Amritsar airport

ਅੰਮ੍ਰਿਤਸਰ ਏਅਰਪੋਰਟ ਤੇ 1 ਅਪ੍ਰੈਲ ਤੋਂ ਫਲਾਈਟ ਸੇਵਾਵਾਂ ‘ਚ ਵੱਡਾ ਬਦਲਾਅ, ਹਰ ਰੋਜ਼ ਇਸ ਸਮੇਂ ਤੱਕ ਰਨਵੇ ਰਹੇਗਾ ਬੰਦ

ਅੰਮ੍ਰਿਤਸਰ ਏਅਰਪੋਰਟ ਤੇ 1 ਅਪ੍ਰੈਲ ਤੋਂ ਫਲਾਈਟ ਸੇਵਾਵਾਂ ‘ਚ ਵੱਡਾ ਬਦਲਾਅ, ਹਰ ਰੋਜ਼ ਇਸ ਸਮੇਂ ਤੱਕ ਰਨਵੇ ਰਹੇਗਾ ਬੰਦ

ਗੁਰਪ੍ਰੀਤ ਸਿੰਘ :- ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ, ਅੰਮ੍ਰਿਤਸਰ ‘ਤੇ ਗਰਮੀ ਦੇ ਸ਼ੈਡਿਊਲ ਦੌਰਾਨ ਉਡਾਣਾਂ ਦੇ ਸੰਚਾਲਨ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ (AAI) ਵੱਲੋਂ ਰਨਵੇ ਦੀ ਮੁਰੰਮਤ ਅਤੇ ਅੱਪਗ੍ਰੇਡੇਸ਼ਨ ਕੰਮਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਏਅਰਪੋਰਟ ਡਾਇਰੈਕਟਰ ਭੁਪਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਾਰੀ NOTAM (ਨੋਟਿਸ ਟੂ ਏਅਰਮੈਨ) ਅਨੁਸਾਰ 1 ਅਪ੍ਰੈਲ 2026 ਤੋਂ 27 ਸਤੰਬਰ 2026 ਤੱਕ ਹਰ ਰੋਜ਼ ਦੁਪਹਿਰ 1:45 ਵਜੇ ਤੋਂ ਰਾਤ 9:45 ਵਜੇ ਤੱਕ ਰਨਵੇ ਪੂਰੀ ਤਰ੍ਹਾਂ ਗੈਰ-ਚਾਲੂ ਰਹੇਗਾ।  ਇਸ ਸਮੇਂ ਦੌਰਾਨ ਕਿਸੇ ਵੀ ਫਲਾਈਟ ਦਾ ਸੰਚਾਲਨ ਨਹੀਂ ਹੋਵੇਗਾ। ਸਾਰੀਆਂ ਏਅਰਲਾਈਨਜ਼ ਨੇ ਆਪਣੇ ਆਉਣ ਅਤੇ ਜਾਣ…
Read More
ਅੰਮ੍ਰਿਤਸਰ ਏਅਰਪੋਰਟ ‘ਤੇ ਪੈ ਗਿਆ ਭੜਥੂ, ਫਲਾਈਟ ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ ਤੇ ਉੱਡੇ ਹੋਸ਼

ਅੰਮ੍ਰਿਤਸਰ ਏਅਰਪੋਰਟ ‘ਤੇ ਪੈ ਗਿਆ ਭੜਥੂ, ਫਲਾਈਟ ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ ਤੇ ਉੱਡੇ ਹੋਸ਼

