AK-47 recovered

ਅੰਮ੍ਰਿਤਸਰ ‘ਚ ਅੱਤਵਾਦੀ ਮਾਡਿਊਲ ਬੇਨਕਾਬ, AK-47 ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਅੱਤਵਾਦੀ ਮਾਡਿਊਲ ਬੇਨਕਾਬ, AK-47 ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਅੰਮ੍ਰਿਤਸਰ ਪੁਲਿਸ਼ ਨੂੰ ਇਕ ਵੱਡੀ ਸਫ਼ਲਤਾ ਪ੍ਰਾਪਤ ਹੋਈ, ਜਿੱਥੇ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ। ਇਸੇ ਬਾਰੇ ਖੁਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ, "ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅਸੀਂ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਸੀਂ ਇੱਕ AK-47, ਕੁਝ ਕਾਰਤੂਸ, 0.3 ਬੋਰ ਦਾ ਇੱਕ ਪਿਸਤੌਲ ਅਤੇ 0.32 ਬੋਰ ਦਾ ਇੱਕ ਕਾਰਤੂਸ ਬਰਾਮਦ ਕੀਤਾ ਹੈ।" ਉਨ੍ਹਾਂ ਨੇ ਅੱਗੇ ਕਿਹਾ "ਦੋਸ਼ੀ- ਲਵਪ੍ਰੀਤ, ਕਰਨਦੀਪ ਅਤੇ ਬੂਟਾ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਵਸਨੀਕ ਹੈ। ਉਹ ਪੈਸੇ…
Read More