Akal takhat sahib

ਤਖ਼ਤਾਂ ਦੀ ਆਪਸੀ ਖਿੱਚਾਤਾਨ ਕਾਰਨ ਪੰਥ ਨੂੰ ਹੋ ਰਿਹਾ ਨੁਕਸਾਨ !

ਤਖ਼ਤਾਂ ਦੀ ਆਪਸੀ ਖਿੱਚਾਤਾਨ ਕਾਰਨ ਪੰਥ ਨੂੰ ਹੋ ਰਿਹਾ ਨੁਕਸਾਨ !

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਤੇ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕਈ ਵਾਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਪਰ ਉਨ੍ਹਾਂ ਨੇ ਇੱਕ ਵਾਰ ਵੀ ਉੱਥੇ ਜਾ ਕੇ ਆਪਣਾ ਪੱਖ ਨਹੀਂ ਰੱਖਿਆ। ਤਖ਼ਤਾਂ ਦੀ ਆਪਸੀ ਖਿਚਾਤਾਨ ਕਾਰਨ ਸਿੱਖ ਪੰਥ ਨੂੰ ਗੰਭੀਰ ਨੁਕਸਾਨ ਹੋ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਕਾਰ ਤਾਲਮੇਲ ਦੀ ਘਾਟ ਅਤੇ ਵਿਵਾਦਾਂ ਨੇ ਪੰਥਕ ਏਕਤਾ ਨੂੰ ਕਮਜ਼ੋਰ ਕੀਤਾ ਹੈ। ਇਹ ਖਿਚਾਤਾਨ ਨਾ…
Read More
ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ!

ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ!

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਕਰਨ ਲਈ 8 ਅਪ੍ਰੈਲ ਨੂੰ ਸਵੇਰੇ 9:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ।
Read More
ਮੁਸਲਮਾਨ ਵਫਦ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਭਾਈਚਾਰਕ ਸਾਂਝ ਲਈ ਕੀਤੀ ਮੁਲਾਕਾਤ!

ਮੁਸਲਮਾਨ ਵਫਦ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਭਾਈਚਾਰਕ ਸਾਂਝ ਲਈ ਕੀਤੀ ਮੁਲਾਕਾਤ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਭਰ ਵਿਚ ਭਾਈਚਾਰਕ ਸਾਂਝ ਅਤੇ ਸਰਵ ਧਰਮ ਸਨਮਾਨ ਦੀ ਮਜ਼ਬੂਤੀ ਲਈ ਅੱਜ ਜਨਤਲੁਇਲਮਾ ਜਮਾਤ ਦੇ ਵਫਦ ਦਿੱਲੀ ਦੇ ਮੈਂਬਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਭਾਈਚਾਰਕ ਸਾਂਝ ਨੂੰ ਹੋਰ ਵਧਾਉਣ ਦੀ ਗੱਲ ਆਖੀ। ਜਨਤਲੁਇਲਮਾ ਜਮਾਤ ਦਿੱਲੀ ਦੇ ਮੈਂਬਰਾਂ ਨੇ ਦੱਸਿਆ ਕਿ ਦੇਸ਼ ਵਿੱਚ ਮੁਸਲਿਮ ਸਿੱਖ ਭਾਈਚਾਰਕ ਸਾਂਝ ਅਤੇ ਇੱਕਜੁਟਤਾ ਦਾ ਪੈਗਾਮ ਲੈ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਸ ਮੁੱਦੇ ਨੂੰ ਸਤਿਕਾਰ ਨਾਲ ਸੁਣਿਆ ਗਿਆ। ਇਸ ਭਾਈਚਾਰਕ ਸਾਂਝ ਨੂੰ ਹੋਰ ਗੂੜਾ ਕਰਨ ਲਈ ਇੱਕਜੁਟਤਾ ਦਾ ਪ੍ਰਮਾਣ ਦਿੰਦਿਆ ਸਾਨੂੰ ਹਰ ਪੱਖੋਂ ਇਕੱਛੇ ਰਹਿਣ ਦੀ ਗੱਲ…
Read More
ਪਾਵਨ ਸਰੂਪ ਅਗਨ ਭੇਟ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਇਜ਼ਾ

