13
Aug
ਨਾਂਦੇੜ (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਹਮਲੇ ਵਿੱਚ ਉਨ੍ਹਾਂ ਦੇ ਸੱਜੇ ਹੱਥ ਵਿੱਚ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਰਿਪੋਰਟਾਂ ਅਨੁਸਾਰ, ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਨਾਲ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰ ਰਹੇ ਸਨ ਤਾਂ ਉਨ੍ਹਾਂ 'ਤੇ ਗੁਰਦੁਆਰਾ ਮਾਤਾ ਸਾਹਿਬ…
