AIG Rajjeet Singh

ਬਰਖਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਵਿੱਚ ਕੀਤਾ ਆਤਮ-ਸਮਰਪਣ : 6 ਸਾਲਾਂ ਤੋਂ ਸਨ ਫਰਾਰ

ਬਰਖਾਸਤ AIG ਰਾਜਜੀਤ ਸਿੰਘ ਨੇ ਪਟਿਆਲਾ ਵਿੱਚ ਕੀਤਾ ਆਤਮ-ਸਮਰਪਣ : 6 ਸਾਲਾਂ ਤੋਂ ਸਨ ਫਰਾਰ

ਗੁਰਪ੍ਰੀਤ ਸਿੰਘ :- ਬਰਖਾਸਤ AIG ਰਾਜਜੀਤ ਸਿੰਘ ਨੇ ਲਗਭਗ ਛੇ ਸਾਲਾਂ ਤੱਕ ਫਰਾਰ ਰਹਿਣ ਤੋਂ ਬਾਅਦ ਵੀਰਵਾਰ (24 ਸਤੰਬਰ) ਨੂੰ ਪਟਿਆਲਾ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਆਤਮ-ਸਮਰਪਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫਤਾਰ ਕਰ ਲਿਆ ਹੈ। ਰਾਜਜੀਤ ਸਿੰਘ ਖਿਲਾਫ 2019 ਵਿੱਚ ਨਸ਼ਾ ਤਸਕਰੀ, ਫਿਰੌਤੀ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦਰਜ ਕੀਤੇ ਗਏ ਸਨ। ਪੰਜਾਬ ਦੇ DGP ਗੌਰਵ ਯਾਦਵ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਸੇਵਾ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦਾ ਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਨਿਗਰਾਨੀ ਹੇਠ ਚੱਲ ਰਹੀ ਉਸ…
Read More