19
Jun
ਜਲੰਧਰ - ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਕਈ ਇਲਾਕਿਆਂ 'ਚ ਇਸ ਵਾਰ ਗਰਮੀ ਦਾ ਕਹਿਰ ਜ਼ਿਆਦਾ ਵੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਪੈ ਰਹੀ ਗਰਮੀ ਨੇ ਤਾਪਮਾਨ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ, ਜਿਸ ਕਾਰਨ ਲੋਕਾਂ ਦਾ ਬੁਰਾ ਹਾਲ ਹੋ ਗਿਆ ਹੈ। ਗਰਮੀ ਦੇ ਕਹਿਰ ਤੋਂ ਬਚਣ ਲਈ ਘਰਾਂ ਤੋਂ ਬਾਹਰ ਨਿਕਲਣ ਦੀ ਥਾਂ ਅੰਦਰ ਰਹਿਣਾ ਪਸੰਦ ਕਰ ਰਹੇ ਹਨ ਅਤੇ ਏਅਰ ਕੰਡੀਸ਼ਨਰ, ਕੂਲਰ ਅਤੇ ਪੱਖਿਆਂ ਦਾ ਸਹਾਰਾ ਲੈ ਰਹੇ ਹਨ। ਲੋਕ ਸਾਰਾ ਦਿਨ ਏਅਰ ਕੰਡੀਸ਼ਨਰ ਤੇ ਕੂਲਰ ਵਿਚ ਬੈਠੇ ਰਹਿੰਦੇ ਹਨ। ਜੇਕਰ ਤੁਸੀਂ ਵੀ ਏਸੀ ਦੀ ਜ਼ਿਆਦਾ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਲੋੜ ਤੋਂ ਵੱਧ…
