Ambala

ਅੰਬਾਲਾ ਪੁਲਿਸ ਐਨਕਾਊਂਟਰ: ਸੀ.ਆਈ.ਏ. ਟੀਮ ਨਾਲ ਗੋਲੀਬਾਰੀ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਕੇ ਕਾਬੂ

ਅੰਬਾਲਾ ਪੁਲਿਸ ਐਨਕਾਊਂਟਰ: ਸੀ.ਆਈ.ਏ. ਟੀਮ ਨਾਲ ਗੋਲੀਬਾਰੀ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋ ਕੇ ਕਾਬੂ

ਅੰਬਾਲਾ ਵਿੱਚ ਪੁਲਿਸ ਵੱਲੋਂ ਕੀਤੇ ਗਏ ਇੱਕ ਐਨਕਾਊਂਟਰ ਦੌਰਾਨ ਇੱਕ ਮੁਲਜ਼ਮ ਨੂੰ ਗੋਲੀ ਲੱਗਣ ਤੋਂ ਬਾਅਦ ਕਾਬੂ ਕਰ ਲਿਆ ਗਿਆ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਸੀ.ਆਈ.ਏ. ਟੀਮ ਵੱਲੋਂ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਸੀ। ਪੁਲਿਸ ਦੇ ਅਨੁਸਾਰ, ਮੁਲਜ਼ਮ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਅਤੇ ਟੀਮ ’ਤੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀ ਚਲਾਈ। ਇਸ ਮੁਕਾਬਲੇ ਦੌਰਾਨ ਇੱਕ ਗੋਲੀ ਮੁਲਜ਼ਮ ਦੀ ਟੰਗ ਵਿੱਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਨਜ਼ਦੀਕੀ…
Read More
ਅੰਬਾਲਾ ’ਚ ਸ਼ਰਾਬੀ ਪੁਲਿਸ ਵਾਲੇ ਨੇ 22 ਸਾਲਾ ਕੁੜੀ ਨੂੰ ਕੁਚਲਿਆ, ਮੌਕੇ ’ਤੇ ਕੁੜੀ ਦੀ ਦਰਦਨਾਕ ਮੌਤ

ਅੰਬਾਲਾ ’ਚ ਸ਼ਰਾਬੀ ਪੁਲਿਸ ਵਾਲੇ ਨੇ 22 ਸਾਲਾ ਕੁੜੀ ਨੂੰ ਕੁਚਲਿਆ, ਮੌਕੇ ’ਤੇ ਕੁੜੀ ਦੀ ਦਰਦਨਾਕ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਅੰਬਾਲਾ ਵਿੱਚ ਇੱਕ ਸ਼ਰਾਬੀ ਪੁਲਿਸ ਵਾਲੇ ਨੇ 22 ਸਾਲਾ ਲੜਕੀ ਨੂੰ ਕੁਚਲ ਦਿੱਤਾ। ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀ ਦਾ ਨਾਮ ਨਿਕਿਤਾ ਦੱਸਿਆ ਜਾ ਰਿਹਾ ਹੈ। ਲੋਕਾਂ ਨੇ ਮੁਲਜ਼ਮ ਪੁਲਿਸ ਵਾਲੇ ਨੂੰ ਮੌਕੇ 'ਤੇ ਹੀ ਫੜ ਲਿਆ। ਜਾਣਕਾਰੀ ਅਨੁਸਾਰ, ਕਾਰ ਸਵਾਰ ਪੁਲਿਸ ਵਾਲੇ ਨੇ ਪਹਿਲਾਂ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਉਸ ਵਿੱਚ ਬੈਠੀ ਨਿਕਿਤਾ ਹੇਠਾਂ ਡਿੱਗ ਪਈ। ਇਸ ਦੇ ਬਾਵਜੂਦ, ਪੁਲਿਸ ਵਾਲੇ ਨੇ ਕਾਰ ਨਹੀਂ ਰੋਕੀ ਅਤੇ ਉਸ ਦੇ ਉੱਪਰੋਂ ਭੱਜ ਗਿਆ। ਲੋਕਾਂ ਨੇ ਗੰਭੀਰ ਜ਼ਖਮੀ ਨਿਕਿਤਾ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।  ਦੱਸ ਦਈਏ ਕਿ…
Read More
ਅੰਬਾਲਾ ਵਿੱਚ ਯਾਤਰੀਆਂ ਨੇ ‘ਵੰਦੇ ਭਾਰਤ’ ਰੇਲ ਗੱਡੀ ਰੋਕੀ

