announcement

ਟਰੰਪ ਦਾ ਵੱਡਾ ਐਲਾਨ: ਕੈਨੇਡਾ ‘ਤੇ 50% ਟੈਰਿਫ ਲਗਾਉਣ ਦੀ ਦਿੱਤੀ ਧਮਕੀ

ਟਰੰਪ ਦਾ ਵੱਡਾ ਐਲਾਨ: ਕੈਨੇਡਾ ‘ਤੇ 50% ਟੈਰਿਫ ਲਗਾਉਣ ਦੀ ਦਿੱਤੀ ਧਮਕੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਜਹਾਜ਼ਾਂ ਦੀ ਦਰਾਮਦ 'ਤੇ ਭਾਰੀ ਵਪਾਰਕ ਜੁਰਮਾਨੇ ਅਤੇ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਟਰੰਪ ਨੇ ਓਟਾਵਾ (ਕੈਨੇਡਾ) 'ਤੇ ਅਮਰੀਕਾ ਵਿੱਚ ਬਣੇ ਜਹਾਜ਼ਾਂ ਨੂੰ ਰੋਕਣ ਦਾ ਦੋਸ਼ ਲਗਾਇਆ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਵਿਵਾਦ ਨੂੰ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਕੈਨੇਡਾ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਟਰੰਪ ਨੇ 'ਟਰੂਥ ਸੋਸ਼ਲ' (Truth Social) 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਕੈਨੇਡਾ ਨੇ "ਗਲਤ ਅਤੇ ਗੈਰ-ਕਾਨੂੰਨੀ" ਤਰੀਕੇ ਨਾਲ ਅਮਰੀਕੀ ਕੰਪਨੀ ਦੇ Gulfstream 500, 600, 700 ਅਤੇ 800 ਜੈੱਟਾਂ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।…
Read More
ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ (SOI) ਦੇ ਜਥੇਬੰਦਕ ਢਾਂਚੇ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ (SOI) ਦੇ ਜਥੇਬੰਦਕ ਢਾਂਚੇ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ/ਜਲੰਧਰ-ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ (ਐੱਸ. ਓ. ਆਈ) ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਐੱਸ. ਓ. ਆਈ. ਦੇ ਪ੍ਰਧਾਨ ਰਣਬੀਰ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਐੱਸ .ਓ. ਆਈ. ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ। ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਜਿਨ੍ਹਾਂ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਜ਼ੋਨ ਵਾਈਜ਼ ਪ੍ਰਧਾਨ ਬਣਾਇਆ ਗਿਆ ਹੈ ਉਨ੍ਹਾਂ ’ਚ ਮਾਲਵਾ ਜ਼ੋਨ-1, ਜਿਸ ’ਚ ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ ਅਤੇ ਜ਼ਿਲ੍ਹਾ ਮਾਨਸਾ ਸ਼ਾਮਲ ਹਨ ਦਾ ਪ੍ਰਧਾਨ ਜਸ਼ਨ ਔਲਖ ਨੂੰ ਬਣਾਇਆ ਗਿਆ ਹੈ। ਇਸੇ…
Read More
ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ

ਸ. ਸਰਬਜੀਤ ਸਿੰਘ ਝਿੰਜਰ ਵੱਲੋਂ ਯੂਥ ਅਕਾਲੀ ਦਲ ਦੀ 33 ਮੈਂਬਰੀ ਕੋਰ ਕਮੇਟੀ ਦਾ ਐਲਾਨ

ਚੰਡੀਗੜ੍ਹ : ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ।  ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਕਰਦੇ ਹੋਏ ਸ. ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਸ. ਆਕਾਸ਼ਦੀਪ ਸਿੰਘ ਮਿੱਡੂਖੇੜਾ ਸਕੱਤਰ ਜਨਰਲ ਯੂਥ ਵਿੰਗ ਨੂੰ ਮਾਲਵੇ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਿਰੋਜਪੁਰ, ਫਾਜ਼ਲਿਕਾ ਅਤੇ ਫਰਦੀਕੋਟ ਜ਼ਿਲ੍ਹਿਆਂ ਦਾ ਯੂਥ ਵਿੰਗ ਵਿੱਚ ਨੌਂਜਵਾਨਾਂ ਨੂੰ ਵੱਧ ਤੋਂ ਵੱਧ ਸਰਗਰਮ ਕਰਨ ਅਤੇ ਯੂਥ ਵਿੰਗ ਦੀ ਬੂਥ ਲੈਵਲ ਤੱਕ ਜਥੇਬੰਦੀ ਬਣਾਉਣ ਲਈ ਅਬਜਰਵਰ ਲਗਾਇਆ…
Read More
ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਹੋਈ ਅਨਾਊਂਸਮੈਂਟ! ਪਿੰਡ ਵਾਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਹੋਈ ਅਨਾਊਂਸਮੈਂਟ! ਪਿੰਡ ਵਾਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਲੋਹੀਆਂ - ਲੋਹੀਆਂ ਵਿਖੇ ਮੰਡ ਇਲਾਕੇ ਦੇ ਪਿੰਡ ਦੀ ਪੰਚਾਇਤ ਚੱਕ ਪਿਪਲੀ ਨੇ ਸਰਪੰਚ ਗੁਰਦੇਵ ਸਿੰਘ ਦੀ ਅਗਵਾਈ ’ਚ ਇਕ ਜਨਰਲ ਹਾਊਸ ਰਾਹੀਂ ਨਸ਼ੇ ਖ਼ਰੀਦਣ ਅਤੇ ਵੇਚਣ ਵਾਲਿਆਂ ਨੂੰ ਇਕ ਮਤਾ ਪਾਸ ਕਰਕੇ ਚਿਤਾਵਨੀ ਦਿੱਤੀ ਕਿ ਜੇਕਰ ਪਿੰਡ ’ਚ ਕੁਝ ਨਸ਼ੇੜੀ ਨਸ਼ਾ ਵੇਚਣਗੇ ਜਾਂ ਕਰਨਗੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਨਾਊਂਸਮੈਂਟ ਕਰਵਾ ਕੇ ਪਿੰਡ ਦੀ ਪੰਚਾਇਤ ਨੇ ਜਨਰਲ ਹਾਊਸ ’ਚ ਪਿੰਡ ਦੇ ਕੁਝ ਨਸ਼ਾ ਸਮੱਗਲਰਾਂ ਦੇ ਵਿਸ਼ੇਸ਼ ਨਾਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਵਿਰੁੱਧ ਸਖ਼ਤ ਐਕਸ਼ਨ ਲੈਣ ਦਾ ਫ਼ੈਸਲਾ ਵੀ ਲਿਆ ਗਿਆ ਜਦਕਿ ਇਸ ਤੋਂ ਪਹਿਲਾਂ ਨਸ਼ਾ ਸਮੱਗਲਰਾਂ ਨੂੰ ਪਿੰਡ ਦੇ ਗੁਰਦੁਆਰਾ…
Read More
ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

ਚੰਡੀਗੜ੍ਹ, 9 ਸਤੰਬਰ – ਪੰਜਾਬ ਵਿੱਚ ਆਏ ਹਾਲੀਆ ਹੜ੍ਹਾਂ ਕਾਰਨ ਵੱਡੇ ਪੱਧਰ 'ਤੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਸਰਕਾਰ ਨੇ ਅੱਜ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਹ ਰਕਮ ਸੂਬੇ ਵਿੱਚ ਢਹਿ ਗਈਆਂ ਸੜਕਾਂ, ਟੁੱਟੇ ਪੁਲਾਂ, ਬਿਜਲੀ ਤੇ ਪਾਣੀ ਦੀ ਸਪਲਾਈ, ਅਤੇ ਖੇਤੀਬਾੜੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਵਰਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਵਾਈ ਸਰਵੇ ਕਰਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸੰਕਟ ਵਿੱਚ ਅਕੇਲੇ ਨਹੀਂ ਹਨ, ਕੇਂਦਰ ਅਤੇ ਸੂਬਾ ਸਰਕਾਰ ਮਿਲ ਕੇ ਲੋਕਾਂ ਦੀ ਹਰ ਸੰਭਵ ਮਦਦ ਕਰਨਗੇ। ਰਾਹਤ…
Read More

संत कबीर जयंती पर मुख्यमंत्री नायब सिंह सैनी ने दी सौगात, सफाई कर्मियों के वेतन में 2100 रुपये की बढ़ोतरी की घोषणा

चंडीगढ़, 11 जून -- हरियाणा के मुख्यमंत्री श्री नायब सिंह सैनी ने संत शिरोमणि कबीर दास जी की जयंती के अवसर पर सफाई कर्मियों के हित में एक महत्वपूर्ण निर्णय लेते हुए उनके मासिक वेतन में 2100 रुपये की वृद्धि की घोषणा की। इसके अलावा, सिरसा में बन रहे संत सरसाई नाथ मेडिकल कॉलेज में 100 बेड का नशा मुक्ति केंद्र बनाने की भी घोषणा की। साथ ही, डबवाली में स्थित नशा मुक्ति केंद्र में 10 बेड की संख्या को बढ़ाकर 30 बेड करने और ऐलनाबाद के सरकारी अस्पताल के पास 30 बेड का नया नशा मुक्ति केंद्र बनाने की…
Read More