12
Jun
ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਏ-171 ਜਹਾਜ਼ ਉਡਾਣ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਕਰੈਸ਼ ਹੋਏ ਜਹਾਜ਼ ਵਿੱਚ ਪਾਇਲਟ ਅਤੇ ਕੈਬਿਨ ਕਰੂ ਸਮੇਤ ਕੁੱਲ 242 ਲੋਕ ਸਵਾਰ ਸਨ। ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਜਿਹੜੇ ਹਵਾਈ ਅੱਡੇ ਦੇ ਨੇੜੇ ਡਿੱਗਿਆ, ਉੱਥੇ ਡਾਕਟਰਾਂ ਦਾ ਹੋਸਟਲ ਸੀ। ਰਨਵੇਅ ਤੋਂ ਉਡਾਣ ਭਰਨ ਤੋਂ ਬਾਅਦ ਇਹ ਜਹਾਜ਼ ਹਵਾਈ ਅੱਡੇ ਦੇ ਨੇੜੇ ਬੀਜੇ ਮੈਡੀਕਲ ਕਾਲਜ ਦੇ ਰੈਜ਼ੀਡੈਂਟ ਡਾਕਟਰ ਹੋਸਟਲ ਨਾਲ ਟਕਰਾ ਗਿਆ। ਜਿਵੇਂ ਹੀ ਜਹਾਜ਼ ਇਮਾਰਤ 'ਤੇ ਡਿੱਗਿਆ, ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਇਸ ਤੋਂ ਬਾਅਦ ਹਰ ਪਾਸੇ ਧੂੰਏਂ ਦੇ ਬੱਦਲ ਦਿਖਾਈ ਦੇਣ ਲੱਗੇ। ਦੱਸਿਆ ਜਾ ਰਿਹਾ…
