22
Aug
ਨਵੀਂ ਦਿੱਲੀ : ਦੇਸ਼ ਭਰ ਵਿੱਚ ਮਾਨਸੂਨ ਨੇ ਇੱਕ ਵਾਰ ਫਿਰ ਤੇਜ਼ੀ ਫੜ ਲਈ ਹੈ ਅਤੇ ਹੁਣ ਇਸਦਾ ਪ੍ਰਭਾਵ ਉੱਤਰੀ ਭਾਰਤ ਤੋਂ ਲੈ ਕੇ ਪਹਾੜੀ ਰਾਜਾਂ ਤੱਕ ਸਪੱਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਪੰਜ ਦਿਨਾਂ ਯਾਨੀ 22 ਤੋਂ 26 ਅਗਸਤ ਤੱਕ ਕਈ ਰਾਜਾਂ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। IMD ਨੇ ਸ਼ੁੱਕਰਵਾਰ, 22 ਅਗਸਤ ਨੂੰ ਕਈ ਰਾਜਾਂ ਵਿੱਚ ਭਾਰੀ ਬਾਰਿਸ਼, ਤੇਜ਼ ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਵਧਦੀ ਬਾਰਿਸ਼ ਕਾਰਨ ਯੂਪੀ ਅਤੇ ਬਿਹਾਰ ਵਰਗੇ ਰਾਜਾਂ ਵਿੱਚ ਹੜ੍ਹ ਵਰਗੀ ਸਥਿਤੀ ਬਣ ਰਹੀ ਹੈ, ਜਦੋਂ ਕਿ ਉੱਤਰਾਖੰਡ ਅਤੇ ਹਿਮਾਚਲ…
