Akali councilor

ਅਕਾਲੀ ਕੌਂਸਲਰ ਦੇ ਕਤਲ ਮਾਮਲੇ ‘ਚ ਪੁਲਸ ਹੱਥ ਲੱਗੀ ਵੱਡੀ ਸਫਲਤਾ! ਮੁਲਜ਼ਮਾਂ ਦੀ ਜਾਰੀ ਕੀਤੀ ਪਛਾਣ

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਮੌਜੂਦਾ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਸ ਹੱਥ ਵੱਡੀ ਸਫਲਤਾ ਲੱਗੀ ਹੈ। ਅੰਮ੍ਰਿਤਸਰ ਪੁਲਸ ਨੇ ਇਸ ਦੌਰਾਨ ਤਿੰਨ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਇਸ ਦੌਰਾਨ ਪੁਲਸ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਰਜਿੰਦਰ ਸਿੰਘ ਕਤਲ ਮਾਮਲੇ ਵਿਚ ਤਿੰਨ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ। ਇਸ ਦੌਰਾਨ ਅਮਿਤ, ਗੋਪੀ ਤੇ ਕਰਨ ਕੀੜਾ ਨਾਂ ਦੇ ਤਿੰਨ ਜਣਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਤਿੰਨਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ। ਵਾਰਦਾਤ ਦੌਰਾਨ ਵਰਤੇ ਗਏ ਮੋਟਰਸਾਈਕਲ ਦੀ ਵੀ ਪਛਾਣ ਕਰ ਲਈ…
Read More