Agents

ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲੇ 11 ਟ੍ਰੈਵਲ ਏਜੰਟਾਂ ਤੇ ਸਹਿਯੋਗੀਆਂ ਦੇ ਘਰਾਂ ’ਤੇ ਈਡੀ ਦੇ ਛਾਪੇ

ਡੰਕੀ ਰੂਟ ਰਾਹੀਂ ਅਮਰੀਕਾ ਭੇਜਣ ਵਾਲੇ 11 ਟ੍ਰੈਵਲ ਏਜੰਟਾਂ ਤੇ ਸਹਿਯੋਗੀਆਂ ਦੇ ਘਰਾਂ ’ਤੇ ਈਡੀ ਦੇ ਛਾਪੇ

ਨੈਸ਼ਨਲ ਟਾਈਮਜ਼ ਬਿਊਰੋ :- ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਵਾਲੇ ਪੰਜਾਬ ਤੇ ਹਰਿਆਣਾ ਦੇ ਟ੍ਰੈਵਲ ਏਜੰਟਾਂ ਤੇ ਉਨ੍ਹਾਂ ਦੇ ਸਹਿਯੋਗੀਆਂ ’ਤੇ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮਨੀ ਲਾਂਡਰਿੰਗ ਦੇ ਖ਼ਦਸ਼ੇ ਦੇ ਕਾਰਨ ਈਡੀ ਦੇ ਜਲੰਧਰ ਸਥਿਤ ਜ਼ੋਨਲ ਦਫ਼ਤਰ ਤੋਂ ਵੱਖ-ਵੱਖ ਟੀਮਾਂ ਨੇ ਬੁੱਧਵਾਰ ਨੂੰ ਇਕੱਠਿਆਂ ਪੰਜਾਬ ਤੇ ਹਰਿਆਣਾ ਵਿਚ 11 ਜਗ੍ਹਾ ਛਾਪੇ ਮਾਰੇ। ਪੰਜਾਬ ਵਿਚ ਤਰਨਤਾਰਨ, ਮੋਗਾ, ਅੰਮ੍ਰਿਤਸਰ, ਸੰਗਰੂਰ ਤੇ ਪਟਿਆਲਾ ਅਤੇ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ ਤੇ ਕਰਨਾਲ ਵਿਚ ਟੀਮਾਂ ਨੇ ਸਵੇਰੇ ਸਾਢੇ ਚਾਰ ਤੋਂ ਪੰਜ ਵਜੇ ਜਾਂਚ ਸ਼ੁਰੂ ਕੀਤੀ। ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਨੇਤਾ…
Read More
ਏਜੰਟ ਦਾ ਸ਼ਿਕਾਰ ਹੋਈ ਇਕ ਹੋਰ ਨੌਜਵਾਨ ਕੁੜੀ, ਵਿਦੇਸ਼ ‘ਚ ਮਿਲੇ ਅਜਿਹੇ ਤਸੀਹੇ ਤੁਹਾਡੀ ਵੀ ਕੰਬ ਜਾਵੇਗੀ ਰੂਹ

ਏਜੰਟ ਦਾ ਸ਼ਿਕਾਰ ਹੋਈ ਇਕ ਹੋਰ ਨੌਜਵਾਨ ਕੁੜੀ, ਵਿਦੇਸ਼ ‘ਚ ਮਿਲੇ ਅਜਿਹੇ ਤਸੀਹੇ ਤੁਹਾਡੀ ਵੀ ਕੰਬ ਜਾਵੇਗੀ ਰੂਹ

ਕੱਥੂਨੰਗਲ/ਤਰਸਿੱਕਾ -ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਸੈਦਾਂ ਦੀ ਰਹਿਣ ਵਾਲੀ ਸੰਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਜੋ ਕਿ ਠੱਗ ਏਜੰਟਾਂ ਦੇ ਅੜਿੱਕੇ ਚੜ੍ਹ  ਕੇ ਦੁਬਈ ਗਈ। ਜਿਸ ਤੋਂ ਬਾਅਦ ਏਜੰਟ ਨੇ ਕੁੜੀ ਨੂੰ ਵਿਦੇਸ਼ ਲਿਜਾ ਕੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਪਿਛਲੇ ਸਾਲ 11 ਜੁਲਾਈ 2024 ਨੂੰ ਦੁਬਈ ਜਾਣ ਲਈ ਵਿੱਕੀ ਏਜੰਟ ਬਟਾਲਾ ਨਾਲ ਪਰਿਵਾਰ ਵੱਲੋਂ ਸੰਪਰਕ ਕੀਤਾ ਗਿਆ ਜਿਸ ਨੇ 80 ਹਜ਼ਾਰ ਰੁਪਏ ਦੀ ਮੰਗ ਕੀਤੀ। ਪਰਿਵਾਰ ਵੱਲੋਂ 80 ਹਜ਼ਾਰ ਰੁਪਏ ਦੇ ਦਿੱਤੇ ਗਏ ਤੇ ਕੁੜੀ ਨੂੰ 20 ਹਜ਼ਾਰ ਰੁਪਏ ਜੇਬ 'ਚ ਰੱਖਣ ਲਈ ਦਿੱਤਾ ਗਿਆ । ਏਜੰਟ ਦੀ ਮਹਿਲਾ ਮਿੱਤਰ ਵੱਲੋਂ ਮਿਲ ਕੇ ਮਾਲ ਕਾਊਂਟਰ ਸਟਾਫ…
Read More

ਠੱਗ ਏਜੰਟਾਂ ਦਾ ਹਾਲ ; ਵਿਦੇਸ਼ ‘ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਵੇਚ’ਤੀ ਪੰਜਾਬ ਦੀ ਧੀ, ਰੂਹ ਕੰਬਾ ਦੇਵੇਗੀ ਹੱਡ-ਬੀਤੀ

ਲੋਹੀਆਂ ਖਾਸ - ਇੱਕ ਪਾਸੇ ਲਗਾਤਾਰ ਪੰਜਾਬੀ ਨੌਜਵਾਨ ਪ੍ਰਵਾਸ ਦਾ ਰੁਖ਼ ਕਰ ਰਹੇ ਹਨ, ਦੂਜੇ ਪਾਸੇ ਇਹੀ ਪ੍ਰਵਾਸ ਕਈ ਨੌਜਵਾਨਾਂ ਦੀਆਂ ਜ਼ਿੰਦਗੀਆਂ ਨੂੰ ਉਜਾੜਨ ਦੇ ਰਾਹ ਵੱਲ ਤੁਰਿਆ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਅਮਰੀਕੀ ਸਰਕਾਰ ਵੱਲੋਂ ਆਪਣੇ ਫੌਜੀ ਜਹਾਜ਼ਾਂ ਵਿੱਚ ਜੰਜ਼ੀਰਾਂ ਨਾਲ ਬੰਨ੍ਹ ਕੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਕੇ ਵਾਪਸ ਆਪਣੇ ਦੇਸ਼ ਭੇਜਿਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਅਰਬ ਦੇਸ਼ਾਂ ਵਿੱਚ ਲਗਾਤਾਰ ਦੇਸ਼ ਦੀਆਂ ਧੀਆਂ 'ਤੇ ਹੋ ਰਹੇ ਤਸ਼ੱਦਦ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅਰਬ ਦੇਸ਼ ਨਾਲ ਸਬੰਧਤ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਜਲੰਧਰ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੀ ਇੱਕ ਪੀੜਤਾ ਓਮਾਨ…
Read More