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਇਕ ਵਾਰ ਫਿਰ ਵੱਡੀ ਕਾਰਵਾਈ ਕਰਦਿਆਂ ਕੰਬੋਡੀਆ ਤੋਂ ਆਏ ਦੋ ਯਾਤਰੀਆਂ ਦੇ ਸਾਮਾਨ ਵਿਚੋਂ 1,22,400 ਵਿਦੇਸ਼ੀ ਸਿਗਰੇਟਾਂ ਜ਼ਬਤ ਕੀਤੀਆਂ ਹਨ। ਅਧਿਕਾਰੀਆਂ ਮੁਤਾਬਕ, ਇਨ੍ਹਾਂ ਸਿਗਰੇਟਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 20 ਲੱਖ ਰੁਪਏ ਤੋਂ ਵੱਧ ਬਣਦੀ ਹੈ। ਇਹ ਸਾਰਾ ਸਮਾਨ ਗੁਪਤ ਢੰਗ ਨਾਲ ਲਿਆਂਦਾ ਗਿਆ ਸੀ ਅਤੇ ਸ਼ੱਕ ਦੇ ਆਧਾਰ ’ਤੇ ਬੈਗਾਂ ਦੀ ਤਲਾਸ਼ੀ ਦੌਰਾਨ ਇਹ ਖੇਪ ਬਰਾਮਦ ਹੋਈ। ਇਸ ਤੋਂ ਪਹਿਲਾਂ ਵੀ ਡਾਇਰੈਕਟਰੇਟ ਆਫ਼ ਰੈਵਿਨਿਊ ਇੰਟੈਲੀਜੈਂਸ (ਡੀ.ਆਰ.ਆਈ.) ਅਤੇ ਕਸਟਮ ਦੀ ਸਾਂਝੀ ਟੀਮ ਨੇ 35 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰੇਟਾਂ ਜ਼ਬਤ ਕੀਤੀਆਂ ਸਨ। ਲਗਾਤਾਰ ਮਿਲੀਆਂ ਇਹ ਵੱਡੀਆਂ…
Read More

ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ

ਅੰਮ੍ਰਿਤਸਰ - ਅੰਮ੍ਰਿਤਸਰ ਵਿਖੇ ਅੱਜ ਤੜਕਸਾਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਦੇ ਬਾਹਰ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮਹਿਲਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਹਵਾਈ ਅੱਡਾ ਰਾਜਾਸਾਂਸੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਚਲਾ ਰਹੀ ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਪਲਟਦਿਆਂ ਸਾਰ ਹੀ ਪੂਰੀ ਤਰ੍ਹਾਂ ਨੁਕਸਾਨੀ ਗਈ। ਭਾਵੇਂ ਕਿ ਗੱਡੀ ਦੇ ਏਅਰਬੈਗ ਵੀ ਖੁੱਲ੍ਹੇ ਹੋਏ ਸਨ ਪਰ ਮਹਿਲਾ ਦੀ ਜਾਨ ਨਹੀਂ ਬਚ ਸਕੀ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਰਾਜਾਸਾਂਸੀ ਹਵਾਈ ਅੱਡੇ ਵਾਲੀ ਸਾਈਡ…
Read More
ਅੰਮ੍ਰਿਤਸਰ ਏਅਰਪੋਰਟ ਬੰਦ! ਰੱਦ ਹੋ ਗਈਆਂ ਉਡਾਣਾਂ, Ground Zero ਤੋਂ ਵੇਖੋ ਕੀ ਬਣੇ ਹਾਲਾਤ

ਅੰਮ੍ਰਿਤਸਰ ਏਅਰਪੋਰਟ ਬੰਦ! ਰੱਦ ਹੋ ਗਈਆਂ ਉਡਾਣਾਂ, Ground Zero ਤੋਂ ਵੇਖੋ ਕੀ ਬਣੇ ਹਾਲਾਤ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਅੱਤਵਾਦ ਖ਼ਿਲਾਫ਼ ਛੇੜੀ ਗਈ ਫ਼ੈਸਲਾਕੁੰਨ ਲੜਾਈ ਨੂੰ ਨਵਾਂ ਮੋੜ ਦਿੰਦਿਆਂ 'ਆਪ੍ਰੇਸ਼ਨ ਸਿੰਦੂਰ' ਚਲਾਇਆ ਗਿਆ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ ਕਈ ਅੱਤਵਾਦੀ ਟਿਕਾਣਿਆਂ 'ਤੇ Air Strike ਕੀਤੀ ਗਈ। ਇਸ ਮਗਰੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ 'ਤੇ ਸੁਰੱਖਿਆ ਪੁਖ਼ਤਾ ਕਰ ਦਿੱਤੀ ਗਈ ਹੈ।  ਅਹਿਤਿਆਤ ਵਜੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ਨੂੰ ਸਵੇਰੇ 10 ਵਜੇ ਤਕ ਬੰਦ ਕਰ ਦਿੱਤਾ ਗਿਆ ਹੈ। ਇਸ ਮਗਰੋਂ ਇਹ ਸਮਾਂ ਹੋਰ ਵਧਾਇਆ ਜਾ ਸਕਦਾ ਹੈ। ਫ਼ਿਲਹਾਲ 10 ਵਜੇ ਤਕ ਦੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਯਾਤਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ…
Read More
ਅਮਰੀਕਾ ਤੋਂ ਗੁਪਤ ਤਰੀਕੇ ਨਾਲ ਚੌਥਾ ਸਮੂਹ ਡਿਪੋਰਟ: ਦਿੱਲੀ ਪਹੁੰਚੀ ਉਡਾਣ, ਚਾਰ ਪੰਜਾਬੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਕੀਤਾ ਸ਼ਿਫਟ ਕੀਤਾ

