02
Jun
ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ ਦੇ ਮਾਡਲ ਟਾਊਨ ਸਥਿਤ ਇੱਕ ਦਰੀਆ ਐਨਜੀਓ ਦੇ ਦਫ਼ਤਰ ਵਿਖੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਲੁਧਿਆਣਾ ਇਲੈਕਸ਼ਨ ਇੰਚਾਰਜ ਰਾਣਾ ਗੁਰਜੀਤ ਅਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਐਨਜੀਓ ਮੁਖੀ ਅਨਮੋਲ ਕਵਾਤਰਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਚੰਨੀ ਨੇ ਐਨਜੀਓ ਵੱਲੋਂ ਲੋਕਾਂ ਦੀ ਸਿਹਤ ਸੇਵਾ ਅਤੇ ਹੋਰ ਸੁਵਿਧਾਵਾਂ ਲਈ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ। ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੂਬੇ ਦੇ ਹੈਲਥ ਸਿਸਟਮ ‘ਤੇ ਸਖ਼ਤ ਸਵਾਲ ਚੁੱਕੇ। ਚੰਨੀ ਨੇ ਕਿਹਾ ਕਿ ਪੰਜਾਬ ਅਜੇ ਵੀ ਬੁਨਿਆਦੀ ਸਿਹਤ ਸੁਵਿਧਾਵਾਂ ਤੋਂ ਵਾਂਝਾ ਹੈ ਅਤੇ ਸੂਬਾ ਸਰਕਾਰ ਇਸ ਮਾਮਲੇ ਵਿੱਚ ਫੇਲ੍ਹ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਉਹਨਾਂ…
