Agnimitra Paul

ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਅਤੇ ਵਿਧਾਇਕ ਅਗਨੀਮਿੱਤਰਾ ਪਾਲ ‘ਤੇ ਸੁਪਰੀਮ ਕੋਰਟ ਦੀ ਮਾਣਹਾਨੀ ਦੇ ਦੋਸ਼, ਅਟਾਰਨੀ ਜਨਰਲ ਨੂੰ ਭੇਜਿਆ ਪੱਤਰ

ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਅਤੇ ਵਿਧਾਇਕ ਅਗਨੀਮਿੱਤਰਾ ਪਾਲ ‘ਤੇ ਸੁਪਰੀਮ ਕੋਰਟ ਦੀ ਮਾਣਹਾਨੀ ਦੇ ਦੋਸ਼, ਅਟਾਰਨੀ ਜਨਰਲ ਨੂੰ ਭੇਜਿਆ ਪੱਤਰ

ਨਵੀਂ ਦਿੱਲੀ, 21 ਅਪ੍ਰੈਲ: ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਅਤੇ ਪੱਛਮੀ ਬੰਗਾਲ ਦੀ ਭਾਜਪਾ ਵਿਧਾਇਕ ਅਗਨੀਮਿੱਤਰਾ ਪਾਲ ਇੱਕ ਨਵੇਂ ਵਿਵਾਦ ਵਿੱਚ ਘਿਰਦੇ ਜਾਪ ਰਹੇ ਹਨ। ਸੁਪਰੀਮ ਕੋਰਟ ਦੇ ਵਕੀਲ ਬ੍ਰਜੇਸ਼ ਸਿੰਘ ਨੇ ਭਾਰਤ ਦੇ ਅਟਾਰਨੀ ਜਨਰਲ ਨੂੰ ਇੱਕ ਪੱਤਰ ਲਿਖ ਕੇ ਇਨ੍ਹਾਂ ਦੋਵਾਂ ਨੇਤਾਵਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਆਗੂਆਂ ਦੇ ਹਾਲੀਆ ਬਿਆਨਾਂ ਨੇ ਨਾ ਸਿਰਫ਼ ਸੁਪਰੀਮ ਕੋਰਟ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ, ਸਗੋਂ ਆਮ ਲੋਕਾਂ ਦਾ ਨਿਆਂਪਾਲਿਕਾ ਵਿੱਚ ਵਿਸ਼ਵਾਸ ਵੀ ਕਮਜ਼ੋਰ ਕੀਤਾ ਹੈ। ਵਕੀਲ ਬ੍ਰਜੇਸ਼ ਸਿੰਘ ਨੇ ਪੱਤਰ ਵਿੱਚ ਲਿਖਿਆ ਹੈ ਕਿ ਨਿਸ਼ੀਕਾਂਤ ਦੂਬੇ ਅਤੇ…
Read More