03
Feb
ਜਲੰਧਰ - ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 6 ਫਰਵਰੀ ਤੱਕ ਵੱਡੀ ਭਵਿੱਖਬਾਣੀ ਗਈ ਹੈ। ਤਾਜ਼ਾ ਜਾਣਕਾਰੀ ਅਪਡੇਟ ਮੁਤਾਬਕ ਮੌਸਮ ਵਿਭਾਗ ਵੱਲੋਂ 2 ਦਿਨਾਂ ਲਈ ਸੀਤ ਲਹਿਰ ਦਾ ਸੂਬੇ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਲਈ ਧੁੰਦ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਧੁੰਦ ਦੀ ਸਥਿਤੀ ਖ਼ਾਸ ਤੌਰ ’ਤੇ ਸਵੇਰੇ ਅਤੇ ਸ਼ਾਮ ਦੇ ਸਮੇਂ ਬਣੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ…
