ASI

ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ!

ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ!

ਗੁਰਪ੍ਰੀਤ ਸਿੰਘ :- ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਵਿੱਚ ਪਿੰਡ ਕੈਰੋਂ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਵੱਲੋਂ ਆਪਣੇ ਆਪ ਨੂੰ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਏਐਸਆਈ ਦੀ ਪਛਾਣ ਅਮਰਜੀਤ ਸਿੰਘ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਏਐਸਆਈ ਅਮਰਜੀਤ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਏਐਸਆਈ ਅਮਰਜੀਤ ਸਿੰਘ ਲਗਭਗ 4 ਮਹੀਨਿਆਂ ਤੋਂ ਪੁਲਿਸ ਚੌਕੀ ਵਿੱਚ ਤਾਇਨਾਤ ਸੀ। ਵੀਰਵਾਰ ਸ਼ਾਮ ਨੂੰ ਨਾਕਾਬੰਦੀ ਤੋਂ ਪਰਤ ਕੇ ਉਸਨੇ ਰਾਤ ਦਾ ਖਾਣਾ ਖਾਧਾ ਅਤੇ ਰਾਤ 9:30 ਵਜੇ ਆਪਣੇ ਕੁਆਰਟਰ ਚਲਾ ਗਿਆ। ਜਿੱਥੇ ਉਸ ਨੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ‘ਤੇ, ਡੀਐਸਪੀ ਰਵੀਸ਼ਰ…
Read More
ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ

ਗੁਰਪ੍ਰੀਤ ਸਿੰਘ :- ਡਿਊਟੀ ਤੋਂ ਵਾਪਸ ਆ ਰਹੇ ਪੀ.ਓ. ਸਟਾਫ ਦੇ ਇੱਕ ਏ.ਐਸ.ਆਈ. ਨੂੰ ਤੇਜ਼ ਰਫ਼ਤਾਰ ਇਨੋਵਾ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ.ਐਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਸਿਵਲ ਲਾਈਨਜ਼ ਵਿੱਚ ਦਰਜ ਕਰਵਾਏ ਬਿਆਨ ਵਿੱਚ ਏ.ਐਸ.ਆਈ. ਸੁਖਵੰਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਸ਼ੀਆਂ ਨੇ ਦੱਸਿਆ ਕਿ ਉਹ ਪੀ.ਓ. ਸਟਾਫ ਬਟਾਲਾ ਵਿੱਚ ਤਾਇਨਾਤ ਹੈ। ਉਨ੍ਹਾਂ ਦੱਸਿਆ ਕਿ ਥਾਣਾ ਰੰਗੜ ਨੰਗਲ ਇਲਾਕੇ ਵਿੱਚ ਡਿਊਟੀ ਮੁਕਾਉਣ ਤੋਂ ਬਾਅਦ ਏ.ਐਸ.ਆਈ. ਮੁਖਤਿਆਰ ਸਿੰਘ ਆਪਣੇ ਮੋਟਰਸਾਈਕਲ ਨੰਬਰ PB-18-P-4248 ’ਤੇ ਵਾਪਸ ਆ ਰਹੇ ਸਨ। ਉਨ੍ਹਾਂ ਨਾਲ ਹੀ ਉਹ…
Read More
ਪੰਜਾਬ ‘ਚ ਭਿਆਨਕ ਸੜਕ ਹਾਦਸੇ ਦੌਰਾਨ ASI ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਪੰਜਾਬ ‘ਚ ਭਿਆਨਕ ਸੜਕ ਹਾਦਸੇ ਦੌਰਾਨ ASI ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰੋਪੜ ਦੇ ਘਨੌਲੀ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸਨੂੰ ਸੜਕ ਪਾਰ ਕਰਦੇ ਸਮੇਂ ਟੱਕਰ ਮਾਰ ਦਿੱਤੀ। ਇਹ ਹਾਦਸਾ ਅੱਜ ਸਵੇਰੇ 11:55 ਵਜੇ ਦੇ ਕਰੀਬ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਏਐਸਆਈ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਏਐਸਆਈ ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਅਧਿਕਾਰੀ ਘਨੌਲੀ ਪੁਲਿਸ ਚੌਕੀ ਵਿੱਚ ਤਾਇਨਾਤ ਸੀ। ਉਹ ਨੰਗਲ ਇਲਾਕੇ ਦੇ ਬਰਾਰੀ ਪਿੰਡ ਦਾ ਰਹਿਣ ਵਾਲਾ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ…
Read More
ASI ਦਾ ਗਲ਼ਾ ਵੱਢ ਕੇ ਬੇਰਹਿਮੀ ਨਾਲ ਕਤਲ!

ASI ਦਾ ਗਲ਼ਾ ਵੱਢ ਕੇ ਬੇਰਹਿਮੀ ਨਾਲ ਕਤਲ!