ਪਾਵਨ ਸਰੂਪ ਅਗਨ ਭੇਟ; ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜਾਇਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ਦੀ ਘਟਨਾ ਸਬੰਧੀ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੌਕੇ ਦਾ ਜਾਇਜ਼ਾ ਲਿਆ ਹੈ ਅਤੇ ਇਸ ਘਟਨਾ ਨੂੰ ਪ੍ਰਬੰਧਕਾਂ ਦੀ ਲਾਪ੍ਰਵਾਹੀ ਕਰਾਰ ਦਿੱਤਾ। ਇਸ ਦੌਰਾਨ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਾਪਰੀ ਘਟਨਾ ’ਤੇ ਦੁੱਖ ਪ੍ਰਗਟਾਇਆ ਹੈ। ਜਥੇਦਾਰ ਨੇ ਆਖਿਆ ਕਿ ਪਿੰਡ ਦੇ ਇਸ ਗੁਰਦੁਆਰੇ ਅਤੇ ਹੋਰ ਵੀ ਕਈ ਗੁਰਦੁਆਰਿਆਂ ਵਿੱਚ ਪਹਿਰੇਦਾਰ ਨਹੀਂ ਹਨ। ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਤੇ…
Read More
ਪਾਸਟਰ ਬਜਿੰਦਰ ‘ਤੇ ਲੱਗੇ ਸ਼ੋਸ਼ਣ ਦੇ ਇਲਜ਼ਾਮ, ਪੀੜਤ ਔਰਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਲਾਇਆ ਇਨਸਾਫ਼ ਦੀ ਗੁਹਾਰ

ਪਾਸਟਰ ਬਜਿੰਦਰ ‘ਤੇ ਲੱਗੇ ਸ਼ੋਸ਼ਣ ਦੇ ਇਲਜ਼ਾਮ, ਪੀੜਤ ਔਰਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਲਾਇਆ ਇਨਸਾਫ਼ ਦੀ ਗੁਹਾਰ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਪਾਸਟਰ ਬਜਿੰਦਰ ‘ਤੇ ਸ਼ਾਰੀਰੀਕ ਸ਼ੋਸ਼ਣ ਦੇ ਇਲਜ਼ਾਮ ਲਾਉਣ ਅਤੇ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਪੀੜਤ ਔਰਤਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਕੋਲ ਆਪਣੀ ਅਰਜ਼ੀ ਲੈ ਕੇ ਪਹੁੰਚੀਆਂ। ਉਨ੍ਹਾਂ ਨੇ ਜਥੇਦਾਰ ਸਾਹਿਬ ਕੋਲ ਇਨਸਾਫ਼ ਦੀ ਗੁਹਾਰ ਲਾਈ। ਜਥੇਦਾਰ ਨੇ ਉਨ੍ਹਾਂ ਦੀ ਗੱਲ ਸੁਨੀ ਅਤੇ ਭਰੋਸਾ ਦਿਵਾਇਆ ਕਿ ਉਹ ਪੀੜਤ ਔਰਤਾਂ ਦੇ ਹੱਕ ਵਿੱਚ ਖੜ੍ਹਨਗੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ।ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਇਤਿਹਾਸ ਦੱਸਦਾ ਹੈ ਕਿ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਦਰ ਤੋਂ ਹਮੇਸ਼ਾ…
Read More
ਪੰਥਕ ਏਕਤਾ ਦੀ ਗੂੰਜ! ਜਥੇਦਾਰ ਗੜਗੱਜ ਨੇ SGPC ਵਿਵਾਦ ‘ਤੇ ਤੋੜ ਕੱਢਣ ਲਈ ਦਿੱਤੇ ਸੰਕੇਤ

