amritpal singh mehron

‘ਮਾਰਨ ਦਾ ਇਰਾਦਾ ਨਹੀਂ ਸੀ…’, ਭਾਬੀ ਕਮਲ ਕੌਰ ਕਤਲ ਮਾਮਲੇ ‘ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

‘ਮਾਰਨ ਦਾ ਇਰਾਦਾ ਨਹੀਂ ਸੀ…’, ਭਾਬੀ ਕਮਲ ਕੌਰ ਕਤਲ ਮਾਮਲੇ ‘ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਬਠਿੰਡਾ : ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਕੀਤਾ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਨੂੰ ਕੰਚਨ ਕੁਮਾਰੀ ਦੇ ਕਤਲ ਦਾ ਬੇਹੱਦ ਪਛਤਾਵਾ ਹੈ ਅਤੇ ਉਸ ਦਾ ਇਰਾਦਾ ਉਸ ਨੂੰ ਜਾਨੋਂ ਮਾਰਨ ਦਾ ਨਹੀਂ ਸੀ। ਪੁਲਸ ਪੁੱਛਗਿੱਛ ਦੌਰਾਨ ਉਸ ਨੇ ਦਾਅਵਾ ਕੀਤਾ ਕਿ ਇਹ ਕਤਲ ਅਣਜਾਣੇ 'ਚ ਹੋਇਆ, ਜਿਸ ਕਾਰਨ ਘਬਰਾਹਟ 'ਚ ਉਸ ਨੂੰ ਮੌਕੇ ਤੋਂ ਫ਼ਰਾਰ ਹੋਣਾ ਪਿਆ। ਡੀ. ਐੱਸ. ਪੀ. ਸਿਟੀ-2 ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਆਪਣਾ ਗੁਨਾਹ ਕਬੂਲਦਿਆਂ ਪਛਤਾਵਾ ਜ਼ਾਹਰ ਕੀਤਾ ਹੈ। ਪੁਲਸ…
Read More
ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ ‘ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ ‘ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ

ਬਠਿੰਡਾ: ਭਰਜਾਈ ਕਮਲ ਕੌਰ ਦੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਬਠਿੰਡਾ ਪੁਲਸ ਦੀ ਇੱਕ ਐਡਵਾਂਸ ਟੀਮ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਦਿੱਲੀ ਤੋਂ ਬਠਿੰਡਾ ਲਿਆ ਰਹੀ ਹੈ। ਅੰਮ੍ਰਿਤਪਾਲ ਮਹਿਰੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫ਼ਰਾਰ ਹੋ ਗਿਆ ਸੀ। ਪੰਜਾਬ ਦੀ ਕਾਊਂਟਰ ਇੰਟੈਲਜੈਂਸ ਵਿੰਗ ਦੇ OFTEC ਸੈੱਲ ਰਾਹੀਂ ਉਸ ਦੀ ਗ੍ਰਿਫ਼ਿਤਾਰੀ ਹੋਈ। ਵਾਰਦਾਤ ਤੋਂ ਬਾਅਦ ਹੋ ਗਿਆ ਸੀ ਫ਼ਰਾਰਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ 'ਤੇ ਭਰਜਾਈ ਕਮਲ ਕੌਰ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਦੋਸ਼ ਹੈ। ਇਸ ਖ਼ੂਨੀ ਵਾਰਦਾਤ ਨੂੰ ਅੰਜਾਮ ਦੇਣ…
Read More
ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ! ਕਮਲ ਕੌਰ ‘ਭਾਬੀ’ ਕਤਲ ਮਾਮਲੇ ‘ਚ ਵੱਡੀ ਖਬਰ

ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ! ਕਮਲ ਕੌਰ ‘ਭਾਬੀ’ ਕਤਲ ਮਾਮਲੇ ‘ਚ ਵੱਡੀ ਖਬਰ