ਨੈਸ਼ਨਲ ਟਾਈਮਜ਼ ਬਿਊਰੋ :- ਇਕ ਪਾਸੇ ਜਿੱਥੇ ਬਿਹਾਰ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ, ਉੱਥੋਂ ਹੀ ਸੀਵਾਨ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦਰੌਂਦਾ ਥਾਣਾ ਖੇਤਰ ਵਿੱਚ ਤਾਇਨਾਤ ਇੱਕ ਏ.ਐੱਸ.ਆਈ. ਅਨਿਰੁੱਧ ਕੁਮਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਨਾਲ ਗਲ਼ਾ ਵੱਢ ਕੇ ਕਤਲ ਕਰਨ ਤੋਂ ਬਾਅਦ ਅਨਿਰੁੱਧ ਦੀ ਲਾਸ਼ ਨੂੰ ਸੁੰਨਸਾਨ ਇਲਾਕੇ 'ਚ ਸੁੱਟ ਦਿੱਤਾ।   ਜਾਣਕਾਰੀ ਅਨੁਸਾਰ ਏ.ਐੱਸ.ਆਈ. ਅਨਿਰੁੱਧ ਕੁਮਾਰ ਬੀਤੀ ਰਾਤ ਕਿਸੇ ਕੰਮ ਲਈ ਸਿਵਲ ਡਰੈੱਸ ਵਿੱਚ ਬਾਹਰ ਨਿਕਲੇ ਸਨ। ਮੰਨਿਆ ਜਾ ਰਿਹਾ ਹੈ ਕਿ ਇਸੇ ਦੌਰਾਨ ਰਸਤੇ ਵਿੱਚ ਉਨ੍ਹਾਂ 'ਤੇ ਹਮਲਾ ਹੋਇਆ ਤੇ…
Read More
ਪੰਜਾਬ ਪੁਲਸ ਦੇ ASI ਦੀ ਮੌਤ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਪੰਜਾਬ ਪੁਲਸ ਦੇ ASI ਦੀ ਮੌਤ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਤਰਨਤਾਰਨ - ਪੁਲਸ ਲਾਈਨ ’ਚ ਸੇਵਾਵਾਂ ਦੇ ਰਹੇ ਥਾਣੇਦਾਰ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਏ. ਐੱਸ. ਆਈ. ਨੂੰ ਦਿਲ ਦਾ ਦੌਰਾ ਉਸ ਵੇਲੇ ਪਿਆ ਜਦੋਂ ਉਹ ਆਪਣੀ ਡਿਊਟੀ ਉੱਪਰ ਜਾਣ ਸਮੇਂ ਵਰਦੀ ਪਹਿਣ ਰਹੇ ਸਨ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੁਲਸ ਲਾਈਨ ਤਰਨਤਾਰਨ ਵਿਖੇ ਅਥਰੂ ਗੈਸ ਯੂਨਿਟ ਵਿਚ ਤਾਇਨਾਤ ਏ. ਐੱਸ. ਆਈ. ਸੁਲੱਖਣ ਸਿੰਘ (55) ਪੁੱਤਰ ਦਲੀਪ ਸਿੰਘ ਵਾਸੀ ਪਿੰਡ ਘੜਕਾ ਹਾਲ ਵਾਸੀ ਪੁਲਸ ਲਾਈਨ ਤਰਨਤਾਰਨ ਬੀਤੇ ਐਤਵਾਰ ਸਵੇਰੇ ਡਿਊਟੀ ਉੱਪਰ…
Read More
ਪੰਜਾਬ ਪੁਲਸ ਦਾ ASI ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਪੁਲਸ ਦਾ ASI ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਤਰਨਤਾਰਨ,- ਵਿਜੀਲੈਂਸ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਕਥਿਤ ਦੋਸ਼ਾਂ ਹੇਠ ਪੰਜਾਬ ਪੁਲਸ ਦੇ ਇਕ ਏ.ਐੱਸ.ਆਈ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਵੱਲੋਂ ਮੁਲਜ਼ਮ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।      ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸਰਹਾਲੀ ਵਿਖੇ ਤਾਇਨਾ ਏ.ਐੱਸ.ਆਈ ਹਰਜੀਤ ਸਿੰਘ ਵੱਲੋਂ ਜ਼ਮੀਨੀ ਵਿਵਾਦ ਦੇ ਚਲਦਿਆਂ ਥਾਣੇ ਵਿਚ ਦਰਜ ਮਾਮਲੇ ਦੇ ਮੁਲਜ਼ਮ ਹਰਪ੍ਰੀਤ ਸਿੰਘ ਪਾਸੋਂ ਮਾਨਯੋਗ ਹਾਈਕੋਰਟ 'ਚ ਪੇਸ਼ ਹੋਣ ਲਈ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਸੀ। ਜਿਸ ਦੇ ਚਲਦਿਆਂ ਮੰਗਲਵਾਰ ਵਿਜੀਲੈਂਸ ਸ਼ਾਖਾ ਤਰਨਤਾਰਨ ਦੇ ਇੰਸਪੈਕਟਰ ਸ਼ਰਨਜੀਤ ਸਿੰਘ ਦੀ ਅਗਵਾਈ ਵਾਲੀ…
Read More