30
Mar
ਚੰਡੀਗੜ੍ਹ, 30 ਮਾਰਚ 2026 (ਗੁਰਪ੍ਰੀਤ ਸਿੰਘ) : ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸਾਹਿਬ…