ਪੰਥਕ ਏਕਤਾ ਦੀ ਗੂੰਜ! ਜਥੇਦਾਰ ਗੜਗੱਜ ਨੇ SGPC ਵਿਵਾਦ ‘ਤੇ ਤੋੜ ਕੱਢਣ ਲਈ ਦਿੱਤੇ ਸੰਕੇਤ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾ ਸੰਭਾਲੀ ਨੂੰ ਹਾਲੇ ਕੁਝ ਦਿਨ ਹੀ ਹੋਏ ਹਨ ਅਤੇ ਇਹਨਾਂ ਦਿਨਾਂ ਵਿੱਚ ਹੀ ਦਸਵੇਂ ਪਾਤਸ਼ਾਹ ਵਲੋਂ ਬਖਸ਼ਿਆ ਕੌਮੀ ਤਿਉਹਾਰ ਹੋਲਾ ਮਹੱਲਾ ਸੀ। ਇਸ ਲਈ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਹੋਣ ਦੇ ਨਾਤੇ ਹੋਲੇ ਮਹੱਲੇ ਵਿੱਚ ਰੁੱਝੇ ਹੋਏ ਸਨ, ਜਿਸ ਕਾਰਨ ਦੋ ਦਸੰਬਰ ਨੂੰ ਜੋ ਫੈਸਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਉਹਨਾਂ ਬਾਬਤ ਜਾਂ ਸ਼੍ਰੋਮਣੀ ਅਕਾਲੀ…
Read More
ਅਕਾਲ ਤਖਤ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ! ਵਿਵਾਦ, ਵਿਰੋਧ ਤੇ ਰਾਜਨੀਤਿਕ ਖੇਡ ਸ਼ੁਰੂ !

ਅਕਾਲ ਤਖਤ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ! ਵਿਵਾਦ, ਵਿਰੋਧ ਤੇ ਰਾਜਨੀਤਿਕ ਖੇਡ ਸ਼ੁਰੂ !

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਵਿਚ ਨਵੀਆਂ ਭਰਤੀਆਂ ਨੂੰ ਲੈ ਕੇ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਮਗਰੋਂ ਮੈਂਬਰਸ਼ਿਪ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਰਦਾਸ ਕੀਤੀ ਅਤੇ ਸਭ ਤੋਂ ਪਹਿਲੀ ਮੈਂਬਰਸ਼ਿਪ ਪਰਚੀ ਉਨ੍ਹਾਂ ਦੀ ਕੱਟੀ ਗਈ। ਭਰਤੀ ਦੀ ਸ਼ੁਰੂਆਤ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਬਾਬਾ ਸਰਬਜੋਤ ਸਿੰਘ ਬੇਦੀ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਹੋਰ ਆਗੂ ਮੌਜੂਦ ਸਨ। ਇਸ ਦੌਰਾਨ, ਸ੍ਰੀ ਅਕਾਲ ਤਖਤ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜ ਮੈਂਬਰੀ ਕਮੇਟੀ…
Read More
ਜਥੇਦਾਰ ਕੁਲਦੀਪ ਸਿੰਘ ਤੇ 5 ਮੈਂਬਰੀ ਕਮੇਟੀ, ਭਰਤੀ ਮੁਹਿੰਮ ਤੇ ਵੱਡਾ ਸੰਕਟ?

ਜਥੇਦਾਰ ਕੁਲਦੀਪ ਸਿੰਘ ਤੇ 5 ਮੈਂਬਰੀ ਕਮੇਟੀ, ਭਰਤੀ ਮੁਹਿੰਮ ਤੇ ਵੱਡਾ ਸੰਕਟ?

