Ajnala

ਹੜ੍ਹ ਪੀੜਤਾਂ ਦੀ ਮਦਦ ਲਈ ਸੰਯੁਕਤ ਕਿਸਾਨ ਮੋਰਚੇ ਦਾ ਇਕ ਹੋਰ ਵੱਡਾ ਕਦਮ, ਅਜਨਾਲਾ ਵਿਖੇ ਭੇਜੀ ਗਈ ਪਸ਼ੂਆਂ ਲਈ ਫੀਡ ਦੀ ਸੇਵਾ

ਹੜ੍ਹ ਪੀੜਤਾਂ ਦੀ ਮਦਦ ਲਈ ਸੰਯੁਕਤ ਕਿਸਾਨ ਮੋਰਚੇ ਦਾ ਇਕ ਹੋਰ ਵੱਡਾ ਕਦਮ, ਅਜਨਾਲਾ ਵਿਖੇ ਭੇਜੀ ਗਈ ਪਸ਼ੂਆਂ ਲਈ ਫੀਡ ਦੀ ਸੇਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹ ਦੇ ਹਾਲਾਤ ਬਣਨ ਕਾਰਨ ਲੋਕਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ। ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਮਦਦ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਗਈਆਂ ਹਨ। ਇਸੇ ਕੜੀ ਦੇ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜਮਹੂਰੀ ਕਿਸਾਨ ਸਭਾ ਨੂਰਪੁਰ ਬੇਦੀ ਵੱਲੋਂ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਨੂਰਪੁਰਬੇਦੀ ਵਿਖੇ ਲਗਾਏ ਗਏ ਰਾਹਤ ਕੈਂਪ ਤਹਿਤ ਇਕੱਠੀ ਹੋਈ ਦਾਨ ਰਾਸ਼ੀ ਨਾਲ ਅੱਜ ਅਜਨਾਲਾ ਵਿਖੇ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦੀ ਸੇਵਾ ਭੇਜੀ ਗਈ। ਇਸ ਮੌਕੇ…
Read More
ਅਜਨਾਲਾ ‘ਚ ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਇਲਾਕਿਆਂ ‘ਚ ਭਰਿਆ ਪਾਣੀ, ਪ੍ਰਸ਼ਾਸਨ ਅਲਰਟ

ਅਜਨਾਲਾ ‘ਚ ਰਾਵੀ ਦਰਿਆ ਦਾ ਟੁੱਟਿਆ ਬੰਨ੍ਹ, ਕਈ ਇਲਾਕਿਆਂ ‘ਚ ਭਰਿਆ ਪਾਣੀ, ਪ੍ਰਸ਼ਾਸਨ ਅਲਰਟ

ਅੰਮ੍ਰਿਤਸਰ, 27 ਅਗਸਤ : ਜੰਮੂ-ਕਸ਼ਮੀਰ ਤੋਂ ਛੱਡੇ ਗਏ ਲੱਖਾਂ ਕਿਊਸਿਕ ਪਾਣੀ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਕਸਬੇ ਨਾਲ ਲੱਗਦੇ ਰਾਵੀ ਨਦੀ ਦੇ ਧੂਸੀ ਬੰਨ੍ਹ ਨੂੰ ਕਈ ਥਾਵਾਂ 'ਤੇ ਤੋੜ ਦਿੱਤਾ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਪਿੰਡਾਂ ਅਤੇ ਖੇਤਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਦੇ ਲਗਾਤਾਰ ਯਤਨਾਂ ਦੇ ਬਾਵਜੂਦ, ਬੰਨ੍ਹ ਪਾਣੀ ਦੇ ਤੇਜ਼ ਵਹਾਅ ਨੂੰ ਸਹਿਣ ਨਹੀਂ ਕਰ ਸਕਿਆ ਅਤੇ ਕਈ ਥਾਵਾਂ 'ਤੇ ਟੁੱਟ ਗਿਆ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏਡੀਸੀ ਰੋਹਿਤ ਗੁਪਤਾ ਅਤੇ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ 'ਤੇ ਪਹੁੰਚੇ। ਅਧਿਕਾਰੀਆਂ ਨੇ ਖੁਦ ਪਾਣੀ ਵਿੱਚ ਉਤਰ ਕੇ ਸਥਿਤੀ ਦਾ ਨਿਰੀਖਣ ਕੀਤਾ…
Read More