ਅੰਬਾਲਾ ਵਿੱਚ ਯਾਤਰੀਆਂ ਨੇ ‘ਵੰਦੇ ਭਾਰਤ’ ਰੇਲ ਗੱਡੀ ਰੋਕੀ

ਨੈਸ਼ਨਲ ਟਾਈਮਜ਼ ਬਿਊਰੋ :- ਇੱਥੇ ਯਾਤਰੀਆਂ ਨੇ ਇਕ ਰੇਲ ਗੱਡੀ ਦੇ ਲੇਟ ਹੋਣ ਕਾਰਨ ਹੰਗਾਮਾ ਕਰ ਦਿੱਤਾ ਤੇ ਵੰਦੇ ਭਾਰਤ ਵਿਚ ਜਬਰੀ ਚੜ੍ਹਨ ਦੀ ਕੋਸ਼ਿਸ਼ ਕੀਤੀ ਜਦ ਰੇਲਵੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਯਾਤਰੀਆਂ ਨੇੇ ਹੰਗਾਮਾ ਕਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਯਾਤਰੀ ਰੇਲਵੇ ਟਰੈਕ ’ਤੇ ਖੜ੍ਹ ਗਏ। ਜਾਣਕਾਰੀ ਅਨੁਸਾਰ ਰੇਲਵੇ ਵਲੋਂ ਅੰਬਾਲਾ ਤੋਂ ਹਿਮਾਚਲ ਪ੍ਰਦੇਸ਼ ਦੇ ਇੰਦੌਰਾ ਲਈ ਲੋਕਲ ਗੱਡੀ ਚਲਾਈ ਜਾਂਦੀ ਹੈ ਤੇ ਇਸ ਗੱਡੀ ਦਾ ਰੂਟ ਕੁਝ ਦਿਨ ਪਹਿਲਾਂ ਬਦਲ ਦਿੱਤਾ ਗਿਆ ਸੀ ਜਿਸ ਕਾਰਨ ਸਰਕਾਰੀ ਡਿਊਟੀਆਂ ’ਤੇ ਜਾਣ ਵਾਲੇ ਮੁਲਾਜ਼ਮ ਕੁਝ ਦਿਨਾਂ ਤੋਂ ਲੇਟ ਹੋ ਰਹੇ ਸਨ ਤੇ ਇਹ ਗੱਡੀ ਅੱਜ ਵੀ…
Read More
ਅੰਬਾਲਾ ਡੀਸੀ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ, ਜ਼ਿਲ੍ਹਾ ਮੈਜਿਸਟਰੇਟ ਨੇ ਦਫ਼ਤਰ ਬੰਦ ਕਰਨ ਦੇ ਦਿੱਤੇ ਹੁਕਮ

ਅੰਬਾਲਾ ਡੀਸੀ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ, ਜ਼ਿਲ੍ਹਾ ਮੈਜਿਸਟਰੇਟ ਨੇ ਦਫ਼ਤਰ ਬੰਦ ਕਰਨ ਦੇ ਦਿੱਤੇ ਹੁਕਮ

ਅੰਬਾਲਾ (ਨੈਸ਼ਨਲ ਟਾਈਮਜ਼): ਅੰਬਾਲਾ ਦੇ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦੀ ਅਧਿਕਾਰਤ ਈਮੇਲ ਆਈਡੀ ’ਤੇ ਅੱਜ ਸਵੇਰੇ ਇੱਕ ਧਮਕੀ ਭਰਿਆ ਈਮੇਲ ਪ੍ਰਾਪਤ ਹੋਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡੀਸੀ ਦਫ਼ਤਰ ਨੂੰ ਆਰਡੀਐਕਸ ਨਾਲ ਉਡਾ ਦਿੱਤਾ ਜਾਵੇਗਾ। ਇਸ ਸੂਚਨਾ ਮਿਲਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਡੀਸੀ ਦਫ਼ਤਰ ਨੂੰ ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤਾ ਗਿਆ।ਅੰਬਾਲਾ ਦੇ ਡਿਪਟੀ ਕਮਿਸ਼ਨਰ ਅਜੈ ਤੋਮਰ ਨੇ ਦੱਸਿਆ ਕਿ ਈਮੇਲ ਪ੍ਰਾਪਤ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ, ਡੌਗ ਸਕੁਐਡ ਅਤੇ ਐਂਟੀ-ਬੰਬ ਸਕੁਐਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਦਫ਼ਤਰ ਅਤੇ ਆਸਪਾਸ ਦੇ ਇਲਾਕੇ ਦੀ ਬਾਰੀਕੀ ਨਾਲ…
Read More
ਜੈਸਲਮੇਰ ਤੇ ਅੰਬਾਲਾ ‘ਚ ਸਖ਼ਤ ਸੁਰੱਖਿਆ ਨਿਰਦੇਸ਼, ਬਲੈਕਆਊਟ ਤੇ ਆਵਾਜਾਈ ‘ਤੇ ਪਾਬੰਦੀਆਂ

