Air Force plane

‘ਛੁੱਟੀ ਤੋਂ ਬਾਅਦ ਘਰ ਜਾਣ ਵਾਲੇ ਸਨ ਵਿਦਿਆਰਥੀ, ਉਦੋਂ ਹੀ ਆ ਡਿੱਗਿਆ ਜਹਾਜ਼’, ਜ਼ਖਮੀ ਅਧਿਆਪਕ ਨੇ ਦੱਸੀ ਹੱਡਬੀਤੀ

‘ਛੁੱਟੀ ਤੋਂ ਬਾਅਦ ਘਰ ਜਾਣ ਵਾਲੇ ਸਨ ਵਿਦਿਆਰਥੀ, ਉਦੋਂ ਹੀ ਆ ਡਿੱਗਿਆ ਜਹਾਜ਼’, ਜ਼ਖਮੀ ਅਧਿਆਪਕ ਨੇ ਦੱਸੀ ਹੱਡਬੀਤੀ

ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਇੱਕ ਕਾਲਜ ਦੇ ਕੈਂਪਸ ਵਿੱਚ ਡਿੱਗ ਗਿਆ, ਜਿਸ ਵਿੱਚ 19 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਵੀ ਹੋਏ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਘਰ ਜਾਣ ਦੀ ਤਿਆਰੀ ਕਰ ਰਹੇ ਸਨ, ਜਦੋਂ ਜਹਾਜ਼ ਉੱਥੇ ਹਾਦਸਾਗ੍ਰਸਤ ਹੋ ਗਿਆ। ਕਈ ਲੋਕ ਇਸਦੀ ਲਪੇਟ ਵਿੱਚ ਆ ਗਏ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਵਿਦਿਆਰਥੀ ਅਤੇ ਅਧਿਆਪਕ ਇਸ ਘਟਨਾ ਦਾ ਸ਼ਿਕਾਰ ਹੋ ਗਏ ਹਨ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਹਾਜ਼ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਅੱਧ ਸੜਿਆ…
Read More