Against drugs

ਨਸ਼ਿਆਂ ਖ਼ਿਲਾਫ਼ ਮੌਰਚਾ: ਕੇਜਰੀਵਾਲ ਤੇ ਮਾਨ ਸਰਕਾਰ ਨੇ ਫਾਜ਼ਿਲਕਾ ਤੋਂ ਦਿੱਤੀ ਹਰੀ ਝੰਡੀ, ਹੁਣ ਸਕੂਲਾਂ ਵਿਚ ਨਸ਼ਾ ਛੁਡਾਊ ਵਿਸ਼ੇ ਦੀ ਦਿੱਤੀ ਜਾਵੇਗੀ ਪੜ੍ਹਾਈ!

ਨਸ਼ਿਆਂ ਖ਼ਿਲਾਫ਼ ਮੌਰਚਾ: ਕੇਜਰੀਵਾਲ ਤੇ ਮਾਨ ਸਰਕਾਰ ਨੇ ਫਾਜ਼ਿਲਕਾ ਤੋਂ ਦਿੱਤੀ ਹਰੀ ਝੰਡੀ, ਹੁਣ ਸਕੂਲਾਂ ਵਿਚ ਨਸ਼ਾ ਛੁਡਾਊ ਵਿਸ਼ੇ ਦੀ ਦਿੱਤੀ ਜਾਵੇਗੀ ਪੜ੍ਹਾਈ!

ਨੈਸ਼ਨਲ ਟਾਈਮਜ਼ ਬਿਊਰੋ (ਕਰਨਵੀਰ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰਿਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਨੌਜਵਾਨ ਨੂੰ ਨਸ਼ੇ ਦੀ ਲਤ ਤੋਂ ਬਚਾਉਣ ਦੀ ਇੱਕ ਇਤਿਹਾਸਕ ਪਹਿਲ ਕਰਦੇ ਹੋਏ ਅੱਜ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ ਗਈ । ਇਸ ਦੌਰਾਨ ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਫਾਜ਼ਿਲਕਾ ਦੇ ਅਰਨੀਵਾਲਾ ਵਿਖੇ ਸਕੂਲਾਂ 'ਚ ਨਸ਼ਾ ਵਿਰੋਧੀ ਸਿਲੇਬਸ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ। ਇਹ ਸਿਲੇਬਸ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਲਈ ਲਾਗੂ ਹੋਵੇਗਾ। ਇਸ ਵਿਸ਼ੇਸ਼ ਉਦੇਸ਼ ਹੇਠ ਵਿਦਿਆਰਥੀਆਂ ਨੂੰ ਨਾ ਸਿਰਫ਼ ਆਪਣੇ ਲਈ, ਸਗੋਂ ਆਪਣੇ ਆਲੇ-ਦੁਆਲੇ…
Read More
ਬਠਿੰਡਾ ਦੇ ਬੀੜ ਤਲਾਬ ਪਿੰਡ ਵਿੱਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ, ਗੈਰ-ਕਾਨੂੰਨੀ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

ਬਠਿੰਡਾ ਦੇ ਬੀੜ ਤਲਾਬ ਪਿੰਡ ਵਿੱਚ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ, ਗੈਰ-ਕਾਨੂੰਨੀ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

ਬਠਿੰਡਾ (ਨੈਸ਼ਨਲ ਟਾਈਮਜ਼ ਬਿਊਰੋ): ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਖਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਵੱਡਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸੀ ਕੜੀ ਹੇਠ, ਬੀੜ ਤਲਾਬ ਪਿੰਡ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਸੰਪਤੀ ‘ਤੇ ਬੁਲਡੋਜ਼ਰ ਚਲਾਇਆ।ਐਸ.ਐਸ.ਪੀ. ਬਠਿੰਡਾ ਅਮਨੀਤ ਕੋੰਡਲ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਸੂਰਜ ਕੁਮਾਰ ਅਤੇ ਉਸ ਦੀ ਪਤਨੀ ਕੁਲਵਿੰਦਰ ਕੌਰ ਦੀ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ ਗਿਆ। ਪੁਲਿਸ ਰਿਕਾਰਡ ਮੁਤਾਬਕ, ਇਹ ਦੋਵੇਂ ਨਸ਼ਾ ਤਸਕਰੀ ਦੇ ਕਈ ਮਾਮਲਿਆਂ ‘ਚ ਮਲਵਥਾਨ ਹਨ। ਉਨ੍ਹਾਂ ਨੇ ਇਹ ਇਮਾਰਤ ਵੀ ਗੈਰ-ਕਾਨੂੰਨੀ ਤਰੀਕੇ ਨਾਲ ਖੜ੍ਹੀ ਕੀਤੀ ਸੀ, ਜਿਸ ਨੂੰ ਅੱਜ ਵਿਧੰਸ ਕਰ ਦਿੱਤਾ ਗਿਆ। ਐਸ.ਐਸ.ਪੀ. ਨੇ ਹੋਰ ਦੱਸਿਆ…
Read More