06
Dec
ਨਵੀਂ ਦਿੱਲੀ - ਦੇਸ਼ ਦੀ ਰਾਜਧਾਨੀ ’ਚ ਹੁਣ ਸ਼ਰਾਬ ਦੀ ਵਿਕਰੀ ਦੇ ਨਿਯਮ ਬਦਲ ਸਕਦੇ ਹਨ। ਡ੍ਰਾਫਟ ਅਨੁਸਾਰ ਦਿੱਲੀ ’ਚ ਸ਼ਰਾਬ ਦੀਆਂ ਦੁਕਾਨਾਂ ਦਾ ਲਾਇਸੰਸ ਨਿੱਜੀ ਕੰਪਨੀਆਂ ਨੂੰ ਪ੍ਰਚੂਨ ਵਿਕਰੀ ਲਈ ਨਹੀਂ ਦਿੱਤਾ ਜਾਵੇਗਾ। ਸ਼ਰਾਬ ਦੀ ਪ੍ਰਚੂਨ ਵਿਕਰੀ ਸਿਰਫ਼ ਸਰਕਾਰ ਦੀਆਂ ਮੌਜੂਦਾ 4 ਏਜੰਸੀਆਂ ਦਿੱਲੀ ਰਾਜ ਉਦਯੋਗਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਲਿਮਟਿਡ (ਡੀ. ਐੱਸ. ਆਈ. ਆਈ. ਡੀ. ਸੀ.), ਦਿੱਲੀ ਸੈਰ-ਸਪਾਟਾ ਅਤੇ ਟ੍ਰਾਂਸਪੋਰਟ ਵਿਕਾਸ ਨਿਗਮ (ਡੀ. ਟੀ. ਟੀ. ਡੀ. ਸੀ.), ਦਿੱਲੀ ਸਟੇਟ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਡੀ. ਐੱਸ. ਸੀ. ਐੱਸ. ਸੀ.) ਅਤੇ ਦਿੱਲੀ ਖਪਤਕਾਰ ਸਹਿਕਾਰੀ ਥੋਕ ਸਟੋਰ ਲਿਮਟਿਡ ਡੀ. ਸੀ. ਸੀ. ਡਬਲਿਊ. ਹੀ ਕਰਨਗੀਆਂ। ਮਾਲਜ਼, ਸ਼ਾਪਿੰਗ ਕੰਪਲੈਕਸ, ਮੈਟਰੋ ਸਟੇਸ਼ਨ ਕੰਪਲੈਕਸ ਅਤੇ…
