03
Jul
ਗੁਰਪ੍ਰੀਤ ਸਿੰਘ :- ਅਮਰਨਾਥ ਧਾਮ ਦੀ ਯਾਤਰਾ ਸ਼ੁੱਕਰਵਾਰ ਤੋਂ ਯਾਤਰਾ ਅਰੰਭ ਹੋ ਗਈ ਹੈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਜੰਮੂ-ਕਸ਼ਮੀਰ 'ਚ ਮੀਂਹ ਦੀ ਪਰਵਾਹ ਨਾ ਕਰਦੇ ਹੋਏ ਸ਼ਰਧਾਲੂਆਂ ਦਾ ਪਹਿਲਾ ਜਥਾ ਪਹਿਲਗਾਮ ਤੋਂ ਰਵਾਨਾ ਹੋਇਆ ਹੈ। ਇਸੇ ਦੌਰਾਨ, ਸ਼ਰਧਾਲੂਆਂ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨੂੰ ਖਾਸ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸ਼ਰਧਾਲੂਆਂ ਲਈ ਮਹੱਤਵਪੂਰਨ ਸਲਾਹ ਜਾਰੀ ਕਰਦਿਆਂ ਯਾਤਰਾ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਉਣ ਦੀ ਬੇਨਤੀ ਕੀਤੀ ਹੈ। ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਤਾ ਹਵਾਲਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ…
