Army officer case

ਰੱਖਿਆ ਮੰਤਰੀ ਤੋਂ ਬਾਅਦ ਹੁਣ ਭਗਵੰਤ ਮਾਨ ਨਾਲ ਮਿਲੇਗਾ, ਕਰਨਲ ਬਾਠ ਦਾ ਪਰਿਵਾਰ!

ਰੱਖਿਆ ਮੰਤਰੀ ਤੋਂ ਬਾਅਦ ਹੁਣ ਭਗਵੰਤ ਮਾਨ ਨਾਲ ਮਿਲੇਗਾ, ਕਰਨਲ ਬਾਠ ਦਾ ਪਰਿਵਾਰ!

ਨੈਸ਼ਨਲ ਟਾਈਮਜ਼ ਬਿਊਰੋ :- ਕਰਨਲ ਬਾਠ ਦਾ ਪਰਿਵਾਰ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰੇਗਾ। ਕਰਨਲ ਬਾਠ ਦਾ ਪਰਿਵਾਰ ਕੁੱਟਮਾਰ ਮਾਮਲੇ ਵਿੱਚ CBI ਜਾਂਚ ਦੀ ਮੰਗ ਕਰ ਰਿਹਾ ਹੈ। ਅੱਜ ਸਵੇਰੇ 11ਵਜੇ ਉਨ੍ਹਾਂ ਦਾ ਪਰਿਵਾਰ ਮੁੱਖ ਮੰਤਰੀ ਮਾਨ ਨੂੰ ਮਿਲੇਗਾ। ਜ਼ਿਕਰਯੋਗ ਹੈ ਕਿ ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਉਨ੍ਹਾਂ ਦੀ ਪਤਨੀ ਪੁਸ਼ਪਿੰਦਰ ਕੌਰ ਨੇ ਮਾਮਲੇ ਦੀ ਕਿਸੇ ਆਜ਼ਾਦ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ।ਉਹਨਾਂ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਾਰੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਹੈ। ਰੱਖਿਆ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ…
Read More
ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਰੱਖਿਆ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ

ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਰੱਖਿਆ ਮੰਤਰੀ ਰਾਜਨਾਥ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ

ਨੈਸ਼ਨਲ ਟਾਈਮਜ਼ ਬਿਊਰੋ :- ਪੁਲਿਸ ਮੁਲਾਜ਼ਮਾਂ ਹੱਥੋਂ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਅੱਜ 30 ਮਾਰਚ ਨੂੰ ਦਿੱਲੀ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਸਾਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕਰਨਲ ਬਾਠ ਅਤੇ ਉਨ੍ਹਾਂ ਦੀ ਪਤਨੀ, ਭਾਜਪਾ ਆਗੂ ਗੁਰਤੇਜ ਢਿੱਲੋਂ ਨੇ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਰੱਖਿਆ ਮੰਤਰੀ ਰਾਜਨਾਥ ਨਾਲ ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ ਅਸੀਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਪੂਰੀ ਸਥਿਤੀ ਤੋਂ ਜਾਣੂੰ ਕਰਵਾ ਦਿੱਤਾ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ…
Read More