ਬਠਿੰਡਾ/ਚੰਡੀਗੜ੍ਹ: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ, ਜਿਸ ਨੂੰ ਲੋਕ 'ਕਮਲ ਕੌਰ ਭਾਬੀ' ਦੇ ਨਾਂ ਨਾਲ ਜਾਣਦੇ ਸਨ, ਦੇ ਸਨਸਨੀਖੇਜ਼ ਕਤਲ ਮਾਮਲੇ 'ਚ ਵੱਡੀ ਖਬਰ ਸਾਹਮਣੇ ਆਈ ਹੈ। ਇਸ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਡਿਪੋਰਟ ਕੀਤਾ ਜਾ ਰਿਹਾ ਹੈ। ਪੁਲਸ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਡੀ.ਐੱਸ.ਪੀ. ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਬਠਿੰਡਾ ਪੁਲਸ ਦੀ ਟੀਮ ਮੁਲਜ਼ਮ ਨੂੰ ਆਪਣੀ ਹਿਰਾਸਤ 'ਚ ਲੈ ਕੇ ਭਾਰਤ ਲਈ ਰਵਾਨਾ ਹੋ ਚੁੱਕੀ ਹੈ ਅਤੇ ਉਸ ਦੇ ਵੀਰਵਾਰ ਅੱਧੀ ਰਾਤ ਤੋਂ ਬਾਅਦ ਭਾਰਤੀ ਹਵਾਈ ਅੱਡੇ 'ਤੇ ਪਹੁੰਚਣ ਦੀ ਉਮੀਦ ਹੈ। ਕੀ ਸੀ ਪੂਰਾ ਮਾਮਲਾ?ਜ਼ਿਕਰਯੋਗ ਹੈ…
Read More

ਦੁਬਈ ‘ਚ ਅੰਮ੍ਰਿਤਪਾਲ ਸਿੰਘ ਮਹਿਰੋਂ ਗ੍ਰਿਫਤਾਰ! ਬਠਿੰਡਾ ਪੁਲਸ ਦਾ ਆ ਗਿਆ ਵੱਡਾ ਬਿਆਨ

ਬਠਿੰਡਾ 'ਚ ਚਾਰ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਇਨਫਲੂਐਂਸਰ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਲਈ ਲੋੜੀਂਦੇ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਰੋਂ ਨੂੰ ਦੁਬਈ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਦੌਰਾਨ ਕਾਨੂੰਨੀ ਕਾਰਵਾਈ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਰੋਂ ਤੋਂ ਉਸ ਦੇ ਵੀਜ਼ਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਸੀ, ਜਿਸ ਦੌਰਾਨ ਉਸ ਦਾ ਸਾਰਾ ਭੇਦ ਖੁੱਲ੍ਹ ਗਿਆ। ਬਠਿੰਡਾ ਪੁਲਸ ਨੇ ਗ੍ਰਿਫਤਾਰੀ ਤੋਂ ਕੀਤਾ ਇਨਕਾਰ ਇਸ ਸਬੰਧੀ ਡੀਐੱਸਪੀ ਸਿਟੀ 2 ਨੇ ਦੱਸਿਆ ਕਿ ਥਾਣਾ ਕੈਂਟ ਬਠਿੰਡਾ ਵਿਖੇ ਸਾਲ…
Read More
ਕੰਚਨ ਕੁਮਾਰੀ ਕਤਲ ਕੇਸ ‘ਚ ਵੱਡਾ ਅਪਡੇਟ—ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਵੱਲ ਵਧਿਆ, ਪੰਜਾਬ ਪੁਲਿਸ ਨੇ ਨਿਗਰਾਨੀ ਤੇਜ਼ ਕਰ ਦਿੱਤੀ

ਕੰਚਨ ਕੁਮਾਰੀ ਕਤਲ ਕੇਸ ‘ਚ ਵੱਡਾ ਅਪਡੇਟ—ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਗ੍ਰਿਫ਼ਤਾਰੀ ਵੱਲ ਵਧਿਆ, ਪੰਜਾਬ ਪੁਲਿਸ ਨੇ ਨਿਗਰਾਨੀ ਤੇਜ਼ ਕਰ ਦਿੱਤੀ

