Arms holders

ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ…

ਲਾਇਸੈਂਸ ਹੋ ਜਾਵੇਗਾ ਰੱਦ! ਅਸਲਾ ਧਾਰਕਾਂ ਲਈ ਵੱਡਾ ALERT, ਅੱਜ ਸ਼ਾਮ 5 ਵਜੇ ਤੋਂ ਪਹਿਲਾਂ…

ਮਾਛੀਵਾੜਾ ਸਾਹਿਬ : ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਪੁਲਸ ਵੱਲੋਂ ਅਸਲਾ ਧਾਰਕਾਂ ਨੂੰ ਤੁਰੰਤ ਅਸਲਾ ਜਮ੍ਹਾਂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਸਬੰਧੀ ਥਾਣਾ ਮੁਖੀ ਮਾਛੀਵਾੜਾ ਪਵਿੱਤਰ ਸਿੰਘ ਨੇ ਕਿਹਾ ਕਿ ਪੁਲਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਦੇ ਨਿਰਦੇਸ਼ ਹਨ ਕਿ ਅਸਲਾ ਧਾਰਕ 12 ਦਸੰਬਰ ਤੱਕ ਆਪਣਾ ਅਸਲਾ ਮਾਛੀਵਾੜਾ ਥਾਣਾ ਵਿਖੇ ਜਮ੍ਹਾਂ ਕਰਵਾਉਣ। ਥਾਣਾ ਮੁਖੀ ਨੇ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਵੀ ਅਸਲਾ ਧਾਰਕ ਨੇ 12 ਦਸੰਬਰ ਸ਼ਾਮ 5 ਵਜੇ ਤੱਕ ਆਪਣਾ ਅਸਲਾ ਜਮ੍ਹਾਂ ਨਾ ਕਰਵਾਇਆ ਤਾਂ ਉਸ ਦਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਅਮਲ ’ਚ ਲਿਆਂਦੀ ਜਾਵੇਗੀ। ਥਾਣਾ…
Read More
ਪੰਜਾਬ ‘ਚ ਅਸਲਾ ਧਾਰਕਾਂ ਲਈ ਜਾਰੀ ਹੋਏ ਨਵੇਂ ਹੁਕਮ! ਜਾਣੋ ਕਦੋਂ ਤੱਕ ਰਹਿਣਗੇ ਲਾਗੂ

ਪੰਜਾਬ ‘ਚ ਅਸਲਾ ਧਾਰਕਾਂ ਲਈ ਜਾਰੀ ਹੋਏ ਨਵੇਂ ਹੁਕਮ! ਜਾਣੋ ਕਦੋਂ ਤੱਕ ਰਹਿਣਗੇ ਲਾਗੂ

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹੇ ਅੰਦਰ ਉਪ-ਪੰਚਾਇਤੀ ਚੋਣਾਂ-2025 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਲਾਇਸੈਂਸੀ ਅਸਲਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਚੁੱਕ ਕੇ ਚੱਲਣ 'ਤੇ ਪਾਬੰਦੀ ਲਾਈ ਗਈ ਹੈ। ਇਨ੍ਹਾਂ ਹਥਿਆਰਾਂ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ। ਇਸ ਲਈ ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 28 ਜੁਲਾਈ 2025 ਤੱਕ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੈਂਸ ਧਾਰਕਾਂ ਨੂੰ ਹੁਕਮ ਜਾਰੀ ਕੀਤਾ…
Read More
ਪੰਜਾਬ ਦੇ ਅਸਲਾਧਾਰਕ ਲਈ ਜਾਰੀ ਹੋਏ ਨਵੇਂ ਹੁਕਮ

ਪੰਜਾਬ ਦੇ ਅਸਲਾਧਾਰਕ ਲਈ ਜਾਰੀ ਹੋਏ ਨਵੇਂ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਪੰਜਾਬ ਭਰ ’ਚ ਆਮ ਪੰਚਾਇਤੀ ਚੋਣਾਂ 2024 ਦੌਰਾਨ ਖਾਲੀ ਰਹਿ ਗਈਆਂ ਪੰਚਾਇਤਾਂ ਦੀ ਅਸਾਮੀਆਂ ਦੀ ਪੂਰਤੀ ਲਈ ਜ਼ਿਮਨੀ ਚੋਣਾਂ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਖਾਲੀ ਪਏ ਪੰਚਾਇਤ ਖੇਤਰਾਂ ’ਚ ਜ਼ਿਮਨੀ ਚੋਣਾਂ ਦੀ 27 ਜੁਲਾਈ ਨਿਸ਼ਚਿਤ ਕੀਤੀ ਹੈ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ’ਚ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ, ਲੋਕ ਹਿੱਤ ਵਿਚ ਸ਼ਾਂਤੀ ਬਣਾਈ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤੀਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਉਨ੍ਹਾਂ ਖੇਤਰਾਂ ’ਚ ਜੋ ਜ਼ਿਮਨੀ ਪੰਚਾਇਤੀ ਚੋਣਾਂ…
Read More