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ 5 ਮੈਂਬਰੀ ਕਮੇਟੀ ਦੇ ਭਵਿੱਖ ‘ਤੇ ਵੱਡਾ ਸਵਾਲ ਖੜ੍ਹ ਗਿਆ ਹੈ। ਇਹ ਕਮੇਟੀ ਅਕਾਲ ਤਖ਼ਤ ਦੇ ਪੁਰਾਣੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਵਲੋਂ 2 ਦਸੰਬਰ, 2024 ਨੂੰ ਗਠਿਤ ਕੀਤੀ ਗਈ ਸੀ, ਜਿਸਦੀ ਭਰਤੀ ਮੁਹਿੰਮ ਦੀ ਸ਼ੁਰੂਆਤ 18 ਮਾਰਚ, 2025 ਤੋਂ ਹੋਣੀ ਸੀ। ਪਰ ਪੰਥ ਵਿਚਯੇਹ ਵੱਡਾ ਸਵਾਲ ਬਣਿਆ ਹੋਇਆ ਹੈ ਕਿ ਹੁਣ, ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਤੋਂ ਬਾਅਦ, ਇਹ ਮੁਹਿੰਮ ਜਾਰੀ ਰਹੇਗੀ ਜਾਂ ਨਹੀਂ, ਇਹ ਸਿੱਖ ਪੰਥ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੁਲਦੀਪ ਸਿੰਘ ਗੜਗੱਜ ਨੇ ਮੀਡਿਆ ਨੂੰ ਸੰਭੋਦਨ ਕਰਦੇ ਇਹ ਵੀ ਕਿਹਾ ਕਿ "ਅਕਾਲ…
Read More

ਸ੍ਰੀ ਅਨੰਦਪੁਰ ਸਾਹਿਬ ਵਿਖੇ 14 ਦੇ ਪੰਥਕ ਇਕੱਠ ’ਚ ਹੋ ਸਕਦਾ ਕੋਈ ਵੱਡਾ ਐਲਾਨ

ਪੰਥਕ ਸੰਕਟਜਥੇਦਾਰਾਂ ਨੂੰ ਹਟਾਉਣ ਤੇ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ’ਚ ਵੱਧ ਰਿਹਾ ਰੋਸ਼ ਅੰਤ੍ਰਿੰਗ ਕਮੇਟੀ ਦਾ ਫੈਂਸਲਾ ਸ਼੍ਰੋਮਣੀ ਅਕਾਲੀ ਦਲ ਲਈ ਨੁਕਸਾਨਦੇਹ ਸਾਬਤ ਹੋ ਸਕਦੈ ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਇਕਦਮ ਅਹੁੱਦਿਆਂ ਤੋਂ ਹਟਾਏ ਜਾਣ ਤੋਂ ਬਾਅਦ ਸਿੱਖ ਸੰਗਤ ’ਚ ਜਿਹੜੀ ਰੋਸ ਦੀ ਚੰਗਿਆੜੀ ਭੜਕੀ ਹੈ ਉਹ ਸ਼੍ਰੋਮਣੀ ਅਕਾਲੀ ਦਲ ਵਾਸਤੇ ਆਉਣ ਵਾਲੇ ਦਿਨਾ ’ਚ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਂਸਲੇ…
Read More
ਤਾਜਪੋਸ਼ੀ ਜਾਂ ਚੋਰਪੋਸ਼ੀ!

ਤਾਜਪੋਸ਼ੀ ਜਾਂ ਚੋਰਪੋਸ਼ੀ!

ਜੱਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਦਾ ਮਸਲਾ ਬਹੁਤ ਗੰਭੀਰ ਬਣਿਆ ਹੋਇਆ ਹੈ, ਰਾਤੀ ਢਾਈ ਵਜੇ ਦੇ ਕਰੀਬ ਚੋਰਾਂ ਵਾਂਗ ਸੱਭ ਕੁਛ ਨਿਰਧਾਰਿਤ ਕੀਤਾ ਗਿਆ ਤੇ ਅਜੇ ਕਿਹਾ ਜਾ ਰਿਹਾ ਹੈ ਕਿ ਇਹ ਤਾਂ ਮਰਯਾਦਾ, ਰਵਾਇਤ, ਪ੍ਰੰਪਰਾ ਦੇ ਝੰਡਾਬਰਦਾਰ ਨੇ, ਜਿਹੜੇ ਦਸਤਾਰਬੰਦੀ ਮੌਕੇ ਦੀ ਰਵਾਇਤ ਨਹੀਂ ਨਿਭਾ ਸਕੇ। ਸ਼੍ਰੋਮਣੀ ਕਮੇਟੀ ਦੇ ਪੰਜ-ਦਸ ਮੁਲਾਜ਼ਮ, ਜਿਹੜੇ ਵਿਚਾਰੇ ਨੌਕਰੀ ਦੇ ਬੱਝੇ ਨਾਂਹ ਨਹੀਂ ਕਰ ਸਕਦੇ ਸੀ, ਓਨਾ ਤੋਂ ਸਿਰੋਪੇ ਲੈ ਕੇ ਜਥੇਦਾਰ ਹੋਣ ਦਾ ਦਾਅਵਾ ਕਰਨਾ, ਇਹ ਕਿਹੜੀ ਸਿੱਖੀ ਦੀ ਮਰਿਆਦਾ ਹੈ? ਕਹਿੰਦੇ ਕਿਸੇ ਵੇਲੇ ਧਾੜਵੀ ਤੇ ਲੁਟੇਰਿਆਂ ਤੋਂ ਡਰਦੇ ਰਾਤ ਦੇ ਹਨੇਰੇ ਵਿੱਚ ਫੇਰੇ ਹੁੰਦੇ ਸੀ, ਡਰਾਕਲ ਲੋਕ ਆਪਣੀਆਂ ਧੀਆਂ ਦੇ ਵਿਆਹ…
Read More
ਜੱਥੇਦਾਰਾਂ ਨੂੰ ਤਖਤ ਸਾਹਿਬ ਤੋਂ ਬੇਵਜਾ ਹਟਾਉਣ ਤੇ ਰੋਸ,10 ਮਾਰਚ ਨੂੰ ਅਰਦਾਸ!