ਅਮਰੀਕਾ ਤੋਂ ਗੁਪਤ ਤਰੀਕੇ ਨਾਲ ਚੌਥਾ ਸਮੂਹ ਡਿਪੋਰਟ: ਦਿੱਲੀ ਪਹੁੰਚੀ ਉਡਾਣ, ਚਾਰ ਪੰਜਾਬੀਆਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਕੀਤਾ ਸ਼ਿਫਟ ਕੀਤਾ

ਨੇਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ, ਭਾਰਤੀਆਂ ਦਾ ਚੌਥਾ ਜੱਥਾ 23 ਫਰਵਰੀ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਗੁਪਤ ਰੂਪ ਵਿੱਚ ਪਹੁੰਚਿਆ। ਜਿੱਥੋਂ ਚਾਰਾਂ ਨੂੰ ਇੰਡੀਗੋ ਫਲਾਈਟ ਰਾਹੀਂ ਅੰਮ੍ਰਿਤਸਰ ਭੇਜਿਆ ਗਿਆ। ਇਸ ਵਿੱਚ ਮੌਜੂਦ ਚਾਰੇ ਯਾਤਰੀ ਪੰਜਾਬ ਤੋਂ ਹਨ। ਇਨ੍ਹਾਂ ਵਿੱਚੋਂ 2 ਯਾਤਰੀ ਬਟਾਲਾ ਤੋਂ, ਇੱਕ ਪਟਿਆਲਾ ਤੋਂ ਅਤੇ ਇੱਕ ਜਲੰਧਰ ਤੋਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਫਿਲਹਾਲ ਇਨ੍ਹਾਂ ਚਾਰਾਂ ਯਾਤਰੀਆਂ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਤੋਂ ਬਾਅਦ, ਪੰਜਾਬ ਪੁਲਿਸ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ ਛੱਡ ਦੇਵੇਗੀ, ਦੱਸਿਆ ਜਾ ਰਿਹਾ ਹੈ…
Read More
ਅੱਜ ਭਾਰਤ ਵਾਪਸ ਆਉਣਗੇ 157 ਨਾਗਰਿਕ, ਫਿਰ ਤੋਂ ਅੰਮ੍ਰਿਤਸਰ ਉੱਤਰੇਗਾ ਤੀਜਾ ਅਮਰੀਕੀ ਜਹਾਜ਼, ਜਾਣੋ ਕਿਹੜੇ ਸੂਬੇ ਦੇ ਕਿੰਨੇ ਹੋਣਗੇ ਡਿਪੋਰਟ

ਅੱਜ ਭਾਰਤ ਵਾਪਸ ਆਉਣਗੇ 157 ਨਾਗਰਿਕ, ਫਿਰ ਤੋਂ ਅੰਮ੍ਰਿਤਸਰ ਉੱਤਰੇਗਾ ਤੀਜਾ ਅਮਰੀਕੀ ਜਹਾਜ਼, ਜਾਣੋ ਕਿਹੜੇ ਸੂਬੇ ਦੇ ਕਿੰਨੇ ਹੋਣਗੇ ਡਿਪੋਰਟ

