Amala Singh Wala Village

ਪਿੰਡ ਅਮਲਾ ਸਿੰਘ ਵਾਲਾ ‘ਚ ਚੋਰਾਂ ਦਾ ਕਹਿਰ, 21 ਮੋਟਰਾਂ ਦੀਆਂ ਕੇਬਲਾਂ ਚੋਰੀ

ਪਿੰਡ ਅਮਲਾ ਸਿੰਘ ਵਾਲਾ ‘ਚ ਚੋਰਾਂ ਦਾ ਕਹਿਰ, 21 ਮੋਟਰਾਂ ਦੀਆਂ ਕੇਬਲਾਂ ਚੋਰੀ

ਪੰਜਾਬ ਦੇ ਬਰਨਾਲਾ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਅਮਲਾ ਸਿੰਘ ਵਾਲਾ ਵਿੱਚ ਚੋਰਾਂ ਦੀ ਦਹਿਸ਼ਤ ਦੇਖਣ ਨੂੰ ਮਿਲੀ, ਜਿੱਥੇ ਇੱਕ ਹੀ ਰਾਤ ਵਿੱਚ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ। ਜਾਣਕਾਰੀ ਮੁਤਾਬਕ, ਚੋਰ ਗਿਰੋਹ ਨੇ ਕਰੀਬ 21 ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨਾਲ ਜੁੜੀਆਂ ਬਿਜਲੀ ਦੀਆਂ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ। ਇਸ ਘਟਨਾ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਅਤੇ ਪਿੰਡ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਪੀੜਤ ਕਿਸਾਨਾਂ ਨੇ ਦੱਸਿਆ ਕਿ ਚੋਰਾਂ ਨੇ ਰਾਤ ਦੇ ਸਮੇਂ ਖੇਤਾਂ ਵਿੱਚ ਦਾਖਲ ਹੋ ਕੇ ਸੁਚੱਜੇ ਤਰੀਕੇ ਨਾਲ ਕੇਬਲਾਂ ਨੂੰ ਕੱਟਿਆ ਅਤੇ ਫਰਾਰ ਹੋ ਗਏ। ਇਨ੍ਹਾਂ ਵਿੱਚ…
Read More