Asaram bapu

ਰਾਮ ਰਹੀਮ ਤੋਂ ਲੈ ਕੇ ਆਸਾਰਾਮ ਤਕ, ਜੇਲ੍ਹ ਦੀ ਸਜ਼ਾ ਕੱਟ ਰਹੇ ‘ਕਲਯੁਗ ਦੇ ਭਗਵਾਨ’

 ਭਾਰਤ ਵਿੱਚ ਬਹੁਤ ਸਾਰੇ ਅਜਿਹੇ 'ਬਾਬੇ' ਹਨ ਜਿਨ੍ਹਾਂ ਨੇ ਧਰਮ ਦੇ ਨਾਮ 'ਤੇ ਲੋਕਾਂ ਦੇ ਵਿਸ਼ਵਾਸ ਦਾ ਫਾਇਦਾ ਉਠਾਇਆ ਅਤੇ ਘਿਨਾਉਣੇ ਅਪਰਾਧ ਕੀਤੇ। ਉਨ੍ਹਾਂ 'ਤੇ ਦੋਸ਼ ਲੱਗਣ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਆਓ ਜਾਣਦੇ ਹਾਂ ਕੁਝ ਅਜਿਹੇ 'ਮਸ਼ਹੂਰ' ਬਾਬਿਆਂ ਬਾਰੇ ਜੋ ਅੱਜ ਸਲਾਖਾਂ ਪਿੱਛੇ ਹਨ। ਗੁਰਮੀਤ ਰਾਮ ਰਹੀਮ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਿਹਾ ਹੈ। 2017 ਵਿੱਚ ਉਸਨੂੰ ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਇਲਾਵਾ ਉਸਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਅਤੇ ਡੇਰਾ ਦੇ ਸਾਬਕਾ ਮੈਨੇਜਰ…
Read More
2036 ਓਲੰਪਿਕ ਲਈ ਬਲਾਤਕਾਰ ਦੇ ਦੋਸ਼ੀ ਆਸਾਰਾਮ ਬਾਪੂ ਦੇ ਆਸ਼ਰਮ ਦੀ ਜ਼ਮੀਨ ਐਕੁਆਇਰ ਕੀਤੀ ਜਾ ਸਕਦੀ ਹੈ: ਸੂਤਰ

2036 ਓਲੰਪਿਕ ਲਈ ਬਲਾਤਕਾਰ ਦੇ ਦੋਸ਼ੀ ਆਸਾਰਾਮ ਬਾਪੂ ਦੇ ਆਸ਼ਰਮ ਦੀ ਜ਼ਮੀਨ ਐਕੁਆਇਰ ਕੀਤੀ ਜਾ ਸਕਦੀ ਹੈ: ਸੂਤਰ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਨੇ 2036 ਓਲੰਪਿਕਸ ਦੀ ਮੇਜ਼ਬਾਨੀ ਲਈ ਦਾਅਵਾਦਾਰੀ ਪੇਸ਼ ਕੀਤੀ ਹੈ, ਜਿਸਨੂੰ ਧਿਆਨ ਵਿਚ ਰੱਖਦੇ ਹੋਏ ਗੁਜਰਾਤ ਸਰਕਾਰ ਅਹਿਮਦਾਬਾਦ 'ਚ ਇੱਕ ਵੱਡਾ ਖੇਡ ਕੰਪਲੈਕਸ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਹ ਕੰਪਲੈਕਸ ਨਰਿੰਦਰ ਮੋਦੀ ਸਟੇਡਿਅਮ ਦੇ ਨੇੜੇ ਬਣਾਇਆ ਜਾ ਰਿਹਾ ਹੈ, ਜਿਸ ਲਈ 650 ਏਕੜ ਜ਼ਮੀਨ ਦੀ ਲੋੜ ਪੈ ਰਹੀ ਹੈ।ਇਸੇ ਤਹਿਤ, ਸਰਕਾਰ ਆਸਾਰਾਮ ਆਸ਼ਰਮ ਸਮੇਤ ਤਿੰਨ ਆਸ਼ਰਮਾਂ ਦੀ ਜ਼ਮੀਨ ਹਥਿਆਉਣ ਦੀ ਯੋਜਨਾ ਬਣਾਈ ਰਹੀ ਹੈ। ਇਨ੍ਹਾਂ ਆਸ਼ਰਮਾਂ ‘ਤੇ ਪਿਛਲੇ ਕੁਝ ਸਾਲਾਂ ਤੋਂ ਸਰਕਾਰੀ ਜ਼ਮੀਨ ‘ਤੇ ਗੈਰਕਾਨੂੰਨੀ ਕਬਜ਼ੇ ਦੇ ਦੋਸ਼ ਲੱਗਦੇ ਆਏ ਹਨ। ਹੁਣ, ਇੱਕ ਪੰਜ ਮੈਂਬਰੀ ਕਮੇਟੀ ਆਸ਼ਰਮ ਪ੍ਰਬੰਧਕਾਂ ਨਾਲ ਗੱਲਬਾਤ ਕਰ ਰਹੀ ਹੈ, ਤਾਂ…
Read More