ਜੱਥੇਦਾਰਾਂ ਨੂੰ ਤਖਤ ਸਾਹਿਬ ਤੋਂ ਬੇਵਜਾ ਹਟਾਉਣ ਤੇ ਰੋਸ,10 ਮਾਰਚ ਨੂੰ ਅਰਦਾਸ!

ਨੈਸ਼ਨਲ ਟਾਈਮਜ਼ ਬਿਊਰੋ :- ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਬੇਵਜ੍ਹਾ ਅਹੁਦਿਆਂ ਤੋਂ ਹਟਾਉਣ ਦੀ ਘਟਨਾ ਨਾਲ ਪੰਥ ਵਿੱਚ ਅਸਧਾਰਣ ਰੋਸ ਅਤੇ ਵਿਰੋਧ ਦੀ ਲਹਿਰ ਦੌੜ ਗਈ ਹੈ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਬਿਨਾਂ ਕਿਸੇ ਸਪਸ਼ਟ ਵਜ੍ਹਾ ਦੇ ਅਹੁਦਿਆਂ ਤੋਂ ਕੱਢ ਦਿੱਤਾ ਗਿਆ, ਜਿਸ ਨਾਲ ਪੰਥਕ ਹਾਲਾਤ ਤੇ ਮੌਜੂਦਾ ਪਰਿਸਥਿਤੀਆਂ ਬਾਰੇ ਗਹਿਰਾ ਅਸੰਤੋਸ਼ ਪੈਦਾ ਹੋ ਗਿਆ ਹੈ। ਇਸ ਸੰਦਰਭ ਵਿੱਚ, ਜਸਵਿੰਦਰ ਸਿੰਘ ਐਡਵੋਕੇਟ, ਜੋ ਕਿ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਨਾਲ ਜੁੜੇ ਹਨ, ਨੇ ਸੂਚਨਾ ਜਾਰੀ ਕਰਦੇ ਹੋਏ ਕਿਹਾ ਕਿ ਵਿਰੋਧ ਅਤੇ ਗੁੱਸੇ ਨੂੰ ਪ੍ਰਗਟ ਕਰਨ ਵਾਲੇ ਪ੍ਰੋਗਰਾਮ ਤੋਂ ਪਹਿਲਾਂ ਸ੍ਰੀ…
Read More
ਕੀ ਹੋਵੇਗਾ ਪੰਥਕ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਭਵਿਖ? ਅਕਾਲ ਤਖ਼ਤ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਜਿੰਮੇਵਾਰ ਕੌਣ?

ਕੀ ਹੋਵੇਗਾ ਪੰਥਕ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਭਵਿਖ? ਅਕਾਲ ਤਖ਼ਤ ਦੇ ਅਕਸ ਨੂੰ ਨੁਕਸਾਨ ਪਹੁੰਚਾਉਣ ਲਈ ਜਿੰਮੇਵਾਰ ਕੌਣ?