ਨੈਸ਼ਨਲ ਟਾਈਮਜ਼ ਬਿਊਰੋ :- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਸਖ਼ਤੀ ਤੋਂ ਬਾਅਦ ਲਗਾਤਾਰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਗਏ ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਿਸ ਭੇਜਿਆ ਜਾ ਰਿਹਾ ਹੈ। ਇਸ ਤਹਿਤ ਅੱਜ ਤੀਜਾ ਜਹਾਜ਼ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ 'ਤੇ ਲੈਂਡ ਹੋਵੇਗਾ। ਜਿਸ ਵਿੱਚ ਤਕਰੀਬਨ 157 ਭਾਰਤੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਤੋਂ 54, ਹਰਿਆਣਾ ਤੋਂ 60, ਗੁਜਰਾਤ 34, ਉੱਤਰ ਪ੍ਰਦੇਸ਼ 03, ਮਹਾਰਾਸ਼ਟਰ 01, ਰਾਜਸਥਾਨ 01, ਉੱਤਰਾਖੰਡ 01, ਮੱਧ ਪ੍ਰਦੇਸ਼ 01, ਜੰਮੂ-ਕਸ਼ਮੀਰ 01 ਅਤੇ ਹਿਮਾਚਲ ਤੋਂ 01 ਨਾਗਰਿਕ ਸ਼ਾਮਲ ਹੈ। 35 ਘੰਟਿਆਂ ਦੇ ਸਫਰ ਤੋਂ ਬਾਅਦ ਅੰਮ੍ਰਿਤਸਰ ਪਹੁੰਚਿਆ ਅਮਰੀਕੀ ਜਹਾਜ਼ਦੱਸਣਯੋਗ ਹੈ ਕਿ ਅਜੇ ਬੀਤੀ ਰਾਤ ਹੀ ਇੱਕ ਜਹਾਜ਼ ਅਮਰੀਕਾ ਤੋਂ ਭਾਰਤ…
Read More
ਅਮਰੀਕਾ ਤੋਂ ਡਿਪੋਟ ਹੋਏ, ਸਿੱਖ ਦੇ ਸਿਰ ਤੇ ਪੱਗ ਵੀ ਨਹੀਂ ਸੀ, ਐਸ.ਜੀ.ਪੀ.ਸੀ ਨੇ ਏਅਰਪੋਰਟ ਤੇ ਦਿੱਤੀ ਪੱਗ!

ਅਮਰੀਕਾ ਤੋਂ ਡਿਪੋਟ ਹੋਏ, ਸਿੱਖ ਦੇ ਸਿਰ ਤੇ ਪੱਗ ਵੀ ਨਹੀਂ ਸੀ, ਐਸ.ਜੀ.ਪੀ.ਸੀ ਨੇ ਏਅਰਪੋਰਟ ਤੇ ਦਿੱਤੀ ਪੱਗ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਏਅਰਪੋਰਟ ਤੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਇੱਕ ਬੜੀ ਹੀ ਅਪਮਾਨਜਨਕ ਤਸਵੀਰ ਸਾਮ੍ਹਣੇ ਆਈ ਹੈ, ਜਿਸ ਵਿੱਚ ਇੱਕ ਸਿੱਖ ਨੌਜਵਾਨ ਖੁੱਲ੍ਹੇ ਕੇਸਾਂ ਵਿੱਚ ਦਿਖਾਈ ਦਿੱਤਾ। ਤੁਹਾਨੂੰ ਇਹ ਜਾਣ ਕੇ ਬਹੁਤ ਦੁੱਖ ਹੋਵੇਗਾ ਕਿ ਪੂਰੀ ਯਾਤਰਾ ਦੌਰਾਨ ਇੱਕ ਵਾਰ ਫਿਰ ਅਮਰੀਕੀ ਸੈਨਿਕਾਂ ਨੇ ਸਾਡੇ ਭਾਰਤੀ ਲੋਕਾਂ ਦੇ ਹੱਥ-ਪੈਰ ਬੰਨ੍ਹ ਦਿੱਤੇ ਸਨ। ਇੰਨੇ ਵੱਡੇ ਵਿਰੋਧ ਦੇ ਬਾਵਜੂਦ ਭਾਰਤੀਆਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ। ਇਥੋਂ ਤੱਕ ਕਿ ਅਮਰੀਕਾ ਤੋਂ ਡਿਪੋਰਟੇਸ਼ਨ ਫਲਾਈਟ 'ਤੇ ਅੰਮ੍ਰਿਤਸਰ ਪਹੁੰਚਣ 'ਤੇ ਕੁਝ ਸਿੱਖ ਆਦਮੀਆਂ ਦੇ ਸਿਰਾਂ 'ਤੇ ਪੱਗਾਂ ਨਹੀਂ ਸਨ। ਉਸ ਵਕ਼ਤ ਐੱਸ.ਜੀ.ਪੀ.ਸੀ, ਅੰਮ੍ਰਿਤਸਰ ਵੱਲੋਂ ਪਹਿਲ ਕਦਮੀ ਕਰਦੇ ਹੋਏ, ਉਨ੍ਹਾਂ ਨੂੰ ਸਿਰ…
Read More
ਫਿਰ ਤੋਂ ਲੋਕਾਂ ਦੇ ਹੱਥ ਪੈਰ ਬੰਨ੍ਹੇ, ਫਰਾਡ ਏਜੰਟਾਂ ਦੀ ਹੁਣ ਖੈਰ ਨਹੀਂ – ਕੁਲਦੀਪ ਸਿੰਘ ਧਾਲੀਵਾਲ

