06
Oct
ਨਵੀਂ ਦਿੱਲੀ 6 ਅਕਤੂਬਰ: ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਕਿਸੇ ਤਰ੍ਹਾਂ ਝੂਠੇ ਮੁੱਦਿਆਂ ਦੇ ਸਹਾਰੇ ਭਾਜਪਾ ਨੂੰ ਪੰਜਾਬ ਵਿੱਚ ਵਾੜਨ ਦੀ ਕੋਸ਼ਿਸ਼ ਕਰ ਰਹੇ ਪੀਐਮ ਮੋਦੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਂਪ ਦਫ਼ਤਰ 'ਤੇ ਈਡੀ ਦੀ ਰੇਡ ਕਰਵਾ ਦਿੱਤੀ। ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਈ ਇਸ ਰੇਡ 'ਤੇ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਮੋਦੀ ਸਰਕਾਰ 'ਤੇ ਚੌਤਰਫਾ ਹਮਲਾ ਬੋਲਿਆ ਹੈ। ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ ਹੈ। ਚਾਹੇ ਕਿਸਾਨ ਅੰਦੋਲਨ ਹੋਵੇ, ਪੰਜਾਬ ਦੇ ਪਾਣੀ ਦਾ ਮੁੱਦਾ…
