Akal Takht

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ CM ਮਾਨ ਨੂੰ ਤਲਬ, 15 ਜਨਵਰੀ ਨੂੰ ਸਕੱਤਰੇਤ ਵਿਖੇ ਪੇਸ਼ ਹੋਣ ਦਾ ਹੁਕਮ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ CM ਮਾਨ ਨੂੰ ਤਲਬ, 15 ਜਨਵਰੀ ਨੂੰ ਸਕੱਤਰੇਤ ਵਿਖੇ ਪੇਸ਼ ਹੋਣ ਦਾ ਹੁਕਮ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਪਿਛਲੇ ਸਮੇਂ ਤੋਂ ਚੱਲ ਰਹੇ ਇੱਕ ਗੰਭੀਰ ਪੰਥਕ ਮਾਮਲੇ ਵਿੱਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 15 ਜਨਵਰੀ 2026 ਨੂੰ ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਇਹ ਕਾਰਵਾਈ ਉਸ ਸਮੇਂ ਅਮਲ ਵਿੱਚ ਲਿਆਂਦੀ ਗਈ ਹੈ ਜਦੋਂ ਮੁੱਖ ਮੰਤਰੀ ਵੱਲੋਂ ਸਿੱਖ ਰਹਿਤ ਮਰਯਾਦਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਅਤੇ ਸਿੱਖ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਦਸਵੰਧ ਦੇ ਸਿਧਾਂਤ ‘ਗੁਰੂ ਕੀ ਗੋਲਕ’ ਸਬੰਧੀ ਵਾਰ-ਵਾਰ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ ਸਾਹਮਣੇ ਆਏ। ਇਸ ਤੋਂ ਇਲਾਵਾ ਹਾਲ ਹੀ ਵਿੱਚ…
Read More
‘ਅਕਾਲ ਤਖਤ ਦੇ ਸਿਧਾਂਤਾ ‘ਤੇ ਸਿੱਧਾ ਹਮਲਾ’, ਜਾਣੋ ਪੂਰਾ ਮਾਮਲਾ

‘ਅਕਾਲ ਤਖਤ ਦੇ ਸਿਧਾਂਤਾ ‘ਤੇ ਸਿੱਧਾ ਹਮਲਾ’, ਜਾਣੋ ਪੂਰਾ ਮਾਮਲਾ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸਿੱਖ ਪੰਥ ਸਬੰਧੀ ਇੱਕ ਵੱਡੇ ਘਟਨਾਕ੍ਰਮ ਵਿੱਚ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਫੈਸਲਿਆਂ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਉਨ੍ਹਾਂ ਨੇ ਜਥੇਦਾਰ ਹਟਾਉਣ ਦੇ ਤਰੀਕੇ 'ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਐਸਜੀਪੀਸੀ ਨੂੰ ਨੋਟਿਸ ਜਾਰੀ ਕਰਕੇ ਜਵਾਬਤਲਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਗਲਤ ਹੈ। ਗਿਆਨੀ ਰਘਬੀਰ ਸਿੰਘ ਨੂੰ 7 ਮਾਰਚ 2025 ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਗਿਆ ਸੀ,…
Read More