20
May
ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਵਿਚਕਾਰ ਇਕ ਯੂਟਿਊਬਰ ਜੋਤੀ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਐੱਨ.ਆਈ.ਏ. ਨੇ ਬੀਤੇ ਸੋਮਵਾਰ ਨੂੰ ਹਿਰਾਸਤ 'ਚ ਲਿਆ। ਜਾਂਚ ਏਜੰਸੀਆਂ ਉਸਦੇ ਅੱਤਵਾਦੀ ਲਿੰਕ ਅਤੇ ਸ਼ੱਕੀ ਗਤੀਵਿਧੀਆਂ ਦੀ ਪੜਤਾਲ ਕਰ ਰਹੀਆਂ ਹਨ। ਜੋਤੀ ਮਲਹੋਤਰਾ ਨਾਂ ਦੀ ਇਸ ਯੂਟਿਊਬਰ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਕਰੀਬ 1.5 ਲੱਖ ਫਾਲੋਅਰਜ਼ ਸਨ। ਫਿਲਹਾਲ ਉਸਦਾ ਸੋਸ਼ਲ ਮੀਡੀਆ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜੋਤੀ ਦਾ ਕੁਨੈਕਸ਼ਨ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਨਾਲ ਜੁੜਿਆ ਹੋਇਆ ਹੈ। ਪੁਲਸ ਨੂੰ ਜਾਣਕਾਰੀ ਮਿਲੀ ਹੈ ਕਿ ਉਹ ਸਾਲ 2023 'ਚ ਚਾਰ ਵਾਰ ਭਾਗਲਪੁਰ ਦੇ ਸੁਲਤਾਨਗੰਜ ਸਥਿਤ ਪ੍ਰਸਿੱਧ ਅਜਗੈਬੀਨਾਥ…