨਤਕ ਸਿਹਤ ਸਲਾਹ ਜਾਰੀ ਕੀਤੀ ਹੈ। ਇਸ ਐਡਵਾਇਜ਼ਰੀ ਵਿਚ ਕੁਝ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।
Read More
ਦਿੱਲੀ ‘ਚ ਭਾਰੀ ਮੀਂਹ ਅਤੇ ਤੂਫਾਨ ਨਾਲ 100 ਤੋਂ ਵੱਧ ਉਡਾਣਾਂ ਪ੍ਰਭਾਵਿਤ; ਏਅਰਲਾਈਂਸ ਕੰਪਨੀਆਂ ਦੇ ਜਾਰੀ ਕੀਤੀ ਐਡਵਾਈਜ਼ਰੀ

ਦਿੱਲੀ ‘ਚ ਭਾਰੀ ਮੀਂਹ ਅਤੇ ਤੂਫਾਨ ਨਾਲ 100 ਤੋਂ ਵੱਧ ਉਡਾਣਾਂ ਪ੍ਰਭਾਵਿਤ; ਏਅਰਲਾਈਂਸ ਕੰਪਨੀਆਂ ਦੇ ਜਾਰੀ ਕੀਤੀ ਐਡਵਾਈਜ਼ਰੀ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਦੇਰ ਸ਼ਾਮ, ਤੂਫਾਨ ਅਤੇ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ। ਇਸ ਤੋਂ ਬਾਅਦ, ਸ਼ਨੀਵਾਰ-ਐਤਵਾਰ (24-25 ਮਈ) ਦੀ ਅੱਧੀ ਰਾਤ ਨੂੰ ਲਗਭਗ 1 ਵਜੇ, ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ, ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ 'ਤੇ ਦਰੱਖਤ ਡਿੱਗਣ ਦੀ ਵੀ ਜਾਣਕਾਰੀ ਹੈ।ਮੌਸਮ ਵਿਭਾਗ ਨੇ ਬੀਤੇ ਦਿਨੀਂ ਦਿੱਲੀ, ਪੰਜਾਬ, ਯੂਪੀ, ਹਰਿਆਣਾ ਅਤੇ ਰਾਜਸਥਾਨ ਦੇ…
Read More

ਪੰਜਾਬ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਐਡਵਾਈਜ਼ਰੀ

ਹੁਸ਼ਿਆਰਪੁਰ : ਗਰਮੀ ਦੇ ਮੌਸਮ ਵਿਚ ਵੱਧਦੇ ਤਾਪਮਾਨ ਕਾਰਣ ਗਰਮੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਲੂ ਲੱਗਣ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਸੁਝਾਅ ਦਿੰਦੇ ਹੋਏ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਲੋਕਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਲੋੜੀਂਦੇ ਉਪਰਾਲੇ ਕਰਨ ਦੀ ਅਪੀਲ ਕੀਤੀ ਹੈ। ਸਿਵਲ ਸਰਜਨ ਨੇ ਕਿਹਾ ਕਿ ਗਰਮੀ ਨਾਲ ਸੰਬੰਧਤ ਬੀਮਾਰੀਆਂ ਉਸ ਸਥਿਤੀ ਨੂੰ ਕਹਿੰਦੇ ਹਨ ਜਦੋਂ ਤੁਹਾਡਾ ਸਰੀਰ ਜ਼ਿਆਦਾ ਤਾਪਮਾਨ ਵਾਲੇ ਵਾਤਾਵਰਣ ਦੇ ਸੰਪਰਕ ਵਿਚ ਆਉਂਦਾ ਹੈ ਅਤੇ ਖੁਦ ਨੂੰ ਠੰਡਾ ਕਰਨ ਲਈ ਆਮ ਰੂਪ ਵਿਚ ਪ੍ਰਤੀਕਿਰਿਆ ਨਹੀਂ ਕਰ ਪਾਉਂਦਾ। ਇਸ ਸਥਿਤੀ ਵਿਚ ਸਭ ਤੋਂ ਗੰਭੀਰ ਸਥਿਤੀ ਨੂੰ ਲੂ ਲੱਗਣਾ…
Read More
ਕਣਕ ਵਾਢੀ ਦੌਰਾਨ ਪੰਜਾਬ ਚ ਐਡਵਾਇਸਰੀ ਜ਼ਾਰੀ!