ਫਿਰ ਤੋਂ ਲੋਕਾਂ ਦੇ ਹੱਥ ਪੈਰ ਬੰਨ੍ਹੇ, ਫਰਾਡ ਏਜੰਟਾਂ ਦੀ ਹੁਣ ਖੈਰ ਨਹੀਂ – ਕੁਲਦੀਪ ਸਿੰਘ ਧਾਲੀਵਾਲ

ਨੇਸ਼ਨਲ ਟਾਈਮਜ਼ ਬਿਊਰੋ :- ਕੁਲਦੀਪ ਸਿੰਘ ਧਾਲੀਵਾਲ ਹੋਏ ਗਰਮ, ਓਹਨਾਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ਤੁਹਾਨੂੰ ਇਹ ਜਾਣ ਕੇ ਬਹੁਤ ਦੁੱਖ ਹੋਵੇਗਾ ਕਿ ਪੂਰੀ ਯਾਤਰਾ ਦੌਰਾਨ ਇੱਕ ਵਾਰ ਫਿਰ ਅਮਰੀਕੀ ਸੈਨਿਕਾਂ ਨੇ ਸਾਡੇ ਭਾਰਤੀ ਲੋਕਾਂ ਦੇ ਹੱਥ-ਪੈਰ ਬੰਨ੍ਹ ਦਿੱਤੇ ਸਨ। ਇੰਨੇ ਵੱਡੇ ਵਿਰੋਧ ਦੇ ਬਾਵਜੂਦ ਭਾਰਤੀਆਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ।ਮੈਂ ਅਮਰੀਕਾ ਤੋਂ ਵਾਪਸ ਭੇਜੇ ਗਏ ਫਰਾਡ ਟਰੈਵਲ ਏਜੰਟਾਂ ਦੇ ਸ਼ਿਕਾਰ ਪੰਜਾਬੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਆਪਣੇ ਨਾਲ ਕੀਤੇ ਲੱਖਾਂ ਦੀ ਠੱਗੀ ਬਾਰੇ ਸਰਕਾਰ ਨੂੰ ਲਿਖਤੀ ਸ਼ਿਕਾਇਤ ਕਰਨਗੇ ਤਾਂ ਉਨ੍ਹਾਂ ਟਰੈਵਲ ਏਜੰਟਾਂ ਖਿਲਾਫ ਤੁਰੰਤ ਐੱਫ.ਆਈ.ਆਰ.ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਕਿਸੇ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣਾ…
Read More
119 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰ, ਅੱਜ ਫਿਰ ਤੀਜ਼ਾ ਜਹਾਜ਼ ਹੋਵੇਗਾ ਲੈਂਡ!

119 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਜਹਾਜ਼ ਪਹੁੰਚਿਆ ਅੰਮ੍ਰਿਤਸਰ, ਅੱਜ ਫਿਰ ਤੀਜ਼ਾ ਜਹਾਜ਼ ਹੋਵੇਗਾ ਲੈਂਡ!

