17
Oct
ਰਾਜੀਵ ਸ਼ਰਮਾ :- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਪੰਜਾਬੀ ਮੂਲ ਦੀ ਔਰਤ ਜੈਸਮੀਨ ਔਜਲਾ ਗਿੱਲ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜੈਸਮੀਨ 30 ਸਤੰਬਰ ਤੋਂ ਆਪਣੇ ਘਰ ਤੋਂ ਲਾਪਤਾ ਸੀ। ਇਸ ਮਾਮਲੇ ਦੀ ਜਾਂਚ ਕਰ ਰਹੀ ਸੈਕਰਾਮੈਂਟੋ ਕਾਊਂਟੀ ਦੀ ਪੁਲਿਸ ਨੇ ਉਸ ਦੇ ਪਤੀ ਗੁਰਿੰਦਰ ਗਿੱਲ ਨੂੰ ਕਤਲ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਜੈਸਮੀਨ ਦੀ ਲਾਸ਼ 1 ਅਕਤੂਬਰ ਨੂੰ ਕੈਲੀਫੋਰਨੀਆ ਦੇ ਐਲ ਡੋਰਾਡੋ ਕਾਊਂਟੀ ਇਲਾਕੇ ਵਿੱਚੋਂ ਮਿਲੀ ਸੀ। ਲਾਸ਼ ਬੁਰੀ ਤਰ੍ਹਾਂ ਸੜੀ ਹੋਈ ਸੀ, ਜਿਸ ਕਾਰਨ ਸ਼ੁਰੂ ਵਿੱਚ ਉਸ ਦੀ ਪਛਾਣ ਕਰਨੀ ਮੁਸ਼ਕਲ ਸੀ। ਬਾਅਦ ਵਿੱਚ ਜਾਂਚ ਅਤੇ ਫੋਰੈਂਸਿਕ ਜਾਂਚ ਰਾਹੀਂ ਪਤਾ ਲੱਗਾ ਕਿ ਲਾਸ਼ ਜੈਸਮੀਨ…
