Akali

ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਛੱਡ ਗਈਆਂ 14 ਹਜ਼ਾਰ ਕਰੋੜ ਤੋਂ ਵੱਧ ਦੀ ਦੇਣਦਾਰੀ: ਹਰਪਾਲ ਚੀਮਾ

ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਛੱਡ ਗਈਆਂ 14 ਹਜ਼ਾਰ ਕਰੋੜ ਤੋਂ ਵੱਧ ਦੀ ਦੇਣਦਾਰੀ: ਹਰਪਾਲ ਚੀਮਾ

ਚੰਡੀਗੜ੍ਹ; 4 ਅਗਸਤ 2026 (ਗੁਰਪ੍ਰੀਤ ਸਿੰਘ) : ਇਹ ਗੱਲ ਜ਼ੋਰ ਦੇ ਕੇ ਕਹਿੰਦਿਆਂ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਸਭ ਤੋਂ ਵੱਧ ਸਰਕਾਰੀ ਤਨਖਾਹ ਸਕੇਲਾਂ ਵਿੱਚੋਂ ਕੁਝ ਅਦਾ ਕਰ ਰਿਹਾ ਹੈ ਅਤੇ ਕਈ ਸ਼੍ਰੇਣੀਆਂ ਵਿੱਚ ਕੇਂਦਰ ਸਰਕਾਰ ਤੋਂ ਵੀ ਅੱਗੇ ਹੈ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਪਿਛਲੀਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀਆਂ ਨੀਤੀਆਂ ਕਾਰਨ ਸੂਬੇ ਨੂੰ ਮੁਲਾਜ਼ਮਾਂ ਦੇ ਤਨਖਾਹ ਕਮਿਸ਼ਨ ਦੇ ਬਕਾਏ ਵਜੋਂ 14,191 ਕਰੋੜ ਰੁਪਏ ਦੀ ਦੇਣਦਾਰੀ ਵਿਰਸੇ ਵਿੱਚ ਮਿਲੀ ਹੈ। ਉਨ੍ਹਾਂ ਕਿਹਾ ਕਿ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਈਕੋਰਟ ਵੱਲੋਂ ਪ੍ਰਵਾਨਿਤ ਨਿਪਟਾਰਾ ਯੋਜਨਾ ਤਹਿਤ ਪਹਿਲਾਂ ਹੀ 6,000 ਕਰੋੜ…
Read More
ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ‘ਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਨਸ਼ਿਆਂ ਦੇ ਸੌਦਾਗਰਾਂ ‘ਤੇ ਮਾਨ ਦਾ ਵਾਰ! ਅਕਾਲੀ ਰਾਜ ‘ਚ ‘ਚਿੱਟਾ’ ਨਹੀਂ, ‘ਮਜੀਠੀਆ’ ਕਿਹਾ ਜਾਂਦਾ ਸੀ!

ਚੰਡੀਗੜ੍ਹ, 6 ਨਵੰਬਰ 2025 : ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਆਪਣੇ ਸੰਕਲਪ 'ਤੇ ਦ੍ਰਿੜ੍ਹ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸੂਬੇ ਵਿੱਚ ਨਸ਼ਾਖੋਰੀ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ 'ਜੰਗ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਫੈਸਲਾਕੁੰਨ ਮੋੜ ਦਿੱਤਾ ਹੈ। ਸਰਕਾਰ ਦੀ ਕਾਰਵਾਈ ਸਪੱਸ਼ਟ ਸੰਦੇਸ਼ ਦੇ ਰਹੀ ਹੈ ਕਿ ਹੁਣ ਸਿਆਸੀ ਤਾਕਤ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਨਹੀਂ ਬਚਾ ਸਕੇਗੀ। ਤਰਨਤਾਰਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ, ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਤਿੱਖੇ ਇਲਜ਼ਾਮ ਲਗਾਏ। ਉਨ੍ਹਾਂ ਨੇ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਦੇ ਉਸ ਦਾਅਵੇ ਦਾ…
Read More
ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰਨ ਕਿਸਾਨ ਤੇ ਅਕਾਲੀ: ਮੁੱਖ ਮੰਤਰੀ

ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰਨ ਕਿਸਾਨ ਤੇ ਅਕਾਲੀ: ਮੁੱਖ ਮੰਤਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂਆਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਹਿੱਤਾਂ ਲਈ ਅਫਵਾਹਾਂ ਫੈਲਾ ਕੇ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਹਨ। ਕਿਸਾਨ ਯੂਨੀਅਨਾਂ ’ਤੇ ਨਿਸ਼ਾਨੇ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਅਤੇ ਯੂਨੀਅਨਾਂ ਦਾ ਵਜੂਦ ਵੱਖੋ-ਵੱਖਰਾ ਹੈ ਕਿਉਂਕਿ ਯੂਨੀਅਨਾਂ ਦੇ ਲੀਡਰਾਂ ਨੇ ਕਿਸਾਨਾਂ ਦੇ ਹਿੱਤ ਬਚਾਉਣ ਦੇ ਨਾਮ ’ਤੇ ਆਪਣੀਆਂ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਲੀਡਰ ਗੈਰਕਾਨੂੰਨੀ ਢੰਗ ਨਾਲ ਸਰਮਾਇਆ ਇਕੱਠਾ ਕਰਕੇ ਵੱਡੀਆਂ ਜਾਇਦਾਦ ਦੇ ਮਾਲਕ ਬਣੇ ਹੋਏ ਹਨ ਅਤੇ ਇੱਥੋਂ ਤੱਕ ਕਿ ਇਨ੍ਹਾਂ ਦੀ ਸੂਬੇ ਦੇ ਕਈ ਹੋਟਲਾਂ ਤੇ ਹਸਪਤਾਲਾਂ ਵਿੱਚ…
Read More