ਕਣਕ ਵਾਢੀ ਦੌਰਾਨ ਪੰਜਾਬ ਚ ਐਡਵਾਇਸਰੀ ਜ਼ਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਸਿਹਤ ਵਿਭਾਗ ਵਲੋਂ ਕਣਕ ਦੀ ਕਟਾਈ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਲੁਧਿਆਣਾ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਕਣਕ ਦੀ ਵਾਢੀ ਕਰਨ ਵਾਲੇ ਕਾਮੇ ਅਤੇ ਆਮ ਲੋਕ ਸੁਰੱਖਿਅਤ ਰਹਿਣ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਕਟਾਈ ਸਮੇਂ ਉੱਡਣ ਵਾਲੇ ਧੂੜ ਦੇ ਕਣਾਂ ਅਤੇ ਗਰਮ ਹਵਾਵਾਂ ਕਾਰਨ ਜਿੱਥੇ ਅੱਖਾਂ ਅਤੇ ਚਮੜੀ ਦੀ ਐਲਰਜੀ ਹੁੰਦੀ ਹੈ, ਉੱਥੇ ਸਾਹ ਪ੍ਰਣਾਲੀ ਦੇ ਰੋਗਾਂ ਦਾ ਵੀ ਖ਼ਤਰਾ ਹੁੰਦਾ ਹੈ। ਅਜਿਹੇ ਸਮੇਂ ਦੌਰਾਨ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਆਪਣੇ ਘਰ ਤੋਂ ਬਾਹਰ ਨਾ ਜਾਇਆ ਜਾਵੇ…
Read More

ਸਾਵਧਾਨ! ਜ਼ਰਾ ਬਚ ਕੇ ਫਾਸਟ ਫੂਡ ਤੋਂ, ਸਿਹਤ ਮਹਿਕਮੇ ਨੇ ਐਡਵਾਈਜ਼ਰੀ ਕਰ ‘ਤੀ ਜਾਰੀ

ਹੁਸ਼ਿਆਰਪੁਰ -ਇਹ ਗਲਤ ਨਹੀਂ ਹੋਵੇਗਾ ਕਿ ਅੱਜ ਜੋ ਮਹੱਤਵ ਸਿਹਤ ਨੂੰ ਦਿੱਤਾ ਜਾਣਾ ਚਾਹੀਦਾ ਹੈ, ਉਹ ਸੁਆਦ ਨੂੰ ਦਿੱਤਾ ਜਾ ਰਿਹਾ ਹੈ ਜਾਂ ਇਸ ਤਰ੍ਹਾਂ ਕਹਿ ਲਵੋ ਕਿ ਫਾਸਟ ਫੂਡ ਖਾਣਾ ਹੀ ਫ਼ੈਸ਼ਨ ਹੋ ਗਿਆ ਹੈ ਅਤੇ ਇਹ ਫ਼ੈਸ਼ਨ ਮਨੁੱਖ ਜਾਤੀ ਦੇ ਭਵਿੱਖ ਅੱਗੇ ਵੱਡਾ ਸਵਾਲ ਖੜ੍ਹਾ ਕਰ ਰਿਹਾ ਹੈ। ਇਸ ਨੂੰ ਵੇਖਦੇ ਹੋਏ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਐਡਵਾਈਜ਼ਰੀ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਸਾਡੇ ਖਾਣ-ਪੀਣ ਵਿਚ ਫਾਸਟ ਫੂਡ ਜਾਂ ਜੰਕ ਫੂਡ ਨੇ ਬਹੁਤ ਵੱਡੀ ਜਗ੍ਹਾ ਬਣਾ ਲਈ ਹੈ। ਇਥੋਂ ਤੱਕ ਕਿ ਵੱਖ-ਵੱਖ ਮੌਕਿਆਂ ’ਤੇ ਲਾਏ ਜਾ ਰਹੇ ਲੰਗਰਾਂ ਵਿਚ ਵੀ ਫਾਸਟ ਫੂਡ ਦੇ ਸਟਾਲ ਲਗਾਏ…
Read More