04
Feb
ਨੈਸ਼ਨਲ ਟਾਈਮਜ਼ ਬਿਊਰੋ :- ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਦੀ ਐਡਵੋਕੇਟ ਦਿਲਜੋਤ ਕੌਰ ਸ਼ਰਮਾ ਦੀ ਲੁਧਿਆਣਾ ਵਿਖੇ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਐਡਵੋਕੇਟ ਦਿਲਜੋਤ ਕੌਰ ਨੇ ਆਪਣੀ ਬਿਮਾਰੀ ਕਾਰਨ ਨਹੀਂ ਸਗੋਂ ਲਿਵ-ਇਨ ਪਾਰਟਨਰ ਤੋਂ ਮਿਲੇ ਧੋਖੇ ਤੋਂ ਬਾਅਦ ਖੁਦਕੁਸ਼ੀ ਕੀਤੀ ਹੈ। ਇਹ ਖੁਲਾਸਾ ਐਡਵੋਕੇਟ ਦਿਲਜੋਤ (26) ਦੀ ਮਾਂ ਨੇ ਕੀਤਾ। ਇਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਆਰੋਪੀ ਲਿਵ-ਇਨ ਪਾਰਟਨਰ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦੇ ਆਰੋਪ ਵਿੱਚ ਐਫਆਈਆਰ ਦਰਜ ਕੀਤੀ ਹੈ। ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਧੀ ਦਿਲਜੋਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੀਏ ਅਤੇ ਐਲਐਲਬੀ ਕਰਨ ਤੋਂ ਬਾਅਦ ਜੱਜ ਬਣਨ ਦਾ ਸੁਪਨਾ ਲੈ ਕੇ ਲੁਧਿਆਣਾ…