ਨੇਸ਼ਨਲ ਟਾਈਮਜ਼ ਬਿਊਰੋ:- ਅਮਰੀਕਾ ਤੋਂ 119 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਜਹਾਜ਼ ਸ਼ਨੀਵਾਰ ਰਾਤ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਪਿਛਲੇ ਮਹੀਨੇ ਡੋਨਾਲਡ ਟਰੰਪ ਦੇ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਹੈ। ਜਹਾਜ਼ ਸ਼ਨੀਵਾਰ ਰਾਤ ਲਗਭਗ 11:55 ਵਜੇ ਹਵਾਈ ਅੱਡੇ ‘ਤੇ ਉਤਰਿਆ। ਡਿਪੋਰਟ ਕੀਤੇ ਗਏ ਲੋਕਾਂ ਵਿੱਚੋਂ 67 ਪੰਜਾਬ ਤੋਂ, 33 ਹਰਿਆਣਾ ਤੋਂ, ਅੱਠ ਗੁਜਰਾਤ ਤੋਂ, ਤਿੰਨ ਉੱਤਰ ਪ੍ਰਦੇਸ਼ ਤੋਂ, ਦੋ-ਦੋ ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ ਅਤੇ ਇੱਕ-ਇੱਕ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਹੈ। ਡਿਪੋਰਟੀਆਂ ਨੂੰ ਲੈ ਕੇ ਜਾਣ ਵਾਲਾ ਤੀਜਾ ਜਹਾਜ਼ 16 ਫਰਵਰੀ ਨੂੰ ਪਹੁੰਚਣ ਦੀ ਉਮੀਦ…
Read More
ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਨੂੰ ਲੈਕੇ ਪੰਜਾਬ ‘ਚ Plane Politics ਜਾਰੀ

ਅਮਰੀਕਾ ਤੋਂ ਕੱਢੇ ਗਏ ਭਾਰਤੀਆਂ ਨੂੰ ਲੈਕੇ ਪੰਜਾਬ ‘ਚ Plane Politics ਜਾਰੀ

ਅੰਮ੍ਰਿਤਸਰ : ਅਮਰੀਕਾ ਵਿਚ ਡੋਨਾਲਡ ਟਰੰਪ ਦੀ ਸਰਕਾਰ ਬਣਨ ਤੋਂ ਬਾਅਦ ਅਮਰੀਕਾ ਦੀ ਸਰਕਾਰ ਵੱਲੋਂ ਬਹੁਤ ਵੱਡੇ ਫੈਸਲੇ ਲਏ ਗਏ, ਜਿਨ੍ਹਾਂ ਵਿੱਚੋਂ ਉੱਥੇ ਰਹਿ ਰਹੇ ਗੈਰ ਪ੍ਰਵਾਸੀਆਂ 'ਤੇ ਵੱਡਾ ਐਕਸ਼ਨ ਲਿਆ ਗਿਆ। ਇਸ ਐਕਸ਼ਨ ਦੇ ਤਹਿਤ ਬੀਤੀ 5 ਫਰਵਰੀ ਨੂੰ 104 ਭਾਰਤੀ ਭਾਰਤ ਭੇਜੇ ਗਏ ਜਿਨ੍ਹਾਂ ਵਿਚ 30 ਪੰਜਾਬ ਦੇ, 30 ਗੁਜਰਾਤ ਦੇ ਅਤੇ 33 ਹਰਿਆਣਾ ਦੇ ਸਮੇਤ 104 ਭਾਰਤੀ ਪੰਜਾਬ ਭੇਜੇ ਗਏ। ਇਹ ਜਹਾਜ ਪੰਜਾਬ ਦੇ ਅੰਮ੍ਰਿਤਸਰ ਵਿਚ ਉਤਾਰਿਆ ਗਿਆ ਜਿਸ ਤੋਂ ਬਾਅਦ ਪੰਜਾਬ 'ਚ ਕਾਫ਼ੀ ਰਾਜਨੀਤਿਕ ਵਿਵਾਦ ਸ਼ੁਰੂ ਹੋ ਗਿਆ। ਦੱਸ ਦਈਏ ਕਿ 5 ਫਰਵਰੀ 2025 ਨੂੰ ਪਹਿਲਾ ਅਮਰੀਕੀ ਫੌਜੀ ਜਹਾਜ ਅੰਮ੍ਰਿਤਸਰ ਵਿਖੇ ਉਤਾਰਿਆ ਗਿਆ। ਉਸ ਵੇਲੇ ਤੋਂ…
Read More
ਭਗਵੰਤ ਮਾਨ ਦੇ ਬਿਆਨ ‘ਤੇ ਗੁਰਜੀਤ ਸਿੰਘ ਔਜਲਾ ਦਾ ਤਿੱਖਾ ਪ੍ਰਤੀਕਰਮ