ਗਿਆਨੀ ਰਘੁਬੀਰ ਸਿੰਘ ਨੂੰ ਹਟਾਉਣ ਤੋਂ ਬਾਅਦ ਅਕਾਲੀ ਦਲ ਤੇ ਅਕਾਲ ਤਖ਼ਤ ਦੇ ਸੰਬੰਧਾਂ 'ਚ ਆਏ ਤਣਾਅ ਦੀ ਪੂਰੀ ਤਸਵੀਰ! ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਪ੍ਰਭਾਵਸ਼ਾਲੀ ਪਾਰਟੀ ਰਹੀ ਹੈ, ਜਿਸ ਨੇ ਕਈ ਵਾਰ ਸਿੱਖ ਪੰਥ ਅਤੇ ਪੰਜਾਬ ਦੀ ਰਾਜਨੀਤਿਕ ਤਸਵੀਰ ਨੂੰ ਨਵੀਆਂ ਦਿਸ਼ਾਵਾਂ ਦਿੱਤੀਆਂ। ਇਹ ਪਾਰਟੀ ਸਿਰਫ਼ ਇੱਕ ਸਿਆਸੀ ਸੰਸਥਾ ਹੀ ਨਹੀਂ, ਬਲਕਿ ਸਿੱਖ ਹਿੱਤਾਂ ਦੀ ਪਹੁੰਚਾਣ ਵਾਲੀ ਪੰਥਕ ਪਾਰਟੀ ਵੀ ਸਮਝੀ ਜਾਂਦੀ ਸੀ, ਪਰ, ਪਿਛਲੇ ਕੁਝ ਸਾਲਾਂ ਵਿੱਚ, ਅਕਾਲੀ ਦਲ ਦੀ ਪੰਥਕ ਪਹਿਚਾਣ ਉੱਤੇ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਪੰਥਕ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਦਾ ਭਵਿੱਖ ਕਿ ਹੋਵੇਗਾ? 1920…
Read More
ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਬਰਖਾਸਤਗੀ ਤੋਂ ਬਾਅਦ ਸ਼ੁਕਰਾਨਾ ਅਰਦਾਸ

ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਬਰਖਾਸਤਗੀ ਤੋਂ ਬਾਅਦ ਸ਼ੁਕਰਾਨਾ ਅਰਦਾਸ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਅਕਾਲ ਤਖਤ ਦੇ ਜਥੇਦਾਰ ਦੀ ਸੇਵਾ ਤੋਂ ਹਟਾਏ ਜਾਣ ਮਗਰੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਜਿੰਨੀ ਦੇਰ ਗੁਰੂ ਨੇ ਸੇਵਾ ਬਖਸ਼ੀ ਹੈ, ਉਨ੍ਹਾਂ ਗੁਰੂ ਦੇ ਹੁਕਮ ਅੰਦਰ ਉਂਨਾ ਸਮਾਂ ਸੇਵਾ ਕੀਤੀ ਹੈ। ਉਹ ਗੁਰੂ ਦੇ ਹੁਕਮ ਵਿੱਚ ਖੁਸ਼ ਹਨ।ਉਨ੍ਹਾਂ ਦੱਸਿਆ ਕਿ ਇਸ ਫੈਸਲੇ ਤੋਂ ਬਾਅਦ ਅੱਜ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਵਿਖੇ ਮੱਥਾ ਟੇਕਿਆ ਅਤੇ ਹੋਈਆਂ ਭੁੱਲਾਂ-ਚੁੱਕਾਂ ਦੀ ਖਿਮਾ ਯਾਚਨਾ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਗੁਰੂ ਦੀ ਕਿਰਪਾ ਨਾਲ ਹੀ ਮਿਲਦੀ ਅਤੇ ਗੁਰੂ ਨੇ ਉਨ੍ਹਾਂ ਕੋਲੋਂ ਚੰਗੇ…
Read More
ਕੀ ਇਹ ਸਿੱਖ ਇਤਿਹਾਸ ਦਾ ਕਾਲਾ ਦਿਨ ਨਹੀਂ? ਕੀ ਅਕਾਲੀ ਦਲ ਹੁਣ ਵੀ ਆਪਣੇ ਆਪ ਨੂੰ ਪੰਥਕ ਪਾਰਟੀ ਕਹਿ ਸਕਦੀ ਹੈ?

