Air strike

ਯਮਨ ਦੇ ਮੋਖਾ ਸ਼ਹਿਰ ‘ਚ ਸਾਊਦੀ ਹਵਾਈ ਹਮਲਾ, 6 ਮੌਤਾਂ; 8 ਜ਼ਖ਼ਮੀ

ਯਮਨ ਦੇ ਮੋਖਾ ਸ਼ਹਿਰ ‘ਚ ਸਾਊਦੀ ਹਵਾਈ ਹਮਲਾ, 6 ਮੌਤਾਂ; 8 ਜ਼ਖ਼ਮੀ

ਰਾਜੀਵ ਸ਼ਰਮਾ :- ਯਮਨ ਦੇ ਲਾਲ ਸਾਗਰ ਕੰਢੇ ਸਥਿਤ ਬੰਦਰਗਾਹ ਸ਼ਹਿਰ ਮੋਖਾ ’ਚ ਸਾਊਦੀ ਅਰਬ ਦੀ ਅਗਵਾਈ ਵਾਲੇ ਗਠਜੋੜ ਵੱਲੋਂ ਕੀਤੇ ਗਏ ਹਵਾਈ ਹਮਲਿਆਂ ’ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਜ਼ਖ਼ਮੀ ਹੋਏ ਹਨ। ਮਾਰੇ ਗਏ ਲੋਕਾਂ ’ਚ 2 ਬੱਚੇ ਅਤੇ ਇਕ ਔਰਤ ਵੀ ਸ਼ਾਮਲ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ’ਚ ਵੀ ਇਕ ਬੱਚਾ ਅਤੇ ਇਕ ਔਰਤ ਹੋਣ ਦੀ ਜਾਣਕਾਰੀ ਹੈ। ਇਹ ਅੰਕੜੇ ਯਮਨ ਦੀ ਹੂਤੀ ਸਮਰਥਕ ਸਮਾਚਾਰ ਏਜੰਸੀ ਸਾਬਾ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ ਹੈ। ਮੋਖਾ ਸ਼ਹਿਰ ਹਾਲ ਹੀ ਦੇ ਦਿਨਾਂ ’ਚ ਹੂਤੀ ਲੜਾਕਿਆਂ ਅਤੇ…
Read More
ਜੰਗ ਦੇ ਹਾਲਾਤ ਦੌਰਾਨ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਜੰਗ ਦੇ ਹਾਲਾਤ ਦੌਰਾਨ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਗੁਰਦਾਸਪੁਰ/ਦੀਨਾਨਗਰ, - ਪਹਿਲਗਾਮ ਹਮਲੇ ਤੋਂ ਬਾਅਦ ਜਿੱਥੇ ਭਾਰਤ ਪਾਕਿਸਤਾਨ ਵਿਚ ਤਣਾਅ ਦੀ ਸਥਿਤੀ ਚੱਲ ਰਹੀ ਹੈ, ਉਸੇ ਨੂੰ ਲੈ ਕੇ ਭਾਰਤ ਵੱਲੋਂ ਅੱਤਵਾਦ ਦੇ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਨੂੰ ਇਕ ਹੋਰ ਨਵਾਂ ਮੋੜ ਦਿੰਦਿਆਂ 'ਆਪ੍ਰੇਸ਼ਨ ਸਿੰਦੂਰ' ਲਾਂਚ ਕੀਤਾ ਗਿਆ ਹੈ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪੀ.ਓ.ਕੇ. ਵਿਚ ਏਅਰ ਸਟ੍ਰਾਈਕ ਰਾਹੀਂ ਕਈ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਮਗਰੋਂ ਭਾਰਤੀ ਫ਼ੌਜ ਵੀ ਅਲਰਟ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।  ਇਸੇ ਤਹਿਤ ਹੀ ਸਰਹੱਦ ਦੀ ਖੇਤਰ ਦੇ ਅੰਦਰ ਦੇ ਪੈਟਰੋਲ ਪੰਪਾਂ 'ਤੇ ਸਵੇਰੇ  ਤੜਕਸਾਰ ਤੋਂ ਹੀ ਲੰਬੀਆਂ ਲੰਬੀਆਂ…
Read More
ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰੋਗਰਾਮ ਰੱਦ, ਸੂਬੇ ਦੀਆਂ ਵਧਾਈ ਗਈ ਸੁਰੱਖਿਆ

ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰੋਗਰਾਮ ਰੱਦ, ਸੂਬੇ ਦੀਆਂ ਵਧਾਈ ਗਈ ਸੁਰੱਖਿਆ

ਚੰਡੀਗੜ੍ਹ : ਭਾਰਤ ਨੇ ਆਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿਚ ਏਅਰ ਸਟ੍ਰਾਈਕ ਕਰਕੇ 9 ਅੱਤਵਾਦੀ ਅੱਡਿਆਂ ਨੂੰ ਤਹਿਸ-ਨਹਿਸ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਭਾਰਤ ਦੀ ਇਸ ਕਾਰਵਾਈ ਦੌਰਾਨ 100 ਦੇ ਕਰੀਬ ਅੱਤਵਾਦੀ ਮਾਰੇ ਗਏ ਹਨ। ਭਾਰਤ ਦੀ ਇਸ ਕਾਰਵਾਈ ਤੋਂ ਬਾਅਦ ਬਣੇ ਜੰਗ ਦੇ ਹਾਲਾਤ ਦਰਮਿਆਨ ਪੰਜਾਬ ਅਤੇ ਹਰਿਆਣਾ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ।  ਇਸ ਦੇ ਚੱਲਦੇ ਪੰਜਾਬ ਦੇ 5 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿਚ ਅਗਲੇ ਹੁਕਮਾਂ ਤਕ ਸਕੂਲ ਬੰਦ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜੀਰੀਵਾਲ ਨੇ ਅੱਜ ਪੰਜਾਬ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਮੁੱਖ…
Read More
‘ਸਾਨੂੰ ਆਪਣੇ ਸੁਰੱਖਿਆ ਬਲਾਂ ‘ਤੇ ਮਾਣ’, ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟ੍ਰਾਈਕ ‘ਤੇ ਬੋਲੇ ਰਾਹੁਲ ਗਾਂਧੀ

‘ਸਾਨੂੰ ਆਪਣੇ ਸੁਰੱਖਿਆ ਬਲਾਂ ‘ਤੇ ਮਾਣ’, ਅੱਤਵਾਦੀ ਟਿਕਾਣਿਆਂ ‘ਤੇ ਏਅਰ ਸਟ੍ਰਾਈਕ ‘ਤੇ ਬੋਲੇ ਰਾਹੁਲ ਗਾਂਧੀ

'ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪੂਰੇ ਦੇਸ਼ ਵਿੱਚ ਉਤਸ਼ਾਹ ਦਾ ਮਾਹੌਲ ਹੈ ਅਤੇ ਹਰ ਕੋਈ ਭਾਰਤੀ ਫੌਜ ਦੀ ਬਹਾਦਰੀ ਦੀ ਪ੍ਰਸ਼ੰਸਾ ਕਰ ਰਿਹਾ ਹੈ। ਇਸ ਦੌਰਾਨ ਰਾਹੁਲ ਗਾਂਧੀ ਨੇ ਫੌਜ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਸਾਨੂੰ ਆਪਣੇ ਸੁਰੱਖਿਆ ਬਲਾਂ 'ਤੇ ਮਾਣ ਹੈ। ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਟਵਿੱਟਰ 'ਤੇ ਪੋਸਟ ਕੀਤਾ ਅਤੇ ਲਿਖਿਆ, ''ਸਾਨੂੰ ਆਪਣੇ ਸੁਰੱਖਿਆ ਬਲਾਂ 'ਤੇ ਮਾਣ ਹੈ। ਜੈ ਹਿੰਦ! ਸਾਨੂੰ ਆਪਣੀਆਂ ਹਥਿਆਰਬੰਦ ਸੈਨਾਵਾਂ 'ਤੇ ਮਾਣ ਹੈ। ਭਾਰਤ ਨੂੰ ਨਮਸਕਾਰ! ਰਾਹੁਲ ਗਾਂਧੀ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਮਲਿਕਾਰੁਜਨ ਖੜਗੇ ਨੇ ਕਿਹਾ ਕਿ ਭਾਰਤ ਦੀ ਪਾਕਿਸਤਾਨ ਅਤੇ ਪੀਓਕੇ ਤੋਂ ਪੈਦਾ ਹੋਣ ਵਾਲੇ ਹਰ ਤਰ੍ਹਾਂ ਦੇ…
Read More