ਭਗਵੰਤ ਮਾਨ ਦੇ ਬਿਆਨ ‘ਤੇ ਗੁਰਜੀਤ ਸਿੰਘ ਔਜਲਾ ਦਾ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਮਰੀਕਾ ਤੋਂ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਵਾਪਸੀ ਸੰਬੰਧੀ ਦਿੱਤੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ, "ਭਗਵੰਤ ਮਾਨ ਨੇ ਜੋ ਕਿਹਾ, ਉਹ ਸਿਰਫ਼ ਸੁਰਖੀਆਂ ਬਣਾਉਣ ਲਈ ਸੀ। ਇਹ ਬਿਆਨ ਅਰਥਹੀਣ ਹੈ।" ਉਨ੍ਹਾਂ ਦਾ ਮੰਨਣਾ ਹੈ ਕਿ ਉਡਾਣ ਦਿੱਲੀ ਵਿੱਚ ਉਤਾਰਣੀ ਚਾਹੀਦੀ ਸੀ ਅਤੇ ਪੰਜਾਬ ਨੂੰ ਇਸ ਮਾਮਲੇ ਵਿੱਚ ਬਦਨਾਮ ਕਰਨਾ ਠੀਕ ਨਹੀਂ। ਉਨ੍ਹਾਂ ਨੇ ਕਿਹਾ, "ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ਾਂ ਵਿੱਚ ਖੁਸ਼ਹਾਲ ਜ਼ਿੰਦਗੀ ਜੀ ਰਹੇ ਹਨ। ਇਹ ਸਾਡੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ।" https://twitter.com/ANI/status/1890631172113461676 ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਸਵਾਲ…
Read More
67 ਪੰਜਾਬੀਆਂ ਸਮੇਤ 119 ਭਾਰਤੀਆਂ ਨੂੰ ਕੀਤਾ ਜਾਵੇਗਾ ਡਿਪੋਟ, ਦੇਖੋ ਲਿਸਟਾਂ!

67 ਪੰਜਾਬੀਆਂ ਸਮੇਤ 119 ਭਾਰਤੀਆਂ ਨੂੰ ਕੀਤਾ ਜਾਵੇਗਾ ਡਿਪੋਟ, ਦੇਖੋ ਲਿਸਟਾਂ!

ਕੀ ਇਸ ਵਾਰ ਫਿਰ ਹਥਕੜੀਆਂ ਤੇ ਬੇੜੀਆਂ ਨਾਲ ਬੰਨ੍ਹ ਕੇ ਲਿਆਂਦੇ ਜਾਣਗੇ ਭਾਰਤੀ ਡਿਪੋਰਟੀ ਨੈਸ਼ਨਲ ਟਾਈਮਜ਼ ਬਿਊਰੋ:- ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦਾ ਦੂਜਾ ਜੱਥਾ ਅੱਜ (15 ਫਰਵਰੀ), ਸ਼ਨੀਵਾਰ ਰਾਤ 10 ਵਜੇ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚ ਰਿਹਾ ਹੈ। ਇਸ ਵਿੱਚ 119 ਭਾਰਤੀਆਂ ਨੂੰ ਜ਼ਬਰਦਸਤੀ ਵਾਪਸ ਭੇਜਿਆ ਜਾਵੇਗਾ। ਇਨ੍ਹਾਂ ਵਿੱਚ ਪੰਜਾਬ ਦੇ 67 ਅਤੇ ਹਰਿਆਣਾ ਦੇ 33 ਲੋਕ ਸ਼ਾਮਲ ਹਨ। ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਵਾਈ ਅੱਡੇ ਦਾ ਦੌਰਾ ਕਰਨਗੇ ਅਤੇ ਵਾਪਸ ਭੇਜੇ ਜਾ ਰਹੇ ਪੰਜਾਬੀਆਂ ਨੂੰ ਮਿਲਣਗੇ। ਇਸ ਤੋਂ ਬਾਅਦ, 157 ਭਾਰਤੀਆਂ ਨੂੰ ਲੈ ਕੇ ਇੱਕ ਜਹਾਜ਼ 16 ਫਰਵਰੀ, ਐਤਵਾਰ ਨੂੰ ਰਾਤ 10…
Read More
ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਇਕ ਹੋਰ ਜਹਾਜ਼ ਅੱਜ ਆ ਰਿਹੈ ਪੰਜਾਬ! ਜਾਣੋ ਕਿੰਨੇ ਵਜੇ ਕਰੇਗਾ ਲੈਂਡ!

ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਇਕ ਹੋਰ ਜਹਾਜ਼ ਅੱਜ ਆ ਰਿਹੈ ਪੰਜਾਬ! ਜਾਣੋ ਕਿੰਨੇ ਵਜੇ ਕਰੇਗਾ ਲੈਂਡ!

ਨੈਸ਼ਨਲ ਟਾਈਮਜ਼ ਬਿਊਰੋ :- 119 ਭਾਰਤੀਆਂ ਨੂੰ ਲੈ ਕੇ ਇੱਕ ਹੋਰ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚ ਸਕਦਾ ਹੈ। ਇਹ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਆਰਾ ਭਾਰਤ ਭੇਜੇ ਜਾਣ ਵਾਲੇ ਲੋਕਾਂ ਦਾ ਦੂਜਾ ਗਰੁੱਪ ਹੋਵੇਗਾ। ਅਧਿਕਾਰਤ ਸੂਤਰਾਂ ਅਨੁਸਾਰ, ਜਹਾਜ਼ ਦੇ ਸ਼ਨੀਵਾਰ ਰਾਤ 10 ਵਜੇ ਦੇ ਕਰੀਬ ਹਵਾਈ ਅੱਡੇ 'ਤੇ ਪਹੁੰਚਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ 119 ਭਾਰਤੀਆਂ ਵਿੱਚੋਂ 66 ਪੰਜਾਬ ਤੋਂ, 33 ਹਰਿਆਣਾ ਤੋਂ, 8 ਗੁਜਰਾਤ ਤੋਂ, 3 ਉੱਤਰ ਪ੍ਰਦੇਸ਼ ਤੋਂ, 2-2 ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ ਅਤੇ ਇੱਕ-ਇੱਕ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਤੋਂ ਹੈ। ਇਸ ਤੋਂ ਇਲਾਵਾ, ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਨੂੰ…
Read More
ਅੰਮ੍ਰਿਤਸਰ ਹਵਾਈ ਅੱਡੇ ਦੇ ਟਰਮੀਨਲ ਨੂੰ ਅਪਗ੍ਰੇਡ ਕੀਤਾ ਜਾਵੇਗਾ:

ਅੰਮ੍ਰਿਤਸਰ ਹਵਾਈ ਅੱਡੇ ਦੇ ਟਰਮੀਨਲ ਨੂੰ ਅਪਗ੍ਰੇਡ ਕੀਤਾ ਜਾਵੇਗਾ:

ਅੰਮ੍ਰਿਤਸਰ ਹਵਾਈ ਅੱਡੇ ਦੇ ਟਰਮੀਨਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਮੰਤਰੀ ਨੇ ਐਮ.ਪੀ. ਔਜਲਾ ਨੂੰ ਸੂਚਿਤ ਕੀਤਾਅੰਮ੍ਰਿਤਸਰ। ਵਧਦੀ ਆਵਾਜਾਈ ਨੂੰ ਅਨੁਕੂਲ ਬਣਾਉਣ ਲਈ, ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏ.ਏ.ਆਈ.) ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਟਰਮੀਨਲ ਇਮਾਰਤ ਦਾ ਵਿਸਥਾਰ ਅਤੇ ਨਵੀਨੀਕਰਨ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਸਾਂਝੀ ਕੀਤੀ।ਕੇਂਦਰੀ ਮੰਤਰੀ ਨੇ ਕਿਹਾ ਕਿ ਹਵਾਈ ਅੱਡਾ ਪ੍ਰੋਜੈਕਟ ਦੇ ਤਹਿਤ ਟਰਮੀਨਲ ਵਿੱਚ ਲਗਭਗ 10,000 ਵਰਗ ਮੀਟਰ ਵਾਧੂ ਜਗ੍ਹਾ ਜੋੜੀ ਗਈ ਹੈ। ਵਿਸਥਾਰ…
Read More