ਕੀ ਇਹ ਸਿੱਖ ਇਤਿਹਾਸ ਦਾ ਕਾਲਾ ਦਿਨ ਨਹੀਂ? ਕੀ ਅਕਾਲੀ ਦਲ ਹੁਣ ਵੀ ਆਪਣੇ ਆਪ ਨੂੰ ਪੰਥਕ ਪਾਰਟੀ ਕਹਿ ਸਕਦੀ ਹੈ?

1984 ਤੋਂ ਬਾਅਦ, ਕੀ ਇਹ ਇਕ ਹੋਰ ਵੱਡਾ ਪੰਥ ਵਿਰੋਧੀ ਕਦਮ ਨਹੀਂ? ਨੈਸ਼ਨਲ ਟਾਈਮਜ਼ ਬਿਊਰੋ :- ਸਿੱਖ ਇਤਿਹਾਸ ਵਿੱਚ 7 ਮਾਰਚ 2025 ਨੂੰ ਇੱਕ ਗੰਭੀਰ ਮੋੜ ਦੇ ਤੌਰ 'ਤੇ ਯਾਦ ਕੀਤਾ ਜਾਵੇਗਾ, ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਚਾਨਕ ਅਹੁਦੇ ਤੋਂ ਹਟਾਇਆ ਗਿਆ। ਇਹ ਘਟਨਾ ਸਿੱਖ ਪੰਥ ਵਿੱਚ ਚਰਚਾ ਦਾ ਕੇਂਦਰ ਬਣੀ ਹੋਈ ਹੈ ਅਤੇ ਅਕਾਲੀ ਦਲ ਦੀ ਪੰਥਕ ਪਹਚਾਣ ਤੇ ਕਈ ਸਵਾਲ ਖੜੇ ਕਰ ਰਹੀ ਹੈ। ਅਕਾਲੀ ਦਲ ਦੀ ਪੰਥਕ ਪਹਚਾਣ 'ਤੇ ਸਵਾਲ ਅਕਾਲੀ ਦਲ ਹਮੇਸ਼ਾ ਆਪਣੇ ਆਪ ਨੂੰ ਪੰਥਕ ਪਾਰਟੀ ਵਜੋਂ ਪੇਸ਼ ਕਰਦੀ ਆਈ ਹੈ, ਜਿਸਦਾ ਮਕਸਦ ਸਿੱਖ ਪੰਥ ਦੇ ਹਿਤਾਂ ਦੀ ਰੱਖਿਆ…
Read More
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ਤੇ ਵੱਖ ਵੱਖ ਸਿਆਸੀ ਤੇ ਪੰਥਕ ਪ੍ਰਤੀਕਰਮ, ਕੀ ਅਕਾਲੀ ਦਲ ਦੀ ਵੱਡੀ ਭੁੱਲ!

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ ਤੇ ਵੱਖ ਵੱਖ ਸਿਆਸੀ ਤੇ ਪੰਥਕ ਪ੍ਰਤੀਕਰਮ, ਕੀ ਅਕਾਲੀ ਦਲ ਦੀ ਵੱਡੀ ਭੁੱਲ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੀ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ ਹਨ। ਜਦੋਂ ਕਿ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ ਹੈ। ਜਥੇਦਾਰਾਂ ਨੂੰ ਹਟਾਏ ਜਾਣ ਤੇ ਵੱਖ ਵੱਖ ਧਾਰਮਿਕ ਤੇ ਸਿਆਸੀ ਜਥੇਬੰਦੀਆਂ ਦੇ ਕੀ ਪ੍ਰਤੀਕਰਮ ਆਏ ਜਥੇਦਾਰ ਨੂੰ ਹਟਾਏ ਜਾਣ ਉੱਤੇ ਪੰਜਾਬ ਦੇ ਮੁੱਖ…
Read More