ਬਠਿੰਡਾ, 27 ਅਕਤੂਬਰ (ਗੁਰਪ੍ਰੀਤ ਸਿੰਘ) : ਚਾਰ ਮਹੀਨੇ ਪਹਿਲਾਂ ਬਠਿੰਡਾ ਵਿੱਚ ਡਿਜੀਟਲ ਸਮੱਗਰੀ ਸਿਰਜਣਹਾਰ ਕੰਚਨ ਕੁਮਾਰੀ ਦੇ ਕਤਲ ਲਈ ਲੋੜੀਂਦੇ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਪੰਜਾਬ ਪੁਲਿਸ ਦੀ ਜਾਂਚ ਹੁਣ ਇੱਕ ਨਿਰਣਾਇਕ ਪੜਾਅ 'ਤੇ ਪਹੁੰਚ ਰਹੀ ਹੈ। ਸੂਤਰਾਂ ਅਨੁਸਾਰ, ਪੰਜਾਬ ਪੁਲਿਸ ਅਤੇ ਇੰਟਰਪੋਲ ਮਹਿਰੋਂ ਦੀ ਗ੍ਰਿਫ਼ਤਾਰੀ ਸਬੰਧੀ ਲਗਾਤਾਰ ਸੰਪਰਕ ਵਿੱਚ ਹਨ, ਜੋ ਕਥਿਤ ਤੌਰ 'ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਲੁਕਿਆ ਹੋਇਆ ਹੈ। 20 ਜੂਨ ਨੂੰ, ਬਠਿੰਡਾ ਜ਼ਿਲ੍ਹਾ ਪੁਲਿਸ ਨੇ ਮਹਿਰੋਂ ਦੀਆਂ ਹਰਕਤਾਂ ਦਾ ਪਤਾ ਲਗਾਉਣ ਅਤੇ ਉਸਨੂੰ ਭਾਰਤ ਹਵਾਲੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਇੰਟਰਪੋਲ ਰਾਹੀਂ "ਬਲੂ ਨੋਟਿਸ" ਜਾਰੀ ਕਰਨ ਲਈ ਇੱਕ ਪ੍ਰੋਫਾਰਮਾ ਦਾਇਰ ਕੀਤਾ। ਹਾਲਾਂਕਿ, ਸੀਨੀਅਰ…
Read More

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ ‘ਤੇ, ਦਿੱਤੀ ਸਿੱਧੀ ਧਮਕੀ

ਜਲੰਧਰ - ਸੋਸ਼ਲ ਮੀਡੀਆ ’ਤੇ ਵਿਵਾਦਤ ਵੀਡੀਓ ਅਪਲੋਡ ਕਰਨ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਅੰਮ੍ਰਿਤਸਰ ਦੀ ਇੰਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਮਗਰੋਂ ਇਕ ਹੋਰ ਇੰਫਲੂਐਂਸਰ ਸਿਮਰਨਪ੍ਰੀਤ ਕੌਰ ਉਰਫ਼ ਪ੍ਰੀਤ ਜੱਟੀ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ। ਅੰਮ੍ਰਿਤਪਾਲ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਪ੍ਰੀਤ ਜੱਟੀ ਗਾਣਿਆਂ 'ਤੇ ਵੀਡੀਓਜ਼ ਬਣਾਉਣੀਆਂ ਬੰਦ ਕਰ ਦੇਵੇ, ਨਹੀਂ ਤਾਂ ਉਸ ਦੇ ਕੋਲ ਸਿਰਫ਼ ਦੋ ਦਿਨ ਬਚੇ ਹਨ।  ਧਮਕੀਆਂ ਮਿਲਣ ਮਗਰੋਂ ਸਿਮਰਨਪ੍ਰੀਤ ਕੌਰ ਨੇ ਲਾਈਵ ਆ ਕੇ ਰੋਂਦੇ ਹੋਏ ਕਿਹਾ ਕਿ ਉਸ ਨੂੰ ਨਵੇਂ ਨੰਬਰ ਤੋਂ ਫੋਨ ਕੀਤੇ ਜਾ ਰਹੇ ਹਨ ਅਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪ੍ਰੀਤ ਜੱਟੀ ਨੇ ਕਿਹਾ ਕਿ ਮੈਨੂੰ…
Read More