ਜੈਸਲਮੇਰ ਤੇ ਅੰਬਾਲਾ ‘ਚ ਸਖ਼ਤ ਸੁਰੱਖਿਆ ਨਿਰਦੇਸ਼, ਬਲੈਕਆਊਟ ਤੇ ਆਵਾਜਾਈ ‘ਤੇ ਪਾਬੰਦੀਆਂ

ਅੰਬਾਲਾ, 9 ਮਈ: ਪਾਕਿਸਤਾਨ ਤੋਂ ਸੰਭਾਵੀ ਹਵਾਈ ਹਮਲੇ ਦੇ ਡਰ ਕਾਰਨ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਸਖ਼ਤ ਸੁਰੱਖਿਆ ਉਪਾਅ ਕੀਤੇ ਜਾ ਰਹੇ ਹਨ। ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਅਤੇ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਬਾਜ਼ਾਰਾਂ ਨੂੰ ਬੰਦ ਕਰਨ, ਬਲੈਕਆਊਟ ਲਾਗੂ ਕਰਨ ਅਤੇ ਆਮ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਉਣ ਵਰਗੇ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਅੰਬਾਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਦਿੱਤਾ ਹੈ ਕਿ ਅੱਜ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਬਲੈਕਆਊਟ ਲਾਗੂ ਰਹੇਗਾ। ਇਸ ਸਮੇਂ ਦੌਰਾਨ, ਸਾਰੇ ਘਰਾਂ, ਦੁਕਾਨਾਂ ਅਤੇ ਅਦਾਰਿਆਂ ਨੂੰ ਆਪਣੀ ਬਿਜਲੀ ਬੰਦ ਰੱਖਣ ਲਈ ਕਿਹਾ ਗਿਆ…
Read More
ਜ਼ੀਰਕਪੁਰ-ਅੰਬਾਲਾ ਹਾਈਵੇਅ ਨੇੜੇ ਪੁਲਿਸ ਮੁਕਾਬਲੇ ‘ਚ ਗੈਂਗਸਟਰ ਮੈਕਸੀ ਜ਼ਖਮੀ, ਪਿਸਤੌਲ ਬਰਾਮਦ

ਜ਼ੀਰਕਪੁਰ-ਅੰਬਾਲਾ ਹਾਈਵੇਅ ਨੇੜੇ ਪੁਲਿਸ ਮੁਕਾਬਲੇ ‘ਚ ਗੈਂਗਸਟਰ ਮੈਕਸੀ ਜ਼ਖਮੀ, ਪਿਸਤੌਲ ਬਰਾਮਦ

ਚੰਡੀਗੜ੍ਹ, 1 ਮਾਰਚ (ਗੁਰਪ੍ਰੀਤ ਸਿੰਘ): ਸੰਗਠਿਤ ਅਪਰਾਧ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਵਿੱਚ, ਐਸਏਐਸ ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਡੇਰਾਬੱਸੀ ਵਿੱਚ ਜ਼ੀਰਕਪੁਰ-ਅੰਬਾਲਾ ਹਾਈਵੇਅ 'ਤੇ ਘੱਗਰ ਪੁਲ ਨੇੜੇ ਇੱਕ ਪੁਲਿਸ ਮੁਕਾਬਲੇ ਵਿੱਚ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਨੂੰ ਜ਼ਖਮੀ ਕਰ ਦਿੱਤਾ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਕਿਹਾ ਕਿ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਮੈਕਸੀ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਸੀ। ਰਾਜਾਸਾਂਸੀ ਅੰਮ੍ਰਿਤਸਰ ਦੇ ਪਿੰਡ ਰੋੜਾਲਾ ਦਾ ਰਹਿਣ ਵਾਲਾ ਗੈਂਗਸਟਰ ਮੈਕਸੀ, ਵਿਦੇਸ਼ੀ ਅੱਤਵਾਦੀ ਗੋਲਡੀ ਬਰਾੜ ਅਤੇ ਗੈਂਗਸਟਰ ਗੋਲਡੀ ਢਿੱਲੋਂ ਦਾ ਸੰਚਾਲਕ ਹੈ ਅਤੇ ਉਨ੍ਹਾਂ ਵੱਲੋਂ ਜਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ। ਹਾਲ ਹੀ…
Read More