all party meeting

‘ਆਪ੍ਰੇਸ਼ਨ ਸਿੰਦੂਰ’ ਮਗਰੋਂ ਕੇਂਦਰ ਸਰਕਾਰ ਨੇ ਆਲ ਪਾਰਟੀ ਮੀਟਿੰਗ ਕੀਤੀ

‘ਆਪ੍ਰੇਸ਼ਨ ਸਿੰਦੂਰ’ ਮਗਰੋਂ ਕੇਂਦਰ ਸਰਕਾਰ ਨੇ ਆਲ ਪਾਰਟੀ ਮੀਟਿੰਗ ਕੀਤੀ

ਨੈਸ਼ਨਲ ਟਾਈਮਜ਼ ਬਿਊਰੋ :- 22 ਅਪ੍ਰੈਲ 2025 ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਸਪਾਂਸਰ ਅੱਤਵਾਦੀਆਂ ਨੂੰ ਕਰਾਰਾ ਜਵਾਬ ਦਿੱਤਾ। 'ਆਪ੍ਰੇਸ਼ਨ ਸਿੰਦੂਰ' ਤਹਿਤ ਭਾਰਤੀ ਫ਼ੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ PoK ਦੇ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਆਪ੍ਰੇਸ਼ਨ ਮਗਰੋਂ ਹੁਣ ਭਾਰਤ ਸਰਕਾਰ ਨੇ ਆਲ ਪਾਰਟੀ ਮੀਟਿੰਗ ਬੁਲਾ ਲਈ ਹੈ। ਇਸ ਬੈਠਕ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਆਪ੍ਰੇਸ਼ਨ ਸਿੰਦੂਰ ਦੇ ਸਬੰਧ ਵਿਚ ਜਾਣਕਾਰੀ ਦਿੱਤੀ ਜਾਵੇਗੀ ਅਤੇ ਅਗਲੀ ਰਣਨੀਤੀ 'ਤੇ ਚਰਚਾ ਹੋਵੇਗੀ। ਇਹ ਬੈਠਕ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਦੌਰਾਨ ਸਾਰੀਆਂ ਪਾਰਟੀਆਂ ਨੂੰ…
Read More
ਪਾਣੀਆਂ ‘ਤੇ ਆਲ ਪਾਰਟੀ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ 

ਪਾਣੀਆਂ ‘ਤੇ ਆਲ ਪਾਰਟੀ ਮੀਟਿੰਗ ਮਗਰੋਂ CM ਮਾਨ ਦਾ ਵੱਡਾ ਬਿਆਨ, ਜਾਣੋ ਕੀ ਬੋਲੇ 

ਚੰਡੀਗੜ੍ਹ : ਪੰਜਾਬ 'ਚ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਆਲ ਪਾਰਟੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਸਾਰੀਆਂ ਪਾਰਟੀਆਂ ਦੇ ਸਿਆਸੀ ਨੁਮਾਇੰਦੇ ਮੌਜੂਦ ਰਹੇ। ਮੀਟਿੰਗ ਖ਼ਤਮ ਹੋਣ ਮਗਰੋਂ ਪ੍ਰੈੱਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਪਾਣੀਆਂ ਦੇ ਮੁੱਦੇ 'ਤੇ ਹਰ ਪਾਰਟੀ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਅਸੀਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ 'ਤੇ ਸਾਰੇ ਆਗੂ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ ਦੇ ਨਾਲ ਖੜ੍ਹੇ ਹਨ। ਮੁੱਖ ਮੰਤਰੀ ਨੇ ਕਿਹਾ…
Read More

ਪਹਿਲਗਾਮ ਹਮਲੇ ਮਗਰੋਂ ਵੱਡੀ ਤਿਆਰੀ ‘ਚ ਭਾਰਤ ਸਰਕਾਰ, ਸੱਦੀ ਆਲ ਪਾਰਟੀ ਮੀਟਿੰਗ

ਨਵੀਂ ਦਿੱਲੀ- 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਈ ਅੱਤਵਾਦੀ ਹਮਲੇ 'ਤੇ ਚਰਚਾ ਲਈ ਕੇਂਦਰ ਸਰਕਾਰ ਨੇ ਸੰਸਦ ਭਵਨ ਵਿਚ ਅੱਜ ਸ਼ਾਮ 6 ਵਜੇ ਆਲ ਪਾਰਟੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਰੱਖਿਆ ਮੰਤਰੀ ਰਾਜਨਾਥ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਸੂਤਰਾਂ ਮੁਤਾਬਕ ਰੱਖਿਆ ਮੰਤਰੀ ਰਾਜਨਾਥ ਸਿੰਘ ਬੈਠਕ ਦੀ ਪ੍ਰਧਾਨਗੀ ਕਰਨਗੇ। ਦੱਸ ਦੇਈਏ ਕਿ ਇਸ ਅੱਤਵਾਦੀ ਹਮਲੇ ਵਿਚ 28 ਲੋਕ ਮਾਰੇ ਗਏ ਸਨ। ਇਸ ਦੌਰਾਨ ਕੇਂਦਰ ਸਰਕਾਰ ਨੇ ਇਕ ਹੋਰ ਵੱਡਾ ਕਦਮ ਚੁੱਕਦਿਆਂ ਪਾਕਿਸਤਾਨ ਸਰਕਾਰ ਦੇ ਐਕਸ ਹੈਂਡਲ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਹੈ।  ਹਮਲੇ ਤੋਂ ਬਾਅਦ ਭਾਰਤ ਨੇ ਸਰਹੱਦ ਪਾਰ ਅੱਤਵਾਦ ਨੂੰ ਸਮਰਥਨ ਦੇਣ ਲਈ…
Read More