ASI gurpreet singh

ਪੰਜਾਬ ਦੀ ਇਸ ਜੇਲ੍ਹ ‘ਚੋਂ ਚਿੱਟੇ ਨਾਲ ਫੜਿਆ ਗਿਆ ASI

ਪੰਜਾਬ ਦੀ ਇਸ ਜੇਲ੍ਹ ‘ਚੋਂ ਚਿੱਟੇ ਨਾਲ ਫੜਿਆ ਗਿਆ ASI

ਬਠਿੰਡਾ- ਬਠਿੰਡਾ ਦੀ ਕੇਂਦਰੀ ਜੇਲ੍ਹ ਇਕ ਵਾਰ ਸੁਰਖੀਆਂ ਵਿਚ ਹੈ। ਦਰਅਸਲ ਕੇਂਦਰੀ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਆਈ. ਆਰ. ਬੀ. ਦੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਕੋਲੋਂ ਜੇਲ੍ਹ ਅਧਿਕਾਰੀਆਂ ਨੇ 41 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਚਿੱਟੇ ਦਾ ਇਹ ਨਸ਼ੀਲਾ ਪਦਾਰਥ ਸ਼ਿਫ਼ਟ ਤਬਦੀਲੀ ਵੇਲੇ ਤਲਾਸ਼ੀ ਦੌਰਾਨ ਹੋਇਆ। ਗ੍ਰਿਫ਼ਤਾਰ ਏ .ਐੱਸ. ਆਈ. ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਕੋਲੋਂ 41 ਗ੍ਰਾਮ ਚਿੱਟਾ ਫੜਿਆ ਗਿਆ ਹੈ।  ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਹਾਈ ਸਕਿਓਰਿਟੀ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਕੈਟਾਗਿਰੀ ਏ ਅਤੇ ਕੈਟਾਗਿਰੀ ਬੀ…
Read More